ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਵੀਡੀਓਜ਼ ਵੇਖਣ ਨੂੰ ਮਿਲਦੀਆਂ ਹਨ ਜਿੱਥੇ ਕੁਝ ਲੜਕੀਆਂ ਨੂੰ ਕੁਝ ਬ ਦ ਮਾਸ਼ਾਂ ਦੇ ਵੱਲੋਂ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ ਹੁਣ ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਜਿਸਦੇ ਵਿਚ ਵੇਖਿਆ ਜਾ ਸਕਦਾ ਹੈ ਕਿ ਇਕ ਲੜਕਾ ਜਿਸ ਨੇ ਆਪਣੇ ਹੱਥ ਦੇ ਵਿੱਚ ਕੇਕ ਚੱਕ ਰੱਖਿਆ ਸੀ ਉਹ ਸਕੂਲ ਜਾਂਦੀ ਇੱਕ ਲੜਕੀ ਨੂੰ ਪ੍ਰੇਸ਼ਾਨ ਕਰ ਰਿਹਾ ਸੀ ਇਸੇ ਦੌਰਾਨ ਹੀ ਸ੍ਰੀ ਬਾਜਵਾ ਨੇ ਇੱਥੇ ਪਹੁੰਚਦਾ ਹੈ ਜਿਸਦੇ ਵੱਲੋਂ ਇਨ੍ਹਾਂ ਦੇ ਕੋਲੋਂ ਪੁੱਛਗਿੱਛ ਕੀਤੀ ਜਾਂਦੀ ਹੈ ਕਿ ਇਹ ਲੜਕੀ ਰੋ ਕਿਉਂ ਰਹੀ ਹੈ ਅਤੇ ਦੂਸਰੇ ਪਾਸੇ ਇਸ ਲੜਕੇ ਦਾ ਕਹਿਣਾ ਸੀ ਭਾਵ ਜਸ਼ਨ ਨੇ ਕੇਕ ਚੱਕ ਰੱਖਿਆ ਸੀ
ਉਸ ਲੜਕੇ ਦਾ ਕਹਿਣਾ ਸੀ ਕਿ ਇਹ ਉਸ ਦੀ ਗਰਲਫ੍ਰੈਂਡ ਹੈ ਅਤੇ ਉਸ ਨੂੰ ਮਨਾ ਰਿਹਾ ਹੈ ਪਰ ਦੂਸਰੇ ਪਾਸੇ ਉਸ ਕਾਰ ਵਾਲੇ ਲੜਕੇ ਨੂੰ ਇਸ ਦੀਆਂ ਗੱਲਾਂ ਦੇ ਉੱਤੇ ਯਕੀਨ ਨਹੀਂ ਹੁੰਦਾ ਜਿਸ ਤੋਂ ਬਾਅਦ ਉਹ ਲੜਕੀ ਨੂੰ ਰੋਂਦਾ ਹੋਇਆ ਵੇਖ ਕੇ ਉਸ ਦੇ ਕੋਲੋਂ ਪੁੱਛ ਗਿੱਛ ਕਰਦਾ ਹੈ ਤਾਂ ਇਥੇ ਉਸ ਲੜਕੀ ਦਾ ਕਹਿਣਾ ਸੀ ਕਿ ਇਹ ਲੜਕਾ ਉਸ ਨੂੰ ਤੰਗ ਪ੍ਰੇਸ਼ਾਨ ਕਰ ਰਿਹਾ ਹੈ ਤਾਂ ਇੱਥੇ ਭੀੜ ਇਕੱਠੀ ਹੋਣੀ ਸ਼ੁਰੂ ਹੋ ਜਾਂਦੀ ਹੈ ਦੂਸਰੇ ਲੋਕਾਂ ਦੇ ਵਲੋਂ ਦੀ ਇਸ ਕੇਕ ਵਾਲੇ ਲੜਕੇ ਨੂੰ ਪਾਈ ਜਾਂਦੀ ਹੈ ਜਿਸ ਤੋਂ ਬਾਅਦ ਲਗਾਤਾਰ ਇਹ ਮਾਮਲਾ ਵਧਦਾ ਰਹਿੰਦਾ ਹੈ ਅਤੇ ਇਸ ਲੜਕੀ ਨੂੰ ਇਸ ਬਦਮਾਸ਼ ਦੇ ਕੋਲੋਂ ਬਚਾਇਆ ਜਾਂਦਾ ਹੈ ਸੋ ਇਸ ਵੀਡੀਓ ਨੂੰ
ਬਹੁਤ ਸਾਰੇ ਲੋਕਾਂ ਦੇ ਵੱਲੋਂ ਵੇਖਿਆ ਜਾ ਚੁੱਕਿਆ ਹੈ ਉਨ੍ਹਾਂ ਦੇ ਵੱਲੋਂ ਬਹੁਤ ਸਾਰੇ ਵਿਚਾਰ ਵੀ ਸਾਂਝੇ ਕੀਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਜਿਸ ਲੜਕੇ ਨੇ ਇਸ ਲੜਕੀ ਦੀ ਮਦਦ ਕੀਤੀ ਉਸ ਦੇ ਵੱਲੋਂ ਬਹੁਤ ਵਧੀਆ ਕੰਮ ਕੀਤਾ ਗਿਆ ਹੈ ਅੱਜਕੱਲ੍ਹ ਦੇ ਸਮੇਂ ਵਿਚ ਇਕ ਦੂਸਰੇ ਦੀ ਮਦਦ ਡਾ ਕਰਨੀ ਚਾਹੀਦੀ ਹੈ ਭਾਵੇਂ ਕਿ ਕਈ ਵਾਰ ਅਜਿਹਾ ਹੁੰਦਾ ਹੈ ਕਿ ਮਦਦ ਕਰਨ ਵਾਲੇ ਨੂੰ ਵੀ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ ਪਰ ਵੇਖਿਆ ਜਾਵੇ ਤਾਂ ਜਦੋਂ ਇਸ ਤਰ੍ਹਾਂ ਦੇ ਮਾਮਲੇ ਸਾਹਮਣੇ ਆਉਂਦੇ ਹਨ ਉੱਥੇ ਘੱਟ ਲੋਕ ਹੀ ਮਦਦ ਕਰਦੇ ਹੋਏ ਦਿਖਾਈ ਦਿੰਦੇ ਹਨ।
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ