ਅੱਜ ਦੀਆਂ ਤਾਜ਼ਾ ਖ਼ਬਰਾਂ ਜਾਣੋ ਦੇਸ਼ ਦੁਨੀਆਂ ਦਾ ਹਾਲ!

Latest Update

ਅਸੀਂ ਅਕਸਰ ਹੀ ਤੁਹਾਡੇ ਲਈ ਤਾਜ਼ੀਆਂ ਖ਼ਬਰਾਂ ਲੈ ਕੇ ਹਾਜ਼ਰ ਹੁੰਦੇ ਹਾਂ ਅੱਜ ਦੀਆਂ ਮੁੱਖ ਖ਼ਬਰਾਂ ਇਸ ਪ੍ਰਕਾਰ ਹਨ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਦੋ ਹਜਾਰ ਬਾਈ ਦੀਆਂ ਚੋਣਾਂ ਬਿਲਕੁੱਲ ਨਜ਼ਦੀਕ ਹਨ ਜਿਸ ਕਾਰਨ ਰੋਜ਼ਾਨਾ ਹੀ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਪੰਜਾਬ ਦੀ ਸਿਆਸਤ ਨੂੰ ਕਾਫੀ ਜ਼ਿਆਦਾ ਪ੍ਰਭਾਵਿਤ ਕਰਦੀਆਂ ਹਨ।ਹੁਣ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਕਾਂਗਰਸ ਦੇ ਵਿਚਕਾਰ ਇਕ ਵਾਰ ਫਿਰ ਤੋਂ ਕਾਟੋ ਕਲੇਸ਼ ਛਿੜਿਆ ਹੋਇਆ ਹੈ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਨਵਜੋਤ ਸਿੰਘ ਸਿੱਧੂ ਦਾ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਕਲੇਸ਼ ਪਿਆ ਰਿਹਾ ਉਸ ਤੋਂ ਬਾਅਦ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਤਾਂ ਉਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉੱਤੇ ਤੰਜ ਕੱਸਣੇ ਸ਼ੁਰੂ ਕਰ ਦਿੱਤੇ ਅਤੇ ਹੁਣ ਸੁਨੀਲ ਜਾਖੜ ਦੇ ਉੱਤੇ ਉਨ੍ਹਾਂ ਵੱਲੋਂ ਤੰਜ ਕੱਸੇ ਜਾ ਰਹੇ ਹਨ ਜਿਸ ਕਾਰਨ ਪੰਜਾਬ ਕਾਂਗਰਸ ਦੇ ਵਿੱਚ ਇੱਕ ਵਾਰ ਫਿਰ ਤੋਂ ਮਾਹੌਲ ਤਣਾਅਪੂਰਨ ਬਣਦਾ ਜਾ ਰਿਹਾ ਹੈ।

ਅਗਲੀ ਖ਼ਬਰ ਦੀ ਗੱਲ ਕੀਤੀ ਜਾਵੇ ਤਾਂ ਕਿਸਾਨੀ ਅੰਦੋਲਨ ਬਾਰੇ ਇਕ ਖ਼ਬਰ ਸਾਹਮਣੇ ਆ ਰਹੀ ਹੈ ਕਿ ਉਣੱਤੀ ਨਵੰਬਰ ਨੂੰ ਕੇਂਦਰ ਸਰਕਾਰ ਵੱਲੋਂ ਜੋ ਸੈਸ਼ਨ ਬੁਲਾਇਆ ਗਿਆ ਹੈ ਉਸ ਦੇ ਵਿਚ ਖੇਤੀ ਕਾਨੂੰਨਾਂ ਬਾਰੇ ਗੱਲਬਾਤ ਹੋਵੇਗੀ ਜਿਸ ਤੋਂ ਬਾਅਦ ਦੋਨਾਂ ਸਦਨਾਂ ਦੇ ਵਿਚ ਇਕ ਬਿੱਲ ਪਾਸ ਕੀਤਾ ਜਾਵੇਗਾ ਜਿਸ ਦੇ ਤਹਿਤ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਜਾਵੇਗਾ ਜਿਸ ਤੋਂ ਬਾਅਦ ਕਿਸਾਨਾਂ ਦੇ ਵਿਚ ਖੁਸ਼ੀ ਦੀ ਲਹਿਰ ਹੈ ਪਰ ਫਿਰ ਵੀ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਕਿਸਾਨੀ ਅੰਦੋਲਨ ਦੌਰਾਨ

ਜਿਹੜੇ ਵੀ ਕਿਸਾਨਾਂ ਨੇ ਆਪਣੀ ਜਾਨ ਗਵਾਈ ਹੈ ਉਨ੍ਹਾਂ ਬਾਰੇ ਸਰਕਾਰ ਨੂੰ ਸੋਚਣਾ ਹੋਵੇਗਾ ਇਸ ਤੋਂ ਇਲਾਵਾ ਲਖੀਮਪੁਰ ਖੀਰੀ ਦੇ ਵਿਚ ਜਿਸ ਤਰੀਕੇ ਨਾਲ ਕਿਸਾਨਾਂ ਦੇ ਨਾਲ ਘਟਨਾ ਵਾਪਰੀ ਹੈ ਉਸ ਨੇ ਵੀ ਸਾਰਿਆਂ ਦਾ ਦਿਲ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਹੁਣ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਨੂੰ ਇਹ ਗੱਲ ਕਹੀ ਜਾ ਰਹੀ ਹੈ ਕਿ ਖੇਤੀ ਕਾਨੂੰਨਾਂ ਨੂੰ ਜਲਦੀ ਤੋਂ ਜਲਦੀ ਰੱਦ ਕੀਤਾ ਜਾਵੇ ਇਸ ਤੋਂ ਇਲਾਵਾ ਜੋ ਵੀ ਖੇਤੀ ਕਾਨੂੰਨਾਂ ਦੇ ਨਾਲ ਮਸਲੇ ਜੁੜੇ ਹੋਏ ਹਨ ਉਨ੍ਹਾਂ ਨੂੰ ਵੀ ਸੁਲਝਾਇਆ ਜਾਵੇ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *