ਲੱਖਾ ਸਧਾਣਾ ਦੇ ਵੱਲੋਂ ਸੋਸ਼ਲ ਮੀਡੀਆ ਤੇ ਪਾਈ ਗਈ ਇਹ ਲਾਈਵ ਵੀਡੀਓ ਸ਼ਰ੍ਹੇਆਮ ਭੁੱਚੋ ਮੰਡੀ ਦੇ ਵਿੱਚ ਵਿਕ ਰਿਹਾ ਸੀ ਚਿੱਟਾ

Latest Update

ਜਿਵੇਂ ਕਿ ਤੁਹਾਨੂੰ ਸਾਰਿਆਂ ਨੂੰ ਪਤਾ ਹੈ ਕਿ ਅੱਜਕੱਲ੍ਹ ਪੰਜਾਬ ਦੇ ਵਿੱਚ ਬਹੁਤ ਹੀ ਜ਼ਿਆਦਾ ਨਸ਼ਾ ਵਰਤਿਆ ਜਾ ਰਿਹਾ ਹੈ ਜਿਸ ਦੀ ਵਰਤੋਂ ਛੋਟੇ ਬੱਚਿਆਂ ਤੋਂ ਲੈ ਕੇ ਫੇਰ ਕਦ ਤਕ ਕੀਤੀ ਜਾਂਦੀ ਹੈ ਅਤੇ ਤੇ ਸਾਰੇ ਹੀ ਮੈਡੀਕਲ ਨਸ਼ੇ ਕਰਦੇ ਜਿਸ ਦਿਨ ਲੋਕ ਮੌਤ ਦੇ ਰਾਹ ਵੱਲ ਜਾ ਰਹੇ ਹਨ ਅਤੇ ਉੱਥੇ ਪੰਜਾਬ ਵਿੱਚ ਸਭ ਤੋਂ ਵਧ ਸਕਣ ਵਾਲਾ ਚਿੱਟਾ ਕਿਉਂਕਿ ਬਹੁਤ ਹੀ ਜ਼ਿਆਦਾ ਮਹਿੰਗਾ ਮਿਲਦਾ ਹੈ ਤੇ ਇਸ ਦੀ ਵਰਤੋਂ ਵੀ ਬਹੁਤ ਸੇਵਾ ਕੀਤੀ ਜਾਂਦੀ ਹੈ ਜਿਸ ਦੇ ਨਾਲ ਛੋਟੇ ਛੋਟੇ ਬੱਚੇ ਮੌਤ ਦੇ ਰਾਹ ਵੱਲ ਜਾ ਰਹੇ ਹਨ ਤੇ ਮਰ ਰਹੇ ਹਨ

ਕਿਉਂਕਿ ਤੁਹਾਨੂੰ ਦੱਸ ਦਈਏ ਕਿ ਇਸ ਚਿੱਟੇ ਨਸ਼ੇ ਦੀ ਥੋੜ੍ਹੀ ਜ਼ਿਆਦਾ ਮਾਤਰਾ ਲੈਣ ਦੇ ਨਾਲ ਹੀ ਬੰਤੇ ਦੀ ਮੌਕੇ ਤੇ ਹੀ ਮੌਤ ਹੋ ਜਾਂਦੀ ਹੈ ਤੇ ਇਹ ਨਸ਼ਾ ਪੰਜਾਬ ਦੇ ਵਿੱਚ ਹੁਣ ਸ਼ਰ੍ਹੇਆਮ ਵਿਕ ਰਿਹਾ ਹੈ ਪਰ ਜਦੋਂ ਦੀ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਸੱਤਾ ਵਿੱਚ ਆਈ ਹੈ ਤੇ ਉਨ੍ਹਾਂ ਵੱਲੋਂ ਪੰਜਾਬੀਆਂ ਦੇ ਨਾਲ ਵੱਡੇ ਵਾਅਦੇ ਕੀਤੇ ਗਏ ਹਨ ਅਤੇ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਪੰਜਾਬ ਵਿਚੋਂ ਨਸ਼ੇ ਨੂੰ ਜਡ਼੍ਹ ਤੋਂ ਖਤਮ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਇਸ ਪਾਰਟੀ ਤੇ ਵੱਲੋਂ ਕਈ ਵੱਡੀਆਂ ਉਮੀਦਾਂ ਹਨ ਤਾਂ ਜੋ ਪੰਜਾਬ ਦੇ ਭਵਿੱਖ ਨੂੰ ਬਚਾਇਆ ਜਾ ਸਕੇ

ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵੱਲੋਂ ਲੋਕਾਂ ਨੂੰ ਇੱਕ ਵ੍ਹੱਟਸਐਪ ਫੀਚਰ ਦਿੱਤਾ ਗਿਆ ਹੈ ਦਿਓਲਾਂ ਵੱਲੋਂ ਕਿਹਾ ਗਿਆ ਹੈ ਕਿ ਜਿੱਥੇ ਵੀ ਕੋਈ ਨਸ਼ਾ ਤਸਕਰੀ ਹੁੰਦੀ ਹੈ ਤਾਂ ਉਸ ਦੀ ਵੀਡੀਓ ਬਣਾ ਕੇ ਉਸ ਉੱਪਰ ਪਾਈ ਜਾਵੇ ਤਾਂ ਜੋ ਉਸ ਦੇ ਉੱਪਰ ਸਭ ਤੋਂ ਸਖਤ ਕਾਰਵਾਈ ਕੀਤੀ ਜਾਵੇ ਜਿਸ ਦੇ ਚੱਲਦੇ ਲੱਖਾ ਸਧਾਣਾ ਦੇ ਮੈਂਬਰ ਅਤੇ ਵੱਲੋਂ ਅੱਜ ਭੁੱਚੋ ਮੰਡੀ ਦੇ ਬੱਸ ਸਟੈਂਡ ਦੇ ਵਿਚ ਇਕ ਵਿਅਕਤੀ ਨੂੰ ਰੰਗੇ ਹੱਥੀਂ ਫੜਿਆ ਹੈ ਅਤੇ ਉਸ ਦੀ ਲਾਈਵ ਵੀਡੀਓ ਵੀ ਬਣਾਈ ਗਈ ਹੈ ਜਿਸ ਚ ਤੁਸੀਂ ਦੇਖ ਸਕਦੇ ਹੋ ਕਿ ਉਹ ਵਿਅਕਤੀ ਸ਼ਰ੍ਹੇਆਮ ਇੱਕ ਦੂਸਰੇ ਨੌਜਵਾਨ ਚਿੱਟਾ ਵੇਚ ਰਿਹਾ ਸੀ ਜਿੱਥੇ ਉਸ ਵੱਲੋਂ

ਉਸ ਨੌਜਵਾਨ ਤੋਂ ਪੰਜ ਸੌ ਰੁਪਏ ਫੜੇ ਗਏ ਅਤੇ ਉਸ ਨੂੰ ਚੂੰਡੀ ਦੀ ਮਾਤਰਾ ਦੇ ਵਿੱਚ ਚਿੱਟਾ ਦਿੱਤਾ ਗਿਆ ਜਿਸ ਨੂੰ ਚਿੱਟਾ ਵੇਚਣ ਵਾਲੇ ਲੋਕ ਇਕ ਬਿਟ ਕਹਿੰਦੇ ਹਨ ਜੋ ਕਿ ਬਹੁਤ ਹੀ ਜ਼ਿਆਦਾ ਖ਼ਤਰਨਾਕ ਹੁੰਦੀ ਹੈ ਜਿਸ ਤੋਂ ਬਾਅਦ ਲੱਖਾ ਸਿਧਾਣਾ ਦੇ ਮੈਂਬਰਾਂ ਦੁਆਰਾ ਉਸ ਨੂੰ ਮੌਕ ਤੇ ਦਬੋਚਣ ਤੋਂ ਬਾਅਦ ਗੱਡੀ ਵਿੱਚ ਬਿਠਾ ਲਿਆ ਗਿਆ ਅਤੇ ਉਸ ਨੂੰ ਲੱਖਾ ਸਧਾਣਾ ਦੇ ਕੋਲ ਲੈ ਕੇ ਗਏ ਅਤੇ ਲੱਖਾ ਸਦਾਨੰਦ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਇਹ ਬੇਨਤੀ ਕੀਤੀ ਗਈ ਕਿ ਪੰਜਾਬ ਦੇ ਵਿੱਚੋਂ ਜਲਦ ਤੋਂ ਜਲਦ ਨਸ਼ਾ ਖ਼ਤਮ ਕੀਤਾ ਜਾਵੇ ਤਾਂ ਜੋ ਆਉਣ ਵਾਲੀ ਪੀਡ਼੍ਹੀ ਨੂੰ ਅਤੇ ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਵਧੀਆ ਬਣਾਇਆ ਜਾ ਸਕੇਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *