ਪੰਜਾਬ ਵਿੱਚ ਬੀਤੇ ਕੁਝ ਸਮੇਂ ਤੋਂ ਸਰਹੱਦੀ ਖੇਤਰਾਂ ਵਿੱਚ ਵਸਣ ਵਾਲੀਆਂ ਘਟਨਾਵਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਚੌਕਸੀ ਵਧਾ ਦਿੱਤੀ ਗਈ ਹੈ ਉਥੇ ਹੀ ਪੁਲਸ ਪ੍ਰਸ਼ਾਸਨ ਨੂੰ ਵੀ ਹਰ ਵਕਤ ਚੁਕੰਨੇ ਰਹਿਣ ਦੇ ਆਦੇਸ਼ ਦਿੱਤੇ ਹਨ ਜਿਸ ਨਾਲ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ਸਰਹੱਦੀ ਖੇਤਰ ਵਿੱਚ ਮਿਲਣ ਵਾਲੀਆਂ ਕੁਝ ਚੀਜ਼ਾਂ ਦੇ ਕਾਰਨ ਲੋਕਾਂ ਚ ਦਹਿਸ਼ਤ ਦਾ ਮਾਹੌਲ
ਪੈਦਾ ਹੋ ਰਿਹਾ ਹੈ ਉੱਥੇ ਕੁਝ ਗੈਰ ਸਮਾਜਿਕ ਅਨਸਰਾਂ ਤਿਉਹਾਰਾਂ ਦੇ ਦੌਰਾਨ ਅਤੇ ਚੋਣਾਂ ਦੇ ਮੱਦੇਨਜ਼ਰ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਜਿਸ ਦਾ ਪੰਜਾਬ ਦੇ ਹਾਲਾਤਾਂ ਤੇ ਗਹਿਰਾ ਅਸਰ ਪੈਂਦਾ ਹੈ ਹੁਣ ਪੰਜਾਬ ਵਿੱਚ ਇਸ ਕਾਰਨ ਹਾਈ ਅਲਰਟ ਜਾਰੀ ਹੋ ਗਿਆ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਸੂਬੇ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਜਦੋਂ ਪਠਾਨਕੋਟ
ਪੰਜਾਬ ਦੇ ਕੈਂਪ ਉਤੇ ਅਤਿਵਾਦੀ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਚੋਣਾਂ ਤੋਂ ਪਹਿਲਾਂ ਹੀ ਐਤਵਾਰ ਰਾਤ ਨੂੰ ਕੁੱਝ ਪਛਾਤੇ ਬਾਈਕ ਸਵਾਰਾਂ ਵੱਲੋਂ ਪਠਾਨਕੋਟ ਦੇ ਮਿਲਟਰੀ ਖੇਤਰ ਤ੍ਰਿਵੇਣੀ ਦੁਆਰ ਤੇ ਗ੍ਰਨੇਡ ਨਾਲ ਹਮਲਾ ਕਰ ਦਿੱਤਾ ਗਿਆ ਸੀ ਫੌਜ ਦੇ ਕੈਂਪ ਤੇ ਹੋਏ ਇਸ ਹਮਲੇ ਤੋਂ ਬਾਅਦ ਗੁਰਦਾਸਪੁਰ ਬਠਿੰਡਾ ਜਲੰਧਰ ਅੰਮ੍ਰਿਤਸਰ ਅਤੇ
ਹੋਰ ਪ੍ਰਮੁੱਖ ਸ਼ਹਿਰਾਂ ਵਿੱਚ ਹਾਈ ਅਲਰਟ ਜਾਰੀ ਕਰਦੇ ਹੋਏ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਸੀ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਜਲੰਧਰ ਬਾਰਡਰ ਜ਼ੋਨ ਦੀ ਮੀਟਿੰਗ ਬੁਲਾਈ ਗਈ ਹੈ ਜਿੱਥੇ ਇਸ ਮਾਮਲੇ ਦੀ ਜਾਂਚ ਸਬੰਧੀ ਕਈ ਫੈਸਲ ਲੈ ਗਏ ਹਨ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ