ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਦੇ ਨਾਲ ਠੱਗੀਆਂ ਵੱਜਦੀਆਂ ਹਨ ਅਤੇ ਕੁਝ ਔਰਤਾਂ ਦੇ ਵੱਲੋਂ ਵੱਖੋ ਵੱਖਰੇ ਤਰੀਕੇ ਲੱਭੇ ਜਾਂਦੇ ਹਨ ਤਾਂ ਜੋ ਉਹ ਪੈਸਾ ਕਮਾ ਸਕਣ ਅਤੇ ਪਰ ਉਹ ਕੁਝ ਨੌਜਵਾਨਾਂ ਨੂੰ ਵੀ ਨਿਸ਼ਾਨਾ ਬਣਾਉਂਦੀਆਂ ਹਨ ਅਤੇ ਹੁਣ ਇਸੇ ਤਰ੍ਹਾਂ ਦੀ ਇਕ ਵੀਡੀਓ ਸਾਹਮਣੇ ਆ ਰਹੀ ਹੈ ਜਿਸ ਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਦੇ ਵਿਚ ਇਕ ਨੌਜਵਾਨ ਲਡ਼ਕੀ ਦੇ ਵੱਲੋਂ ਇਸ ਤਰ੍ਹਾਂ ਦੀ ਘਟੀਆ ਹਰਕਤ ਕੀਤੀ ਜਾ ਰਹੀ ਹੈ ਜਿਸ ਨੂੰ ਸੁਣ ਕੇ ਤੁਹਾਨੂੰ ਵੀ ਉਸ ਉੱਤੇ ਗੁੱਸਾ ਆ ਜਾਵੇਗਾ ਦੱਸਿਆ ਜਾ ਰਿਹਾ ਹੈ ਕਿ ਇਸ ਲੜਕੀ ਦੇ ਵੱਲੋਂ ਰਸਤੇ ਵਿੱਚ ਰੁਕ ਕੇ ਕਿਸੇ ਨਾ ਕਿਸੇ ਤੋਂ ਲਿਫਟ ਮੰਗੀ ਜਾਂਦੀ ਹੈ ਭਾਵ ਕਿਹਾ ਜਾਂਦਾ ਹੈ ਕਿ ਉਹ ਕੁਝ ਦੂਰੀ ਤੇ ਜਾਣਾ ਚਾਹੁੰਦੀ ਹੈ
ਇਸ ਲਈ ਉਸ ਨੂੰ ਆਪਣੀ ਕਾਰ ਵਿੱਚ ਬਿਠਾ ਲਿਆ ਜਾਵੇ ਜਿਸ ਤੋਂ ਬਾਅਦ ਕੁਝ ਨੌਜਵਾਨਾਂ ਨੂੰ ਅਜਿਹਾ ਲੱਗਦਾ ਹੈ ਇਹ ਲੜਕੀ ਸੱਚਮੁੱਚ ਹੀ ਕਿਸੇ ਪਰੇਸ਼ਾਨੀ ਦੇ ਵਿਚ ਹੈ ਜਿਸਦੇ ਚੱਲਦੇ ਕੁਝ ਲੜਕਿਆਂ ਦੇ ਵੱਲੋਂ ਇਸ ਨੂੰ ਲਿਫ਼ਟ ਦੇ ਦਿੱਤੀ ਜਾਂਦੀ ਹੈ ਪਰ ਇਸ ਲੜਕੀ ਦੇ ਵੱਲੋਂ ਲੜਕੀਆਂ ਨੂੰ ਬ ਲੈ ਕ ਮੇਲ ਕੀਤਾ ਜਾਂਦਾ ਹੈ ਕਿ ਜੇਕਰ ਉਨ੍ਹਾਂ ਨੇ ਇਸ ਨੂੰ ਪੈਸਾ ਨਾ ਦਿੱਤਾ ਜਾਂ ਫਿਰ ਕੀਮਤੀ ਸਾਮਾਨ ਨਾ ਦਿੱਤਾ ਤਾਂ ਇਸ ਦੇ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਬੁਲਾਇਆ ਜਾਵੇਗਾ ਤੇ ਇਨ੍ਹਾਂ ਦੇ ਉੱਤੇ ਝੂਠਾ ਪਰਚਾ ਦਰਜ ਕਰਵਾ ਦਿੱਤਾ ਜਾਵੇਗਾ ਜਿਸ ਤੋਂ ਬਾਅਦ ਕੁਝ ਨੌਜਵਾਨ ਡਰ ਜਾਂਦੇ ਹਨ ਅਤੇ ਉਨ੍ਹਾਂ ਦੇ ਵੱਲੋਂ ਇਸ ਲੜਕੀ ਨੂੰ ਕੀਮਤੀ ਸਾਮਾਨ ਅਤੇ ਪੈਸਾ ਠਾਕੁਰ ਦੇ ਦਿੱਤਾ ਜਾਂਦਾ ਹੈ ਜਿਸ ਤੋਂ
ਬਾਅਦ ਇਹ ਲੜਕੀ ਘਰ ਦੇ ਵਿੱਚੋਂ ਹੇਠਾਂ ਉੱਤਰ ਜਾਂਦੀ ਹੈ ਪਰ ਕੁਝ ਨੌਜਵਾਨਾਂ ਨੂੰ ਇਸ ਦੀ ਇਸ ਹਰਕਤ ਬਾਰੇ ਪਤਾ ਚੱਲ ਜਾਂਦਾ ਹੈ ਜਿਸ ਤੋਂ ਬਾਅਦ ਉਹ ਇਸ ਦੀ ਵੀਡੀਓ ਬਣਾਉਣ ਲੱਗ ਜਾਂਦੇ ਹਨ ਜਿਸ ਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਇਹ ਲੜਕੀ ਕਿਸ ਤਰੀਕੇ ਦੇ ਨਾਲ ਇਕ ਲੜਕੇ ਦੀ ਕਾਰ ਦੇ ਵਿਚ ਸਵਾਰ ਹੋ ਜਾਂਦੀ ਹੈ ਉਸ ਤੋਂ ਬਾਅਦ ਉਸ ਦੇ ਕੋਲੋਂ ਪੈਸੇ ਦੀ ਮੰਗ ਕਰਦੀ ਹੈ ਪਰ ਜਿਵੇਂ ਹੀ ਇਹ ਦੇਖਦੀ ਹੈ ਇਸ ਦੀ ਵੀਡੀਓ ਬਣ ਰਹੀ ਹੈ ਤਾਂ ਉਸ ਤੋਂ ਬਾਅਦ ਇਹ ਕਾਰ ਦੇ ਉਨ੍ਹਾਂ ਉੱਤਰ ਜਾਂਦੀ ਹੈ ਇਸ ਤੋਂ ਬਾਅਦ ਇਹ ਕਾਰ ਵਾਲੇ ਲੜਕੇ ਇਸ ਨੂੰ ਲਾਹਨਤਾਂ ਪਾਉਂਦੇ ਹੋਏ ਵੀ ਦਿਖਾਈ ਦੇ ਰਹੇ ਹਨ ਅਤੇ ਨੌਜਵਾਨਾਂ ਨੂੰ ਵੀ ਸੂਚਿਤ ਕਰ ਰਹੇ ਹਨ ਕਿ ਇਸ ਤਰ੍ਹਾਂ ਦੀਆਂ ਲੜਕੀਆਂ ਤੋਂ ਬਚਿਆ ਜਾਵੇ ਅਤੇ ਜੇਕਰ ਉਹ ਕਾਰ ਦੇ ਵਿੱਚ ਇਕੱਲੇ ਹਨ ਤਾਂ ਜਦੋਂ ਵੀ ਕਿਸੇ ਲੜਕੀ ਨੂੰ ਲਿਫਟ ਨਾ ਦਿੱਤੀ ਜਾਵੇ ਪਰ ਵੇਖਿਆ ਜਾਵੇ ਤਾਂ ਜਿਹੜੀਆਂ ਲੜਕੀਆਂ ਸੱਚਮੁੱਚ ਹੀ ਕਿਸੇ ਪਰੇਸ਼ਾਨੀ ਦੇ ਵਿਚ ਹੁੰਦੀਆਂ ਹਨ ਉਨ੍ਹਾਂ ਦੇ ਲਈ ਇਹ ਇਕ ਬਹੁਤ ਹੀ ਮਾਡ਼ੀ ਗੱਲ ਹੈ।
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ