ਧੀ ਨੇ ਪਿਉ ਨੂੰ ਨਹੀਂ ਪਛਾਣਿਆ ,ਪਿਓ ਹੈ ਇੱਕ ਸਾਲ ਤੋਂ ਬਾਰਡਰ ਤੇ

Latest Update

ਜਿਵੇਂ ਕਿ ਤੁਹਾਨੂੰ ਪਤਾ ਹੀ ਐ ਕਿ ਦੋਸਤੋ ਇਸ ਕਿਸਾਨੀ ਅੰਦੋਲਨ ਦੇ ਚਲਦਿਆਂ ਹੋਇਆਂ ਬੜੇ ਲੰਮੇ ਸਮੇਂ ਤੋਂ ਹੀ ਕਿਸਾਨ ਦਿੱਲੀ ਦੀਆਂ ਬਰੂਹਾਂ ਤੇ ਧਰਨੇ ਲਗਾ ਕੇ ਬੈਠੇ ਹੋਏ ਹਨ ਅਤੇ ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਇਸ ਸੰਘਰਸ਼ ਨੂੰ ਚੱਲਦਿਆਂ ਹੋਇਆਂ ਇਕ ਸਾਲ ਤੋਂ ਲਗਪਗ ਉੱਪਰ ਦਾ ਸਮਾਂ ਹੋ ਚੁੱਕਿਆ ਹੈ ਤੁਹਾਨੂੰ ਦੱਸ ਦਈਏ ਕਿ ਕੁਝ ਕਿਸਾਨ ਤਾਂ ਆਪਣੇ ਘਰਾਂ ਨੂੰ ਕੁਝ ਲੰਮੇ ਸਮੇਂ ਬਾਅਦ ਹੀ ਗੇੜਾ ਮਾਰਦੇ ਹਨ ਅਜਿਹੀ ਹੀ ਤਾਜ਼ਾ ਅਪਡੇਟ ਤੁਹਾਡੇ ਸਾਹਮਣੇ ਲੈ ਕੇ ਜਿੱਥੇ ਕਿ ਇੱਕ ਕਿਸਾਨ ਆਪਣੇ ਇਨ੍ਹਾਂ ਤਿੰਨੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ

ਅਤੇ ਬਡ਼ੇ ਹੀ ਜੋਸ਼ ਅਤੇ ਹੌਸਲੇ ਨਾਲ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਹੋਏ ਸਨ।ਦੋਸਤੋ ਤੁਹਾਨੂੰ ਦੱਸਦੀ ਕਿ ਅੱਜ ਜਦ ਉਹ ਕਿਸਾਨ ਵੀਰ ਆਪਣੇ ਘਰ ਆਇਆ ਤਾਂ ਥੋਨੂੰ ਦੱਸਦੀ ਕਿ ਉਨ੍ਹਾਂ ਦੇ ਪਰਿਵਾਰ ਵਿੱਚ ਉਸ ਦੀ ਇੱਕ ਛੋਟੀ ਬੱਚੀ ਵੀ ਸੀ।ਜਿਸ ਨੇ ਤੁਹਾਨੂੰ ਦੱਸਦੀਏ ਕਿ ਉਸ ਬੱਚੀ ਨੇ ਆਪਣੇ ਪਿਤਾ ਨੂੰ ਵੀ ਨਹੀਂ ਪਹਿਚਾਣਿਆ ਇਸ ਦਾ ਕਾਰਨ ਇਹ ਹੈ ਕਿ ਜਦ ਉਹ ਬੱਚੀ ਛੋਟੀ ਸੀ ਤਾਂ ਉਸ ਦਾ ਪਿਤਾ ਉਦੋਂ ਤੋਂ ਹੀ ਦਿੱਲੀ ਦੇ ਬਾਰਡਰਾਂ ਉੱਤੇ ਕਿਸਾਨ ਜਥੇਬੰਦੀਆਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹਾ ਸੀ ਉਸ ਦਾ ਕਾਰਨ ਇਹ ਹੈ

ਕਿ ਉਸ ਬੱਚੀ ਜਦੋਂ ਹੁਣ ਥੋੜ੍ਹੀ ਜੀ ਉਸ ਨੇ ਸੁਰਤ ਸੰਭਾਲੀ ਤਾਂ ਜਦ ਉਸ ਦਾ ਪਿਤਾ ਘਰ ਕਿਸਾਨੀ ਸੰਘਰਸ਼ ਤੋਂ ਵਾਪਸ ਆਇਆ ਅਤੇ ਆਪਣੇ ਪਰਿਵਾਰ ਨੂੰ ਮਿਲਣ ਲਈ ਆਇਆ ਤਾਂ ਉਸ ਦੀ ਬੱਚੀ ਨੇ ਉਸ ਨੂੰ ਨਹੀਂ ਪਛਾਣਿਆ।ਦੋਸਤੋ ਇਸ ਅਦਾਕਾਰ ਨਹੀਂ ਹੈ ਕਿ ਕਿਵੇਂ ਉਸ ਕਿਸਾਨ ਵੀਰ ਨੇ ਆਪਣੇ ਹੱਕਾਂ ਲਈ ਅਤੇ ਸਾਰੇ ਹੀ ਕਿਸਾਨ ਵੀਰਾਂ ਦੇ ਨਾਲ ਮੋਢੇ ਨਾਲ ਮੋਢਾ ਲਗਾ ਕੇ ਦਿੱਲੀ ਦੀਆਂ ਬਰੂਹਾਂ ਉੱਤੇ ਹਰ ਇੱਕ ਉਸ ਮੌਸਮ ਝੜੀ ਦਾ ਡਟ ਕੇ ਸਾਹਮਣਾ ਕੀਤਾ।ਅਤੇ ਹੁਣ ਧੁੰਮ ਦਸਦੀ ਜਦ ਉਸ ਕਿਸਾਨ ਵੀਰ ਦੀ ਵਾਰੀ ਆਈ ਤਾਂ ਆਪਣੇ ਪਰਿਵਾਰ ਨੂੰ ਮਿਲਣ ਦੀ ਤਾਂ ਤੁਸੀਂ ਆਪ ਹੀ ਦੇਖੋ

ਕਿ ਉਸ ਦੀ ਬੱਚੀ ਨੇ ਉਸ ਨੂੰ ਨਹੀਂ ਪਹਿਚਾਣਿਆ।ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਦਿੱਲੀ ਦੀਆਂ ਬਰੂਹਾਂ ਤੇ ਬੈਠਿਆਂ ਵਾਂਗ ਕਿਸਾਨਾਂ ਨੂੰ ਕਿੰਨਾ ਲੰਮਾ ਸਮਾਂ ਹੋ ਚੁੱਕਾ ਹੈ ਪਰ ਤੁਹਾਨੂੰ ਦੱਸਦੀ ਕਿ ਹੁਣ ਕੇਂਦਰ ਸਰਕਾਰ ਵੱਲੋਂ ਕੁਝ ਅਜਿਹੇ ਵੱਡੇ ਐਲਾਨ ਕਰ ਦਿੱਤੇ ਗਏ ਹਨ ।ਜਿਸ ਸਦਕਾ ਕਿਸਾਨ ਵੀਰਾਂ ਨੂੰ ਕੁਝ ਸਮੇਂ ਲਈ ਰਾਹਤ ਮਿਲੀ ਹੈ ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *