ਭਗਵੰਤ ਮਾਨ ਦੀ ਇਹ ਵੀਡੀਓ ਹੋ ਰਹੀ ਹੈ ਬਹੁਤ ਜ਼ਿਆਦਾ ਵਾਇਰਲ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੀ ਹੈ ਤੇ ਆਮ ਆਦਮੀ ਪਾਰਟੀ ਦੇ ਵਲੋਂ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਵੀ ਕੀਤੇ ਗਏ ਹਨ ਕਿ ਉਨ੍ਹਾਂ ਦੇ ਵਲੋਂ ਪੰਜਾਬ ਦੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਖਤਮ ਕਰ ਦਿੱਤਾ ਜਾਵੇਗਾ ਇਸ ਦੇ ਨਾਲ ਹੀ ਤੁਹਾਡੇ ਵੱਲੋਂ ਨਵੇਂ ਤੋਂ ਨਵੇਂ ਫ਼ੈਸਲੇ ਬੁਲਾਵਾ ਕਈ ਵਾਰ ਮੁੱਖਮੰਤਰੀ ਭਗਵੰਤ ਮਾਨ ਕੁਝ ਯੂਨੀਵਰਸਿਟੀਆਂ ਦੇ ਵਿਚ ਦੌਰਾ ਕਰ ਚੁੱਕੇ ਹਨ ਅਤੇ ਪਿਛਲੇ ਦਿਨੀਂ ਵੀ ਉਹ ਇੱਕ ਯੂਨੀਵਰਸਿਟੀ ਦੇ ਵਿੱਚ ਪਹੁੰਚੇ ਜਿੱਥੇ ਕੁੱਝ ਨੌਜਵਾਨਾਂ ਵਿਦਿਆਰਥੀਆਂ ਦੇ ਵੱਲੋਂ ਉਨ੍ਹਾਂ ਦਿੱਤੀ ਗਈ ਹੈ ਇੱਥੇ ਇੱਕ ਲਡ਼ਕੀ ਉਨ੍ਹਾਂ ਦੀ ਤਾਰੀਫ ਦੇ ਵਿੱਚ ਇੱਕ ਸ਼ਾਇਰੀ ਕਰਦੀ ਹੋਈ ਦਿਖਾਈ ਦੇ ਰਹੀ ਹੈ ਜਿਸ ਨੂੰ ਸੁਣ ਕੇ ਭਗਵੰਤ ਮਾਨ ਕਾਫੀ ਜ਼ਿਆਦਾ ਖੁਸ਼ ਹੋ ਜਾਂਦੇ ਹਨ ਇਸਦੇ ਨਾਲ ਹੀ

ਬਹੁਤ ਸਾਰੇ ਨੌਜਵਾਨ ਉਨ੍ਹਾਂ ਦੇ ਨਾਲ ਫੋਟੋਆਂ ਖਿਚਵਾਉਣ ਦੇ ਲਈ ਵੀ ਉਤਾਵਲੇ ਹੋ ਰਹੇ ਹਨ ਸੋ ਇਹ ਤਸਵੀਰਾਂ ਵੇਖ ਕੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪੋ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਉਹ ਕੁਝ ਲੋਕਾਂ ਦਾ ਮੰਨਣਾ ਹੈ ਕਿ ਭਗਵੰਤ ਮਾਨ ਆਉਣ ਵਾਲੇ ਸਮੇਂ ਵਿੱਚ ਸਿੱਖਿਆ ਨਾਲ ਸਬੰਧਤ ਬਹੁਤ ਵਧੀਆ ਬਦਲਾਵ ਕਰਨ ਜਾ ਰਹੇ ਹਨ ਇਸ ਦੇ ਨਾਲ ਆਉਣ ਵਾਲੇ ਸਮੇਂ ਦੇ ਵਿਚ ਕਈ ਸਮੱਸਿਆਵਾਂ ਹੱਲ ਹੋ ਜਾਣਗੀਆਂ ਪਰ ਉੱਥੇ ਹੀ ਬਹੁਤ ਸਾਰੇ ਲੋਕ ਅਜਿਹੇ ਵੀ ਹਨ ਜਿਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਇਹ ਲੜਕੀ ਰੁਜ਼ਗਾਰ ਸਬੰਧੀ ਕੁਝ ਲਾਈਨਾਂ ਬੋਲਦੀ ਤਾਂ ਇਸ ਦਾ ਜ਼ਿਆਦਾ ਫ਼ਾਇਦਾ ਹੋਣਾ ਸੀ ਪਿਛਲੇ ਸਮੇਂ ਵਿਚ ਪੰਜਾਬ ਵਿਚ ਰੁਜ਼ਗਾਰ ਦੀ ਬਹੁਤ ਜ਼ਿਆਦਾ ਕਮੀ ਹੈ ਇਸ ਤੋਂ ਇਲਾਵਾ ਹੋਰ ਵੀ ਬਹੁਤ

ਸਾਰੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਜਿਹੜੀਆਂ ਵੀ ਅਸਾਮੀਆਂ ਕੱਢੀਆਂ ਜਾਂਦੀਆਂ ਹਨ ਉਨ੍ਹਾਂ ਦੇ ਵਿੱਚ ਬਾਹਰਲੇ ਸੂਬਿਆਂ ਦੇ ਨੌਜਵਾਨਾਂ ਨੂੰ ਨੌਕਰੀਆਂ ਦੇ ਦਿੱਤੀਆਂ ਜਾਂਦੀਆਂ ਪੰਜਾਬ ਦੇ ਨੌਜਵਾਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਦੇ ਹਨ ਅਤੇ ਹੋਰ ਵੀ ਬਹੁਤ ਸਾਰੀਆਂ ਦਿੱਕਤਾਂ ਸਾਹਮਣੇ ਆਉਦੀਆਂ ਹਨ ਫਿਲਹਾਲ ਵੇਖਣਾ ਇਹ ਹੋਵੇਗਾ ਕਿ ਆਉਣ ਵਾਲੇ ਸਮੇਂ ਦੇ ਵਿਚ ਭਗਵੰਤ ਮਾਨ ਦੇ ਵੱਲੋਂ ਨੌਜਵਾਨਾਂ ਦੇ ਲਈ ਕੀ ਉਪਰਾਲੇ ਕੀਤੇ ਜਾਣਗੇ ਤਾਂ ਜੋ ਉਨ੍ਹਾਂ ਦਾ ਭਵਿੱਖ ਵਧੀਆ ਬਣਾਇਆ ਜਾ ਸਕੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *