ਦੇਖੋ ਕਿਵੇਂ ਇਹ ਵਿਅਕਤੀ ਪਿੰਡ ਦੇ ਗ਼ਰੀਬ ਲੋਕਾਂ ਨਾਲ ਕਰ ਰਿਹਾ ਸੀ ਧੱਕਾ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਲਗਾਤਾਰ ਇਸ ਤਰ੍ਹਾਂ ਦੇ ਮਾਮਲੇ ਸਾਹਮਣੇ ਆਉਂਦੇ ਹਨ ਜਿੱਥੇ ਕੁਝ ਮੋਹਰੀ ਬੰਦਿਆਂ ਦੇ ਵੱਲੋਂ ਕੁਝ ਗ਼ਰੀਬਾਂ ਦਾ ਹੱਕ ਖਾਧਾ ਜਾਂਦਾ ਹੈ ਅੱਜ ਦੇ ਸਮੇਂ ਵਿੱਚ ਕੁਝ ਬਜ਼ੁਰਗਾਂ ਨੂੰ ਜਾਂ ਫਿਰ ਵਿਧਵਾ ਔਰਤਾਂ ਨੂੰ ਪੈਨਸ਼ਨ ਦੇਣ ਦੀ ਸਕੀਮ ਚੱਲ ਰਹੀ ਹੈ ਪਰ ਕਈ ਵਾਰ ਅਜਿਹਾ ਹੁੰਦਾ ਹੈ ਕਿ ਜੋ ਅਸਲੀ ਹੱਕਦਾਰ ਹੁੰਦੇ ਹਨ ਉਨ੍ਹਾਂ ਨੂੰ ਪੈਨਸ਼ਨ ਨਹੀਂ ਮਿਲਦੀ

ਜਾਂ ਫਿਰ ਉਨ੍ਹਾਂ ਨੂੰ ਉਨ੍ਹਾਂ ਦਾ ਹੱਕ ਨਹੀਂ ਮਿਲਦਾ ਬਲਕਿ ਮੋਹਰੀ ਬੰਦੇ ਹੁੰਦੇ ਹਨ ਜਾਂ ਫਿਰ ਕੁਝ ਅਫ਼ਸਰ ਹੁੰਦੇ ਤਿੰਨ ਉਨ੍ਹਾਂ ਦੇ ਵੱਲੋਂ ਗ਼ਰੀਬਾਂ ਦਾ ਪੈਸਾ ਖਾ ਲਿਆ ਜਾਂਦਾ ਹੈ ਪਰ ਕਈ ਵਾਰ ਉਹ ਫੜੇ ਵੀ ਜਾਂਦੇ ਹਨ ਅਤੇ ਹੁਣ ਇਸੇ ਤਰ੍ਹਾਂ ਦਾ ਇੱਕ ਮਾਮਲਾ ਨਾਭਾ ਦੇ ਇੱਕ ਪਿੰਡ ਤੋਂ ਸਾਹਮਣੇ ਆਇਆ ਹੈ ਜਿਥੇ ਪਿੰਡ ਦੇ ਸਰਪੰਚ ਦੇ ਵੱਲੋਂ ਹੀ ਖੁਲਾਸੇ ਕੀਤੇ ਜਾ ਰਹੇ ਹਨ ਕਿ ਕਿਸ ਤਰੀਕੇ ਦੇ ਨਾਲ ਪਿੰਡ ਦੇ ਇੱਕ ਪੰਚ ਦੇ ਵੱਲੋਂ ਕੁਝ ਗ਼ਰੀਬ ਲੋਕਾਂ ਦੇ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਸੀ ਉਨ੍ਹਾਂ ਦੇ ਹੱਕ ਖਾਧੇ ਜਾ ਰਹੇ ਸੀ

ਸੋ ਅੱਜ ਦੇ ਸਮੇਂ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਇਸ ਸੰਬੰਧੀ ਹੁਣ ਪਿੰਡ ਵਾਸੀਆਂ ਕੋਲੋਂ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਇਸ ਦੇ ਇਲਾਵਾ ਪੁਲਸ ਪ੍ਰਸ਼ਾਸਨ ਨੂੰ ਇਸ ਦੀ ਜਾਣਕਾਰੀ ਦੇ ਦਿੱਤੀ ਗਈ ਹੈ ਤੇ ਪੁਲੀਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ ਦੇਖਿਆ ਜਾਵੇ ਤਾਂ ਇਸ ਤਰ੍ਹਾਂ ਦੇ ਜੋ ਮਾਮਲੇ ਹੁੰਦੇ ਹਨ ਉਨ੍ਹਾਂ ਦੇ ਵਿਚ ਸਖਤ ਕਾਰਵਾਈ ਕਰਨ ਦੀ ਜ਼ਰੂਰਤ ਹੁੰਦੀ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਇਸ ਤਰ੍ਹਾਂ ਦੀਆਂ ਸਮੱਸਿਆਵਾਂ ਤੋਂ ਬਚਿਆ ਜਾ ਸਕੇ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *