ਡੇਢ ਕਿੱਲੇ ਵਾਲਾ ਬਾਪੂ ਹੋਇਆ ਵੱਡੇ ਕਿਸਾਨਾਂ ਤੇ ਗਰਮ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅਕਸਰ ਹੀ ਸੋਸ਼ਲ ਮੀਡੀਆ ਦੇ ਉੱਤੇ ਜਾਂ ਫਿਰ ਗਰਾਊਂਡ ਲੈਵਲ ਦੇ ਉੱਤੇ ਕਿਸਾਨਾਂ ਦੇ ਲਈ ਬਹੁਤ ਸਾਰੀਆਂ ਆਵਾਜ਼ਾਂ ਉੱਠਦੀਆਂ ਹਨ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਸਭ ਤੋਂ ਜ਼ਿਆਦਾ ਲੋਕ ਅਜਿਹੇ ਹਨ ਜੋ ਖੇਤੀਬਾੜੀ ਦੇ ਨਾਲ ਜੁੜੇ ਹੋਏ ਹਨ ਅੱਜ ਦੇ ਸਮੇਂ ਵਿੱਚ ਖੇਤੀਬਾੜੀ ਦੀ ਹਾਲਤ ਖਰਾਬ ਹੋ ਚੁੱਕੇ ਹਨ ਜਿਸ ਕਾਰਨ ਬਹੁਤ ਸਾਰੇ ਅਜਿਹੇ ਧਰਨੇ ਪ੍ਰਦਰਸ਼ਨ ਹੁੰਦੇ ਹਨ ਜਿੱਥੇ ਕਿਸਾਨਾਂ ਦੀ ਆਵਾਜ਼ ਉਠਾਈ ਜਾਂਦੀ ਹੈ ਪਰ ਉੱਥੇ ਹੀ ਵੇਖਿਆ ਜਾਵੇ ਤਾਂ ਮਜ਼ਦੂਰਾਂ ਦੇ ਲਈ ਵੀ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਵਧਦੀ ਹੋਈ ਮਹਿੰਗਾਈ ਅਤੇ ਬੇਰੁਜ਼ਗਾਰੀ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ ਅੱਜ ਦੇ ਸਮੇਂ ਵਿੱਚ ਮਜ਼ਦੂਰਾਂ ਦੀ ਦਿਹਾੜੀ ਨੂੰ ਨਹੀਂ ਵਧਾਇਆ ਜਾ ਰਿਹਾ ਦਿਨ ਰਾਤ ਉਹ ਮਿਹਨਤ ਕਰਦੇ ਰਹਿੰਦੇ ਹਨ ਪਰ ਫਿਰ ਵੀ ਉਨ੍ਹਾਂ ਨੂੰ

ਬੜੀ ਮੁਸ਼ਕਲ ਦੇ ਨਾਲ ਖਾਣ ਪੀਣ ਦੀਆਂ ਚੀਜ਼ਾਂ ਖ਼ਰੀਦਣ ਜੋਗਾ ਪੈਸਾ ਮਿਲਦਾ ਹੈ ਪਰ ਦੂਸਰੇ ਪਾਸੇ ਜਿਹੜੀਆਂ ਵੀ ਜਥੇਬੰਦੀਆਂ ਹੁੰਦੀਆਂ ਹਨ ਉਨ੍ਹਾਂ ਦੇ ਉਹ ਸਿਰਫ਼ ਕਿਸਾਨਾਂ ਦੇ ਲਈ ਹੀ ਆਉਂਦੀਆਂ ਇੱਥੋਂ ਤੱਕ ਕੇ ਸਰਕਾਰਾਂ ਦੇ ਵੱਲੋਂ ਵੀ ਹੁਣ ਤੱਕ ਸਿਰਫ਼ ਕਿਸਾਨਾਂ ਦੀ ਹੀ ਗੱਲ ਕੀਤੀ ਜਾ ਰਹੀ ਹੈ ਜਿਸ ਦੇ ਚਲਦੇ ਕੁਝ ਮਜ਼ਦੂਰ ਵਰਗ ਦੇ ਲੋਕ ਭੜਕ ਉੱਠੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨ ਪਹਿਲਾਂ ਤਾਂ ਕਰਜ਼ੇ ਚੁੱਕ ਚੁੱਕ ਕੇ ਆਪਣੇ ਬੱਚਿਆਂ ਨੂੰ ਬਾਹਰ ਭੇਜਦੇ ਹਨ ਵੱਡੀਆਂ ਵੱਡੀਆਂ ਕੋਠੀਆਂ ਪਾ ਲੈਂਦੇ ਹਨ ਅਤੇ ਬਾਅਦ ਵਿੱਚ ਜਦੋਂ ਕਰਜ਼ਾ ਚੜ੍ਹ ਜਾਂਦਾ ਹੈ ਤਾਂ ਉਸ ਸਮੇਂ ਫਿਰ ਸਰਕਾਰ ਨੂੰ ਪਿੱਟਣ ਲੱਗ ਜਾਂਦੇ ਹਨ ਸੋ ਇਸ ਦੌਰਾਨ ਉਪਰੋਕਤ ਵੀਡੀਓ ਦੇ ਵਿਚ ਤੁਸੀਂ ਦੇਖ ਸਕਦੇ ਹੋ ਡਾ ਤਰੀਕੇ ਦੇ ਨਾਲ ਇਸ

ਬਜ਼ੁਰਗ ਵਿਅਕਤੀ ਦੇ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਮਜ਼ਦੂਰਾਂ ਵਾਲੇ ਹਨ ਕਿ ਕਿਸ ਤਰੀਕੇ ਦੇ ਨਾਲ ਉਹ ਦਿਨ ਰਾਤ ਮਿਹਨਤ ਕਰਦੇ ਰਹਿੰਦੇ ਹਨ ਪਰ ਫਿਰ ਵੀ ਉਨ੍ਹਾਂ ਦੀ ਕੋਈ ਗੱਲਬਾਤ ਨਹੀਂ ਸੁਣੀ ਜਾਂਦੀ ਫਿਲਹਾਲ ਮਜ਼ਦੂਰਾਂ ਅਤੇ ਕਿਸਾਨਾਂ ਰੁੱਖਾਂ ਨੂੰ ਹੀ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਵੇਖਿਆ ਜਾਵੇ ਤਾਂ ਸਰਕਾਰ ਦੇ ਵੱਲੋਂ ਸਿਰਫ਼ ਕਿਸਾਨਾਂ ਦੀ ਗੱਲ ਕੀਤੀ ਜਾਂਦੀ ਹੈ ਮਜ਼ਦੂਰਾਂ ਦੀ ਗੱਲ ਉਨ੍ਹਾਂ ਦੇ ਵੱਲੋਂ ਨਹੀਂ ਕੀਤੀ ਜਾਂਦੀ ਜਿਸ ਦੀ ਵਜ੍ਹਾ ਕਾਰਨ ਹੁਣ ਇਨ੍ਹਾਂ ਲੋਕਾਂ ਦੇ ਵੱਲੋਂ ਇਹ ਆਵਾਜ਼ ਉਠਾਈ ਜਾ ਰਹੀ ਹੈ ਜਿਸ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪੋ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *