ਬੱਸ ਦੇ ਵਿੱਚ ਸਫ਼ਰ ਕਰਨ ਦੇ ਲਈ ਨਕਲੀ ਪਾਸਪੋਰਟ ਲੈ ਕੇ ਚੜ੍ਹੀ ਔਰਤ ,ਫਿਰ ਦੇਖੋ ਕੀ ਹੋਇਆ

Latest Update

ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਕੈਪਟਨ ਸਰਕਾਰ ਦੇ ਵੱਲੋਂ ਔਰਤਾਂ ਦੇ ਲਈ ਮੁਫ਼ਤ ਸਫ਼ਰ ਦੀ ਯੋਜਨਾ ਸ਼ੁਰੂ ਕੀਤੀ ਗਈ ਸੀ ਜਿਸ ਦੇ ਤਹਿਤ ਬਹੁਤ ਸਾਰੀਆਂ ਔਰਤਾਂ ਦੇ ਵੱਲੋਂ ਮੁਫ਼ਤ ਸਫ਼ਰ ਦਾ ਲਾਭ ਉਠਾਇਆ ਜਾ ਰਿਹਾ ਹੈ ਭਾਵ ਉਹ ਆਧਾਰ ਕਾਰਡ ਦਿਖਾ ਕੇ ਬੱਸ ਦੇ ਵਿੱਚ ਮੁਫ਼ਤ ਦੇ ਵਿੱਚ ਸਫ਼ਰ ਕਰ ਸਕਦੀਆਂ ਹਨ ਸਰਕਾਰੀ ਬੱਸਾਂ ਦੇ ਵਿੱਚ ਹੀ ਸੁਵਿਧਾ ਚੱਲ ਰਹੀ ਹੈ ਜਿਸ ਦੇ ਚਲਦੇ ਬਹੁਤ ਸਾਰੀਆਂ ਔਰਤਾਂ ਇਸ ਦਾ ਲਾਭ ਲੈ ਰਹੀਆਂ ਹਨ ਭਾਵੇਂ ਕਿ ਸਰਕਾਰ ਬਦਲ ਚੁੱਕੀ ਹੈ ਪਰ ਫਿਰ ਵੀ ਇਹ ਸਕੀਮ ਲਗਾਤਾਰ ਜਾਰੀ ਹੈ ਪਰ ਹੁਣ ਕਈ ਸਕੱਤਰਾਂ ਦੇ ਮਾਮਲੇ ਸਾਹਮਣੇ ਆ ਰਹੇ

ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਦੇ ਹਨ ਪਿਛਲੇ ਦਿਨਾਂ ਦੇ ਵਿੱਚ ਹੁਸ਼ਿਆਰਪੁਰ ਦੇ ਵਿੱਚ ਇੱਕ ਮਾਮਲਾ ਸਾਹਮਣੇ ਆਇਆ ਸੀ ਜਦੋਂ ਇਕ ਔਰਤ ਦੇ ਵੱਲੋਂ ਬੱਸ ਕੰਡਕਟਰ ਦੇ ਨਾਲ ਬਹਿਸਬਾਜ਼ੀ ਕੀਤੀ ਗਈ ਸੀ ਉਸ ਸਮੇਂ ਵੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਭਾਵ ਬਹੁਤ ਸਾਰੇ ਬੱਸ ਕੰਡਕਟਰਾਂ ਤੇ ਡਰਾਈਵਰਾਂ ਦੇ ਵਲੋਂ ਹੀ ਆਵਾਜ਼ ਚੁੱਕੀ ਗਈ ਸੀ ਕਿ ਸਹੂਲਤ ਨੂੰ ਬੰਦ ਕਰ ਦੇਣਾ ਚਾਹੀਦਾ ਹੈ ਅਤੇ ਹੁਣ ਇੱਕ ਹੋਰ ਨਵਾਂ ਮਾਮਲਾ ਸਾਹਮਣੇ ਆ ਰਿਹਾ ਹੈ ਜਿਥੇ ਇਕ ਨੌਜਵਾਨ ਲਡ਼ਕੀ ਦੇ ਵੱਲੋਂ ਨਕਲੀ ਆਧਾਰ ਕਾਰਡ ਦਿਖਾਇਆ ਜਾ ਰਿਹਾ ਸੀ ਭਾਵ ਵਜੋਂ ਆਧਾਰ ਕਾਰਡ ਉਸ ਨੇ ਬੱਸ ਕੰਡਕਟਰ ਨੂੰ ਦਿੱਤਾ ਅਤੇ ਜਿਸ ਉੱਤੇ ਬੱਸ ਕੰਡਕਟਰ ਵੱਲੋਂ ਟਿਕਟ

ਲੁੱਟੀ ਗਈ ਉਹ ਆਧਾਰ ਕਾਰਡ ਇਸ ਲਡ਼ਕੀ ਦਾ ਨਹੀਂ ਸੀ ਜੋ ਸਫ਼ਰ ਕਰ ਰਹੀ ਸੀ ਤੇ ਜਦੋਂ ਇਸ ਬੱਸ ਕੰਡਕਟਰ ਨੂੰ ਇਸ ਬਾਰੇ ਜਾਣਕਾਰੀ ਹੁੰਦੀ ਹੈ ਤਾਂ ਉਸਦੇ ਵਲੋਂ ਲਡ਼ਕੀ ਦੇ ਕੋਲੋਂ ਪੁੱਛਗਿੱਛ ਕੀਤੀ ਜਾਂਦੀ ਹੈ ਜਿਸ ਤੋਂ ਬਾਅਦ ਲੜਕੀ ਇਹ ਕਹਿਣ ਲੱਗ ਜਾਂਦੀ ਹੈ ਕਿ ਇਹ ਉਸ ਦਾ ਅਸਲੀ ਆਧਾਰ ਕਾਰਡ ਹੈ ਜਿਸ ਤੋਂ ਬਾਅਦ ਨੂੰ ਬੱਸ ਕੰਡਕਟਰ ਦੇ ਵੱਲੋਂ ਇਸ ਦੀ ਵੀਡੀਓ ਬਣਾ ਲਈ ਜਾਂਦੀ ਹੈ ਅਤੇ ਸੋਸ਼ਲ ਮੀਡੀਆ ਦੇ ਉੱਤੇ ਸਾਂਝੀ ਕੀਤੀ ਜਾਂਦੀ ਹੈ ਜਿਸ ਦੇ

ਵਿਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਸੰਬੰਧੀ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਲੜਕੀ ਦੇ ਖਿਲਾਫ਼ ਬੋਲਿਆ ਜਾ ਰਿਹਾ ਹੈ ਜਸ਼ਨ ਨੇ ਥੋੜ੍ਹੇ ਜਿਹੇ ਪੈਸਿਆਂ ਦੇ ਬਚਾਅ ਦੀ ਖਾਤਰ ਇੱਥੇ ਬੱਸ ਦੇ ਬੱਚੇ ਇਨ੍ਹਾਂ ਹੰਗਾਮਾ ਕੀਤਾ ਹੈ ਇਸ ਦੇ ਚਲਦੇ ਹੁਣ ਇਹ ਬੱਸ ਕੰਡਕਟਰ ਦੇ ਵੱਲੋਂ ਪੁੱਛਿਆ ਜਾ ਰਿਹਾ ਹੈ ਕਿ ਜਦੋਂ ਬੱਸ ਕੰਡਕਟਰ ਦੇ ਵੱਲੋਂ ਕਿਸੇ ਸਵਾਰੀ ਦੇ ਨਾਲ ਰੁੱਖੇ ਸੁਭਾਅ ਦੇ ਨਾਲ ਗੱਲਬਾਤ ਕੀਤੀ ਜਾਂਦੀ ਹੈ ਤਾਂ ਉਸ ਸਮੇਂ ਤਾਂ ਉਨ੍ਹਾਂ ਦੇ ਖਿਲਾਫ ਕਾਰਵਾਈ ਕਰ ਦਿੱਤੀ ਜਾਂਦੀ ਹੈ ਬਹੁਤ ਸਾਰੇ ਲੋਕ ਉਨ੍ਹਾਂ ਦੇ ਖ਼ਿਲਾਫ਼ ਬੋਲਦੇ ਹਨ ਤਾਂ ਹੁਣ ਇੱਥੇ ਉਹ ਕੀ ਕਾਰਵਾਈ ਕਰੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *