ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜਕਲ ਦੇ ਸਮੇਂ ਵਿੱਚ ਬਹੁਤ ਸਾਰੇ ਹਾਦਸੇ ਵਾਪਰਦੇ ਹਨ ਬਹੁਤ ਸਾਰੇ ਹਾਦਸੇ ਸੜਕਾਂ ਦੇ ਉੱਤੇ ਵਾਪਰਦੇ ਹਨ ਕਿਉਂਕਿ ਕਈ ਲੋਕਾਂ ਦੇ ਵਲੋਂ ਸੜਕ ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਤੇਜ਼ ਰਫ਼ਤਾਰ ਦੇ ਨਾਲ ਆਪਣੇ ਵਾਹਨ ਚਲਾਏ ਜਾਂਦੇ ਹਨ ਇਸ ਤੋਂ ਇਲਾਵਾ ਬਹੁਤ ਸਾਰੇ ਲੋਕ ਅਜਿਹੇ ਵੀ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਕੁਝ ਅਜਿਹੀਆਂ ਹਰਕਤਾਂ ਕੀਤੀਆਂ ਜਾਂਦੀਆਂ ਹਨ ਜਿਸ ਦੇ ਚਲਦੇ ਘਰਾਂ ਜਾਂ ਫਿਰ ਹੋਰ ਗਲੀ ਮੁਹੱਲਿਆਂ ਦੇ ਵਿੱਚ ਹਾਦਸੇ ਵਾਪਰਦੇ ਹਨ ਅਤੇ ਬਹੁਤ ਸਾਰਾ ਜਾਨੀ ਮਾਲੀ ਨੁਕਸਾਨ ਹੋ ਜਾਂਦਾ ਹੈ ਅਤੇ ਅੱਜ ਦੇ
ਸਮੇਂ ਵਿੱਚ ਬਹੁਤ ਸਾਰੇ ਲੋਕ ਰੇਲ ਗੱਡੀ ਦੇ ਨਾਲ ਵੀ ਰੇਲ ਯਾਤਰਾ ਕਰਦੇ ਹਨ।ਪਰ ਕਈ ਵਾਰ ਕੁਝ ਅਜਿਹੇ ਹਾਦਸੇ ਵਾਪਰਦੇ ਹਨ ਜੋ ਲੋਕਾਂ ਦੇ ਕੋਲੋਂ ਭੁਲਾਇਆਂ ਨਹੀਂ ਭੁੱਲਦੇ ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਭਾਰਤ ਦੇ ਵਿੱਚ ਇੱਕ ਰੇਲਵੇ ਪਲੇਟਫਾਰਮ ਦੇ ਉੱਤੇ ਇੱਕ ਰੇਲ ਗੱਡੀ ਚੜ੍ਹ ਜਾਂਦੀ ਹੈ ਸੁਣਨ ਦੇ ਵਿਚ ਕਾਫੀ ਹੈਰਾਨੀਜਨਕ ਲੱਗ ਕਿਹਾ ਹੈ ਕਿ ਕਿਸ ਤਰੀਕੇ ਦੇ ਨਾਲ ਇਸ ਤਰ੍ਹਾਂ ਦਾ ਹਾਦਸਾ ਵਾਪਰ ਸਕਦਾ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਰੇਲ ਗੱਡੀ ਦੀਆਂ ਬਰੇਕਾਂ ਫੇਲ੍ਹ ਹੋ ਗਈਆਂ ਸੀ ਜਿਸਦੇ ਚਲਦੇ ਹੀ ਹਾਦਸਾ ਵਾਪਰਿਆ ਹੈ ਜਿਸ ਤੋਂ ਬਾਅਦ ਹੁਣ ਇਸ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆ ਰਹੀਆਂ ਹਨ ਕੁਝ ਸੀਸੀਟੀਵੀ ਫੁਟੇਜ ਸਾਹਮਣੇ ਆ ਰਹੀ ਇਸ ਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਕਿਸ ਤਰੀਕੇ ਦੇ ਨਾਲ ਇੱਕ ਰੇਲ ਗੱਡੀ ਪਲੇਟਫਾਰਮ ਦੇ ਉੱਤੇ
ਚੜ੍ਹਦੀ ਹੈ ਅਤੇ ਲੋਕ ਭੱਜਦੇ ਹੋਏ ਦਿਖਾਈ ਦੇ ਰਹੇ ਹਨ ਪਰ ਇੱਥੇ ਗਨੀਮਤ ਇਹ ਰਹੀ ਹੈ ਕਿ ਇੱਥੇ ਕਿਸੇ ਵੀ ਪ੍ਰਕਾਰ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਪਰ ਮਾਲੀ ਰਾਣਾ ਕਾਫ਼ੀ ਜ਼ਿਆਦਾ ਖੋਹਿਆ ਹੈ ਪਰ ਜਿਸ ਤਰੀਕੇ ਦੇ ਨਾਲ ਇਹ ਘਟਨਾ ਵਾਪਰੀ ਹੈ ਉਸ ਨੇ ਲੋਕਾਂ ਦੇ ਵਿੱਚ ਦਹਿਸ਼ਤ ਵੀ ਪੈਦਾ ਕਰ ਦਿੱਤੀ ਹੈ ਕਿਉਂਕਿ ਜੇਕਰ ਲੋਕਾਂ ਦੇ ਵੱਲੋਂ ਫੁਰਤੀ ਨਾ ਦਿਖਾਈ ਜਾਂਦੀ ਅਤੇ ਉਹ ਆਸੇ ਪਾਸੇ ਨਾ ਹੁੰਦੇ ਤਾਂ ਇੱਥੇ ਕੁਝ ਲੋਕਾਂ ਦੀਆਂ ਜਾਨਾਂ ਵੀ ਜਾ ਸਕਦੀਆਂ ਸੀ ਸੋ ਇੱਥੇ ਹੁਣ ਸਵਾਲ ਖੜ੍ਹਾ ਕੀ ਹੁੰਦਾ ਹੈ ਕਿ ਕਿਸ ਦੀ ਗਲਤੀ ਸੀ ਜਿਸ ਦੀ ਵਜ੍ਹਾ ਕਾਰਨ ਇਸ ਤਰ੍ਹਾਂ ਦੀ ਘਟਨਾ ਵਾਪਰੀ ਹੈ ਇਸ ਮਾਮਲੇ ਸੰਬੰਧੀ ਹੋਣਾ ਪ੍ਰਸ਼ਾਸਨ ਦੇ ਵੱਲੋਂ ਛਾਣਬੀਣ ਕੀਤੀ ਜਾ ਰਹੀ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਇਸ ਪ੍ਰਕਾਰ ਦੀਆਂ ਘਟਨਾਵਾਂ ਨੂੰ ਅੰਜਾਮ ਨਾ ਦਿੱਤਾ ਜਾਵੇ ਭਾਵ ਇਸ ਤਰ੍ਹਾਂ ਦੀਆਂ ਘਟਨਾਵਾਂ ਨਾ ਵਾਪਰਨ ਅਤੇ
ਲੋਕਾਂ ਦੀ ਜਾਨ ਸੁਰੱਖਿਅਤ ਰਹੇ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਹਾਦਸੇ ਵਾਪਰ ਰਹੇ ਹਨ ਜੋ ਅਣਗਿਹਲੀ ਦੇ ਚੱਲਦੇ ਵਾਪਰਦੇ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ