ਘਰ ਦੇ ਸੀ ਬੇਖ਼ਬਰ ਲੱਗ ਗਈ ਅਚਾਨਕ ਅੱਗ, ਧੂੰ-ਧੂੰ ਕਰਕੇ ਸਭ ਕੁਝ ਹੋਇਆ ਸੁਆਹ, ਘਰਵਾਲਿਆਂ ਤੇ ਹਾਲਾਤ ਦੇਖ ਨਿਕਲੂਗਾ ਰੋਣਾ

Latest Update

ਦੋਸਤੋ ਤੁਹਾਨੂੰ ਦੱਸਦੀ ਕਿ ਅੱਜ ਦੀ ਤਾਜ਼ਾ ਅਪਡੇਟ ਸਾਹਮਣੇ ਨਿਕਲ ਕੇ ਆਈ ਹੈ ।ਜਲੰਧਰ ਦੇ ਅਵਤਾਰ ਨਗਰ ਦੀ ਗਲੀ ਨੰਬਰ ਇੱਕ ਵਿੱਚ ਉਸ ਸਮੇਂ ਭੱਜ ਦੌੜ ਮੱਚ ਗਈ ਜਦੋਂ ਇਕ ਘਰ ਵਿਚ ਅਚਾਨਕ ਹੀ ਅੱਗ ਲੱਗ ਗਈ ਅਤੇ ਅੱਗ ਇੰਨੀ ਭਿਆਨਕ ਸੀ ਕਿ ਉਹ ਉੱਪਰਲੀ ਮੰਜ਼ਿਲ ਤੇ ਵੀ ਜਾ ਪੁੱਜੇ ਜਿਸ ਦੇ ਨਾਲ ਮੌਕੇ ਤੇ ਹੀ ਜਾਣਕਾਰੀ ਮਿਲਦਿਆਂ।ਥਾਣਾ ਭਾਰਗੋ ਕੈਂਪ

ਦਮਕਲ ਵਿਭਾਗ ਦੇ ਕਰਮਚਾਰੀ ਮੌਕੇ ਤੇ ਪੁੱਜੇ ਮੌਕੇ ਤੇ ਹੀ ਦਮਕਲ ਵਿਭਾਗ ਦੇ ਕਰਮਚਾਰੀਆਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਅੱਗ ਦਾ ਧੂੰਆਂ ਦੂਰ ਤੋਂ ਹੀ ਵਿਖਾਈ ਦੇ ਰਿਹਾ ਸੀ ਸੰਘਣੀ ਆਬਾਦੀ ਵਾਲੇ ਇਸ ਇਲਾਕੇ ਵਿੱਚ ਸਹਿਮ ਦਾ ਮਾਹੌਲ ਮਾਹੌਲ ਬਣ ਗਿਆ ਘਰ ਦੇ ਮਾਲਿਕ ਆਪੋ ਆਪਣੇ ਕੰਮਾਂ ਕਾਰਾਂ ਦੇ ਚਲਦਿਆਂ ਘਰ ਤੋਂ ਬਾਹਰ ਗਏ ਹੋਏ ਸੀ ਮਕਾਨ

ਮਾਲਕ ਨੇ ਦੱਸਿਆ ਕਿ ਉਸ ਨੂੰ ਉਸ ਦੀ ਘਰਵਾਲੀ ਨੇ ਫੋਨ ਕੀਤਾ ਤਾਂ ਉਹ ਘਰ ਪਹੁੰਚਿਆ ਘਰ ਪਹੁੰਚ ਕੇ ਵੇਖਿਆ ਤਾਂ ਘਰ ਦਾ ਸਾਰਾ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਦਮਕਲ ਵਿਭਾਗ ਦੇ ਕਰਮਚਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਅਵਤਾਰ ਨਗਰ ਗਲੀ ਨੰਬਰ ਇੱਕ ਵਿਚ ਅਚਾਨਕ

ਹੀ ਅੱਗ ਲੱਗ ਗਈ ਜਿਸ ਤੋਂ ਬਾਅਦ ਉਹ ਮੌਕੇ ਉੱਤੇ ਪਹੁੰਚੇ ਅੱਗ ਬੁਝਾਉਣ ਵਿਚ ਦੋ ਗੱਡੀਆਂ ਦਾ ਇਸਤੇਮਾਲ ਕੀਤਾ ਜਾ ਚੁੱਕਿਆ ਇਹ ਸਾਰੀ ਜਾਣਕਾਰੀ ਦੋ ਡੇਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੀਆਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ । ਤੁਸੀਂ ਹੇਠਾਂ ਦਿੱਤਾ ਗਿਆ

ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *