ਸੋਲੋ ਫਿਲਮ ਵਾਲਾ ਬੀਰੂ ਬਣ ਕੇ ਨੌਜਵਾਨ ਨੇ ਪੁਲਿਸ ਨੂੰ ਪਾਈਆਂ ਭਾਜੜਾਂ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਸਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਕਸਰ ਹੀ ਲੋਕਾਂ ਦੇ ਵੱਲੋਂ ਦਾਰੂ ਪੀ ਕੇ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਸ ਤੋਂ ਬਾਅਦ ਉਨ੍ਹਾਂ ਦੇ ਵੱਲੋਂ ਆਪ ਤਾਂ ਤੰਗ ਹੋਏ ਹੀ ਜਾਂਦਾ ਹੈ ਇਸਦੇ ਨਾਲ ਹੀ ਉਹ ਦੂਜੇ ਲੋਕਾਂ ਨੂੰ ਵੀ ਤੰਗ ਕਰਦੇ ਹਨ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਹੈ ਜਿੱਥੇ ਕਿ ਦੇਖਿਆ ਜਾ ਰਿਹਾ ਹੈ ਕਿ ਇਕ ਨੌਜਵਾਨ ਸ਼ਰਾਬ ਦੇ ਨਸ਼ੇ ਦੇ ਵਿਚ ਟਾਵਰ ਉਪਰ ਚਡ਼੍ਹ ਗਿਆ ਹੈ ਜਜ਼ਬੇ ਦੱਸਿਆ ਜਾ ਰਿਹਾ ਹੈ ਇਹ ਟਾਵਰ ਸੌ ਫੁੱਟ ਉੱਚਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ

ਇਹ ਘਟਨਾ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਦੱਸੀ ਜਾ ਰਹੀ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਕ ਨੌਜਵਾਨ ਜਿਸ ਨੇ ਕਿ ਸ਼ਰਾਬ ਪੀਤੀ ਹੋਈ ਸੀ ਉਸ ਦੇ ਵੱਲੋਂ ਟਾਵਰ ਤੇ ਚੜ੍ਹ ਗਿਆ ਹੈ ਉਸ ਤੋਂ ਬਾਅਦ ਲੋਕਾਂ ਦੇ ਵੱਲੋਂ ਇਸ ਨੂੰ ਉਤਾਰਨ ਦੀ ਬਹੁਤ ਕੋਸ਼ਿਸ਼ ਕੀਤੀ ਗਈ ਪਰ ਇਸ ਦੇ ਵਲੋਂ ਨਹੀਂ ਉਤਰੇਗਾ ਜਿਸ ਤੋਂ ਬਾਅਦ ਪੁਲਸ ਦੇ ਕੋਲ ਇਹ ਮਾਮਲਾ ਚਲੇਗਾ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਪੁਲੀਸ ਦੇ ਵੱਲੋਂ ਬਹੁਤ ਜ਼ਿਆਦਾ ਮਿੰਨਤਾਂ ਕਰਨ ਤੋਂ ਬਾਅਦ ਇਸ ਨੌਜਵਾਨ ਨੂੰ ਹੇਠਾਂ ਉਤਾਰਿਆ ਗਿਆ ਅਤੇ ਪੁਲੀਸ ਨੇ ਪੁਲੀਸ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਤੇ ਪੁਲੀਸ

ਵੱਲੋਂ ਕਿਹਾ ਜਾ ਰਿਹਾ ਹੈ ਇਸ ਨੌਜਵਾਨ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਇਸਦੇ ਵੱਲੋਂ ਪ੍ਰਸ਼ਾਸਨ ਅਤੇ ਲੋਕਾਂ ਨੂੰ ਤੰਗ ਪਰੇਸ਼ਾਨ ਕੀਤਾ ਗਿਆ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਅਜਿਹੇ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਤਾਂ ਜੋ ਅੱਗੇ ਤੋਂ ਇਹ ਅਜਿਹਾ ਕੰਮ ਨਾ ਕਰਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *