ਬੇਖੌਫ ਲੁਟੇਰਿਆਂ ਨੇ ਕਿਵੇਂ ਬੰਦੂਕ ਦੀ ਨੋਕ ਤੇ ਘੇਰਿਆ ਸਿੱਖ ਸੁਨਿਆਰਾ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਜਿਵੇਂ ਕਿਸੇ ਜਾਣਦੇ ਹਾਂ ਕਿ ਪੰਜਾਬ ਦੇ ਹਾਲਾਤ ਲਗਾਤਾਰ ਖ਼ਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਜਿਸਦੇ ਚੱਲਦੇ ਬਹੁਤ ਸਾਰੀਆਂ ਸਮੱਸਿਆਵਾਂ ਵੀ ਸਾਹਮਣੇ ਆਉਂਦੀਆਂ ਹਨ ਅੱਜਕੱਲ੍ਹ ਦੇ ਸਮੇਂ ਵਿੱਚ ਪੰਜਾਬ ਦੇ ਵਿੱਚ ਚੋਰੀ ਅਤੇ ਲੁੱਟਾਂ ਖੋਹਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਲੁਟੇਰੇ ਬੇਖੌਫ ਹੋ ਚੁੱਕੇ ਹਨ ਕਿਉਂਕਿ ਪੁਲਸ ਪ੍ਰਸ਼ਾਸਨ ਦੇ ਵੱਲੋਂ ਆਪਣਾ ਕੰਮ ਸਹੀ ਤਰੀਕੇ ਦੇ ਨਾਲ ਨਹੀਂ ਕੀਤਾ ਜਾਂਦਾ ਦੋਸ਼ੀਆਂ ਨੂੰ ਫੜ ਕੇ ਉਨ੍ਹਾਂ ਦੇ ਖ਼ਿਲਾਫ਼ ਸਹੀ ਕਾਰਵਾਈ ਨਹੀਂ ਕੀਤੀ ਜਾਂਦੀ ਭਾਵ ਉਨ੍ਹਾਂ ਨੂੰ ਸਖ਼ਤ ਸਜ਼ਾ ਨਹੀਂ ਦਿੱਤੀ ਜਾਂਦੀ ਜਿਸ ਦੇ ਚੱਲਦੇ ਇਹ ਬੇਖੌਫ਼ ਹੋ ਚੁੱਕੇ ਹਨ ਅਤੇ ਦਿਨ

ਦਿਹਾੜੇ ਹੀ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ ਇਸਦੇ ਨਾਲ ਹੀ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਵਿੱਚ ਮਹਿੰਗਾਈ ਬੇਰੁਜ਼ਗਾਰੀ ਅਤੇ ਨਸ਼ਿਆਂ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ ਜਿਸ ਦੇ ਚੱਲਦੇ ਇਸ ਤਰ੍ਹਾਂ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਅਤੇ ਕੁਝ ਨੌਜਵਾਨ ਗਲਤ ਰਸਤਿਆਂ ਤੇ ਚਲਦੇ ਹਨ ਅਤੇ ਦੂਸਰਿਆਂ ਦਾ ਨੁਕਸਾਨ ਕਰ ਦਿੰਦੇ ਹਨ ਡਾਕਟਰਾਂ ਦਾ ਹੀ ਇੱਕ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ ਜਿਥੇ ਇੱਕ ਕਈ ਵਾਰ ਵਿਅਕਤੀ ਦੀ ਸੋਨੇ ਦੀ ਦੁਕਾਨ ਦੇ ਵਿਚ ਕੁਝ ਲੁਟੇਰੇ ਆ ਵੜਦੇ ਹਨ ਅਤੇ ਉਨ੍ਹਾਂ ਦੇ ਵੱਲੋਂ ਇਸ ਦੁਕਾਨਦਾਰ ਨੂੰ ਡਰਾਉਣ ਧਮਕਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਦੱਸਿਆ ਜਾ ਰਿਹਾ ਹੈ

ਕਿ ਦੁਕਾਨਦਾਰ ਦੇ ਵੱਲੋਂ ਆਪਣਾ ਪਿ ਸ ਤੌਲ ਕੱਢ ਲਿਆ ਜਾਂਦਾ ਹੈ ਇਸ ਤੋਂ ਬਾਅਦ ਲੁਟੇਰੇ ਬਿਨਾਂ ਲੁੱਟ ਖੋਹ ਕੀਤੇ ਹੀ ਇੱਥੋਂ ਭੱਜ ਜਾਂਦੇ ਹਨ ਇੱਥੇ ਇਨ੍ਹਾਂ ਲੁਟੇਰਿਆਂ ਦਾ ਇੱਕ ਹ ਥਿ ਆਰ ਅਤੇ ਇਕ ਮੋਟਰਸਾਈਕਲ ਰਹਿ ਗਿਆ ਹੈ ਜਿਸ ਦੀ ਮੰਗ ਇਹ ਇਸ ਦੁਕਾਨਦਾਰ ਤੋਂ ਕਰ ਰਹੇ ਹਨ ਪਰ ਹੁਣ ਇਸ ਦੀ ਜਾਣਕਾਰੀ ਪੁਲਸ ਪ੍ਰਸ਼ਾਸਨ ਨੂੰ ਦੇ ਦਿੱਤੀ ਗਈ ਅਤੇ ਪੁਲਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਹੋਵੇਗੀ।ਕ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *