ਪੁਲੀਸ ਮੁਲਾਜ਼ਮ ਨੇ ਕਰ ਦਿੱਤਾ ਅਜਿਹਾ ਕੰਮ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਦਾ ਚੜ੍ਹਿਆ ਪਾਰਾ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਕਈ ਵਾਰ ਅਜਿਹਾ ਹੁੰਦਾ ਹੈ ਕਿ ਜਦੋਂ ਕਿਸੇ ਮੰਤਰੀ ਨੇ ਕਿਸੇ ਸੜਕ ਤੋਂ ਲੰਘਣਾ ਹੁੰਦਾ ਹੈ ਤਾਂ ਉਸ ਸਮੇਂ ਉਸ ਸੜਕ ਨੂੰ ਸਾਫ਼ ਕਰ ਦਿੱਤਾ ਜਾਂਦਾ ਹੈ ਆਸ ਪਾਸ ਤੋਂ ਸਾਰੀ ਸਾਫ ਸਫਾਈ ਇਹ ਕੀਤੀ ਜਾਂਦੀ ਹੈ ਇਸ ਤੋਂ ਇਲਾਵਾ ਇੱਥੇ ਰਾਹਗੀਰਾਂ ਨੂੰ ਵੀ ਪ੍ਰੇਸ਼ਾਨ ਕੀਤਾ ਜਾਂਦਾ ਹੈ ਕਈ ਵਾਰ ਅਜਿਹਾ ਹੁੰਦਾ ਹੈ ਕਿ ਕੁਝ ਲੋਕ ਜ਼ਰੂਰੀ ਕੰਮ ਕਰ ਰਹੇ ਹੁੰਦੇ ਹਨ ਉਨ੍ਹਾਂ ਨੂੰ ਵੀ ਪਾਸੇ ਕਰ ਦਿੱਤਾ ਜਾਂਦਾ ਹੈ ਅਤੇ ਮਾਸੂਮ ਬੱਚਿਆਂ ਦੇ ਨਾਲ ਵੀ ਧੱਕੇਸ਼ਾਹੀ ਕੀਤੀ ਜਾਂਦੀ ਹੈ ਇਸੇ ਤਰ੍ਹਾਂ ਦੀ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਸਾਹਮਣੇ ਆਈ ਜਿਥੇ ਦੱਸਿਆ ਜਾ ਰਿਹਾ ਹੈ ਕਿ ਇੱਥੇ ਕਿਸੇ

ਵੱਡੇ ਲੀਡਰ ਨੇ ਪਹੁੰਚਣਾ ਸੀ ਭਾਰਤ ਦੇ ਚੱਲਦੇ ਪੰਜਾਬ ਪੁਲੀਸ ਦੇ ਵੱਲੋਂ ਰਸਤਾ ਖਾਲੀ ਕਰਵਾਇਆ ਜਾ ਰਿਹਾ ਸੀ ਇੱਥੇ ਇਕ ਛੋਟਾ ਬੱਚਾ ਸਾਈਕਲ ਤੇ ਸਵਾਰ ਹੋ ਕੇ ਆਉਂਦਾ ਹੈ ਅਤੇ ਉਹ ਰਸਤੇ ਵਿੱਚੋਂ ਜਾ ਹੀ ਰਿਹਾ ਸੀ ਤਾਂ ਇੰਨੇ ਨੂੰ ਇੱਕ ਪੁਲੀਸ ਮੁਲਾਜ਼ਮ ਆਉਂਦਾ ਹੈ ਤੇ ਇਸ ਬੱਚੇ ਦੇ ਥੱਪੜ ਮਾਰਦਾ ਹੈ ਇਸ ਤੋਂ ਬਾਅਦ ਇਹ ਬੱਚਾ ਰੋਣ ਲੱਗ ਜਾਂਦਾ ਹੈ ਪਰ ਜਿਵੇਂ ਹੀ ਇਹ ਗੱਲ ਮੀਡੀਆ ਵਾਲਿਆਂ ਨੂੰ ਪਤਾ ਚੱਲਦੀ ਹੈ ਤਾਂ ਇਹ ਗੱਲ ਅੱਗੇ ਵਧ ਜਾਂਦੀ ਹੈ ਦੱਸਿਆ ਜਾ ਰਿਹਾ ਹੈ ਕਿ ਇੱਥੇ ਇਸ ਪੁਲਸ ਮੁਲਾਜ਼ਮ ਦੇ ਉੱਚ ਅਧਿਕਾਰੀ ਆਉਂਦੇ ਹਨ ਤਾਂ ਇਸ ਪੁਲੀਸ ਮੁਲਾਜ਼ਮ ਨੂੰ ਇੱਥੇ ਝਿੜਕਿਆ ਵੀ ਜਾਂਦਾ ਹੈ ਕਿ ਉਸ ਦੇ ਵੱਲੋਂ ਜੋ ਕਾਰਵਾਈ ਕੀਤੀ ਗਈ ਹੈ ਉਹ ਬਿਲਕੁਲ ਗਲਤ ਹੈ ਮੀਡੀਆ ਦੇ ਵੱਲੋਂ ਵੀ ਸਵਾਲ ਕੀਤੇ ਜਾ ਰਹੇ ਹਨ ਕਿ ਇਸ ਤਰੀਕੇ ਦੇ ਨਾਲ ਸਿਰਫ ਰਸਤਾ ਖਾਲੀ

ਕਰਵਾਉਣ ਦੇ ਲਈ ਬੱਚਿਆਂ ਨੂੰ ਕੁੱਟਿਆ ਜਾ ਰਿਹਾ ਹੈ ਇੱਥੋਂ ਤੱਕ ਕੇ ਇੱਥੇ ਆਮ ਆਦਮੀ ਪਾਰਟੀ ਦੇ ਵਿਧਾਇਕ ਵੀ ਪਹੁੰਚੇ ਜਿਨ੍ਹਾਂ ਦੇ ਵਲੋਂ ਇਸ ਬੱਚੇ ਦੇ ਨਾਲ ਗੱਲਬਾਤ ਵੀ ਕੀਤੀ ਗਈ ਹੈ ਉਸ ਤੋਂ ਬਾਅਦ ਪੁਲਸ ਪ੍ਰਸ਼ਾਸਨ ਨੂੰ ਵੀ ਹਦਾਇਤ ਦਿੱਤੀ ਗਈ ਹੈ ਕਿ ਇਸ ਤਰ੍ਹਾਂ ਦੀਆਂ ਗ਼ਲਤ ਕਹਾਣੀਆਂ ਉਨ੍ਹਾਂ ਦੇ ਵੱਲੋਂ ਨਾ ਕੀਤੀਆਂ ਜਾਣ ਕਿਉਂਕਿ ਇਸ ਦੇ ਨਾਲ ਮਾਹੌਲ ਖ਼ਰਾਬ ਹੋ ਜਾਂਦਾ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਵੇਖਿਆ ਜਾਵੇ ਤਾਂ ਇਹ ਕੋਈ ਪਹਿਲਾ ਮਾਮਲਾ

ਨਹੀਂ ਹੈ ਪਹਿਲਾਂ ਵੀ ਬਹੁਤ ਸਾਰੇ ਲੋਕਾਂ ਦੇ ਨਾਲ ਇਸ ਪ੍ਰਕਾਰ ਦੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ ਕਈ ਵਾਰ ਤਾਂ ਅਜਿਹਾ ਹੁੰਦਾ ਹੈ ਰਸਤਾ ਖਾਲੀ ਕਰਵਾਉਣ ਦੇ ਨਾਮ ਤੇ ਕੁਝ ਦਿਹਾੜੀਦਾਰ ਬੰਦਿਆਂ ਦੀਆਂ ਰੇਹੜੀਆਂ ਚੁਕਵਾ ਦਿੱਤੀਆਂ ਜਾਂਦੀਆਂ ਹਨ ਉਨ੍ਹਾਂ ਦੀ ਰੋਜ਼ੀ ਰੋਟੀ ਦੇ ਵਿਚ ਲੱਤ ਮਾਰੀ ਜਾਂਦੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *