ਇਸ ਨੌਜਵਾਨ ਦਾ ਗੀਤ ਸੁਣ ਕੇ ਤੁਹਾਡਾ ਨਹੀਂ ਰੁਕੇਗਾ ਹਾਸਾ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਮਾਹੌਲ ਲਗਾਤਾਰ ਤਣਾਅਪੂਰਨ ਹੁੰਦਾ ਜਾ ਰਿਹਾ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਦੁਸਹਿਰਾ ਨਹੀਂ ਹੈਰਾਨ ਪ੍ਰੇਸ਼ਾਨ ਕਰਦੀਆਂ ਹਨ ਦੇਖਿਆ ਜਾਵੇ ਤਾਂ ਬਹੁਤ ਸਾਰੇ ਲੋਕਾਂ ਦੀ ਜ਼ਿੰਦਗੀ ਖ਼ਰਾਬ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਵਧਦੀ ਹੋਈ ਮਹਿੰਗਾਈ ਬੇਰੁਜ਼ਗਾਰੀ ਲਗਾਤਾਰ ਲੋਕਾਂ ਨੂੰ ਪ੍ਰੇਸ਼ਾਨ ਕਰਦੀ ਹੋਈ ਦਿਖਾਈ ਦੇ ਰਹੀ ਹੈ ਪਰ ਉਥੇ ਹੀ ਕੁਝ ਲੋਕ ਅਜਿਹੇ ਹੁੰਦੇ ਹਨ ਜੋ ਛੋਟੀਆਂ ਮੋਟੀਆਂ ਚੀਜ਼ਾਂ ਦੇ ਵਿੱਚੋਂ ਹੀ ਖ਼ੁਸ਼ੀ ਲੱਭ ਲੈਂਦੇ ਹਨ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਦਿਹਾੜੀ ਕਰਦੇ ਹਨ ਤੂੜੀ ਦਾ ਸੀਜ਼ਨ ਚੱਲ ਰਿਹਾ ਹੈ ਤਾਂ ਤੂੜੀ ਢੋਣ ਦਾ ਕੰਮ ਕਰਦੇ ਹਨ ਪਰ ਅੱਜ ਦੇ ਸਮੇਂ ਵਿਚ ਤੂੜੀ ਵੀ ਬਹੁਤ ਜ਼ਿਆਦਾ ਮਹਿੰਗੀ ਹੋ ਚੁੱਕੀ ਹੈ ਉੱਥੇ

ਹੀ ਜਿਹੜੇ ਨੌਜਵਾਨ ਤੂੜੀ ਢੋਣ ਦਾ ਕੰਮ ਕਰਦੇ ਹਨ ਉਨ੍ਹਾਂ ਦੇ ਵੱਲੋਂ ਕੰਮ ਕਰਨ ਦੌਰਾਨ ਦੀ ਖ਼ੁਸ਼ੀ ਮਹਿਸੂਸ ਕੀਤੀ ਜਾਂਦੀ ਹੈ ਭਾਵੇਂ ਕਿ ਅੱਜ ਦੇ ਸਮੇਂ ਵਿੱਚ ਮਹਿਲਾਂ ਦੇ ਵਿੱਚ ਬੈਠੇ ਲੋਕ ਪ੍ਰੇਸ਼ਾਨ ਹੁੰਦੇ ਹਨ ਪਰ ਜਿਹੜੇ ਲੋਕ ਕੰਮ ਕਰਦੇ ਹਨ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪੈਂਦਾ ਹੈ ਭਾਵ ਉਹ ਜਦੋਂ ਖ਼ੁਸ਼ ਹੁੰਦੇ ਹਨ ਤਾਂ ਵਧੀਆ ਤਰੀਕੇ ਨਾਲ ਆਪਣੀ ਖੁਸ਼ੀ ਨੂੰ ਜ਼ਾਹਿਰ ਕਰਦੇ ਹਨ ਇਸੇ ਤਰੀਕੇ ਦੇ ਨਾਲ ਉਪਰੋਕਤ ਵੀਡੀਓ ਵਿਚ ਤੁਸੀਂ ਦੇਖ ਸਕਦੇ ਹੋ ਇਸ ਤਰੀਕੇ ਦੇ ਨਾਲ ਇਕ ਨੌਜਵਾਨ ਦੇ ਵੱਲੋਂ ਆਪਣੀ ਖੁਸ਼ੀ ਜ਼ਾਹਿਰ ਕੀਤੀ ਜਾ ਰਹੀ ਹੈ ਉਸਦੇ ਵੱਲੋਂ ਤੂੜੀ ਨਾਲ

ਸੰਬੰਧਿਤ ਇਕ ਗੀਤ ਜੋਡ਼ਿਆ ਗਿਆ ਹੈ ਅਤੇ ਉਸ ਦੀਆਂ ਕੁਝ ਲਾਈਨਾਂ ਗੁਣ ਗੁਣਾਉਂਦੇ ਹੋਏ ਨੱਚਦਾ ਟੱਪਦਾ ਹੋਇਆ ਦਿਖਾਈ ਦੇ ਰਿਹਾ ਹੈ ਅਤੇ ਇਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਦੇ ਉੱਤੇ ਪਾ ਦਿੱਤੀ ਜਾਂਦੀ ਹੈ ਜਿਸ ਤੋਂ ਬਾਅਦ ਇਹ ਵੀਡੀਓ ਕਾਫੀ ਜਿਆਦਾ ਵਾਇਰਲ ਹੋ ਚੁੱਕੀ ਹੈ।ਇਸ ਵੀਡੀਓ ਨੂੰ ਵੇਖਣ ਤੋਂ ਬਾਅਦ ਬਹੱਤਰ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਜਿਹੜੇ ਲੋਕਾਂ ਨੇ ਖੁਸ਼ ਹੋਣਾ ਹੁੰਦਾ ਹੈ ਉਹ ਛੋਟੀਆਂ ਮੋਟੀਆਂ ਗੱਲਾਂ ਤੋਂ ਹੀ ਖੁਸ਼ ਹੋ ਜਾਂਦੇ ਹਨ ਨਹੀਂ ਤਾਂ ਬਹੁਤੇ ਲੋਕ ਆਪਣੀ ਜ਼ਿੰਦਗੀ ਦੇ ਵਿੱਚ ਸਮੱਸਿਆਵਾਂ ਦਾ ਹੀ ਸਾਹਮਣਾ ਕਰਦੀ ਰਹਿੰਦੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *