ਸਹੁਰਿਆਂ ਦੇ ਘਰ ਬੱਚਾ ਲੈਣ ਗਈ ਮਾਂ ਨਹੀਂ ਖੋਲ੍ਹਿਆ ਕਿਸੇ ਨੇ ਗੇਟ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਕਈ ਵਾਰ ਕੁਝ ਲੜਕੀਆਂ ਨੂੰ ਵਿਆਹ ਤੋਂ ਬਾਅਦ ਬਹੁਤ ਹੀ ਜ਼ਿਆਦਾ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ ਜਿਸਦੇ ਚੱਲਦੇ ਕਈ ਵਾਰ ਉਨ੍ਹਾਂ ਦੇ ਵੱਲੋਂ ਅਾਪਣੇ ਰਿਸ਼ਤੇ ਖ਼ਤਮ ਕਰ ਲਏ ਜਾਂਦੇ ਹਨ ਇਸ ਤੋਂ ਇਲਾਵਾ ਕਈ ਵਾਰ ਕੁਝ ਲੜਕੀਆਂ ਆਪਣੇ ਸਹੁਰੇ ਘਰ ਦੇ ਅੱਗੇ ਇਨਸਾਫ ਦੀ ਮੰਗ ਕਰਦੀਆਂ ਹੋਈਆਂ ਦਿਖਾਈ ਦਿੰਦੀਆਂ ਹਨ ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਜਲੰਧਰ ਦੇ ਵਿਚ ਇਕ ਲੜਕੀ ਦੇ ਵੱਲੋਂ ਆਪਣੇ ਸਹੁਰੇ ਘਰ ਦੇ ਅੱਗੇ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਚਾਰ ਸਾਲ ਪਹਿਲਾਂ

ਇਸ ਦਾ ਵਿਆਹ ਹੋਇਆ ਸੀ ਉਸ ਤੋਂ ਬਾਅਦ ਇਨ੍ਹਾਂ ਦੇ ਘਰ ਇਕ ਬੱਚੇ ਨੇ ਜਨਮ ਲਿਆ ਪਰ ਇਸ ਦਾ ਕਹਿਣਾ ਹੈ ਕਿ ਇਸ ਦੇ ਪਤੀ ਅਤੇ ਉਸ ਦੇ ਸਹੁਰੇ ਪਰਿਵਾਰ ਤਾਂ ਉਹ ਇਸ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਪੈਸਿਆਂ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਲਗਾਤਾਰ ਇਸ ਨੂੰ ਤਾਹਨੇ ਮਿਹਣੇ ਮਾਰੇ ਜਾ ਰਹੇ ਸੀ ਜਿਸ ਤੋਂ ਬਾਅਦ ਹੁਣ ਭਾਰਤ ਨੂੰ ਘਰੋਂ ਬਾਹਰ ਕਰ ਦਿੱਤਾ ਗਿਆ ਹੈ ਪਰ ਹੁਣ ਇਹ ਆਪਣਾ ਬੱਚਾ ਚਾਹੁੰਦੀ ਹੈ ਇਸ ਲਈ ਇਹ ਪੁਲੀਸ ਪ੍ਰਸ਼ਾਸਨ ਨੂੰ ਆਪਣੇ ਨਾਲ ਲੈ ਕੇ ਆਪਣੇ ਸਹੁਰੇ ਘਰ ਪਹੁੰਚਦੀ ਹੈ ਪੁਲਿਸ ਮੁਲਾਜ਼ਮਾਂ ਵੀ ਇੱਥੇ ਦਰਵਾਜ਼ਾ ਖੜਕਾਉਂਦੇ ਹਨ ਇਹ ਔਰਤ ਵੀ ਇੱਥੇ ਦਰਵਾਜ਼ਾ ਖੜਕਾਉਂਦੀ ਰਹਿੰਦੀ ਹੈ ਪਰ ਕਿਸੇ ਉਹ ਵੀ ਦਰਵਾਜ਼ਾ ਨਹੀਂ ਖੋਲ੍ਹਿਆ ਜਾਂਦਾ ਜਿਸ ਤੋਂ ਬਾਅਦ ਪੁਲਸ ਪ੍ਰਸ਼ਾਸਨ

ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾਵੇਗੀ ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਹੋਵੇਗੀ ਰੁੱਸ ਜਾਵੇ ਤਾਂ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਇਸ ਤਰ੍ਹਾਂ ਦੇ ਮਾਮਲੇ ਪਹਿਲਾਂ ਵੀ ਕਈ ਵਾਰ ਸਾਹਮਣੇ ਆ ਚੁੱਕੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਦਿੱਕਤਾਂ ਵੀ ਸਾਹਮਣੇ ਆਉਂਦੀਆਂ ਹਨ ਬਹੁਤ ਸਾਰੇ ਲੋਕਾਂ ਦੇ ਘਰ ਬਾਰ ਖ਼ਰਾਬ ਹੋ ਜਾਂਦੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *