ਦੇਖੋ ਕਿਵੇਂ ਇਸ ਅੌਰਤ ਦੇ ਨਾਲ ਹੋ ਰਿਹਾ ਸੀ ਧੱਕਾ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਔਰਤਾਂ ਦੇ ਨਾਲ ਧੱਕੇਸ਼ਾਹੀ ਹੁੰਦੀ ਹੈ ਕਈ ਵਾਰ ਸਮਾਜ ਦੇ ਵਿੱਚ ਕੁਝ ਅਜਿਹੇ ਲੋਕ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਔਰਤਾਂ ਦਾ ਫ਼ਾਇਦਾ ਚੁੱਕਣ ਭਾਰਤ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਵੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਔਰਤਾਂ ਹੁੰਦੀਆਂ ਹਨ ਜਿਨ੍ਹਾਂ ਦਾ ਦਿਮਾਗੀ ਸੰਤੁਲਨ ਠੀਕ ਨਹੀਂ ਰਹਿੰਦਾ ਜਿਸ ਤੋਂ ਬਾਅਦ ਉਹ ਆਪਣਾ ਘਰ ਬਾਰ ਛੱਡ ਦਿੰਦੀਆਂ ਹਨ ਅਤੇ ਰਾਹਾਂ ਦੇ ਵਿੱਚ ਰੁਲਦੀਆਂ ਫਿਰਦੀਆਂ ਹਨ ਅਤੇ ਇਸੇ ਦੌਰਾਨ ਹੀ ਇਨ੍ਹਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ

ਸਾਹਮਣਾ ਕਰਨਾ ਪੈ ਜਾਂਦਾ ਹੈ ਅਤੇ ਹੁਣ ਪਿਛਲੇ ਦਿਨਾਂ ਵਿੱਚ ਇੱਕ ਮਾਮਲਾ ਸਾਹਮਣੇ ਆਇਆ ਸੀ ਜਿੱਥੇ ਇੱਕ ਗਰਭਵਤੀ ਔਰਤ ਨੂੰ ਇਕ ਸੜਕ ਕਿਨਾਰੇ ਵੇਖਿਆ ਗਿਆ ਸੀ ਇੱਥੇ ਅਨਮੋਲ ਕਵਾਤਰਾ ਜੋ ਕਿ ਇਕ ਸਮਾਜਸੇਵੀ ਸੰਸਥਾ ਚਲਾਉਂਦੇ ਹਨ ਭਾਵ ਇਕ ਐਨਜੀਓ ਚਲਾਉਂਦੇ ਹਨ ਜਿਸ ਦੇ ਤਹਿਤ ਉਹ ਲੋਕਾਂ ਸਹਾੲਿਤਾ ਪਹੁੰਚਾਉਂਦੇ ਹਨ ਉਨ੍ਹਾਂ ਦੇ ਵੱਲੋਂ ਇਸ ਲੜਕੀ ਦੀ ਮਦਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਅਤੇ ਹੁਣ ਇਸ ਨੂੰ ਇੱਕ ਆਸ਼ਰਮ ਵਿੱਚ ਛੱਡ ਦਿੱਤਾ ਗਿਆ ਹੈ ਜਿਥੇ ਅੌਰਤਾਂ ਰਹਿੰਦੀਆਂ ਹਨ ਜੋ ਵੀ ਬੇਸਹਾਰਾ ਔਰਤਾਂ ਹੁੰਦੀਆਂ ਹਨ ਬਜ਼ੁਰਗ ਔਰਤਾਂ ਜਾਂ ਫਿਰ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਪੀੜਤ ਔਰਤਾਂ ਨੂੰ ਇੱਥੇ ਰੱਖਿਆ ਜਾਂਦਾ ਹੈ ਉੱਥੇ

ਹੀ ਇਸ ਅੌਰਤ ਨੂੰ ਵੀ ਰੱਖਿਆ ਗਿਆ ਜਿੱਥੇ ਇਹ ਕਾਫ਼ੀ ਜ਼ਿਆਦਾ ਪ੍ਰੇਸ਼ਾਨ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਦੇ ਕੁਝ ਪਰਿਵਾਰਕ ਮੈਂਬਰ ਇੱਥੋਂ ਉਸ ਨੂੰ ਮਿਲਣ ਆਏ ਹਨ ਇਸ ਨੂੰ ਜਿਹੜੇ ਲੋਕ ਜਾਣਦੇ ਹਨ ਜਿਸ ਨੂੰ ਮਿਲਣ ਆਏ ਉਨ੍ਹਾਂ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਕਿਸ ਤਰੀਕੇ ਦੇ ਨਾਲ ਹੀ ਲੜਕੀ ਆਪਣਾ ਦਿਮਾਗੀ ਸੰਤੁਲਨ ਖੋ ਬੈਠੇ ਉਸ ਤੋਂ ਬਾਅਦ ਭਾਰਤ ਦੇ ਇਹ ਹਾਲਾਤ ਹੋ ਚੁੱਕੇ ਹਨ ਪਰ ਇਹ ਜੋ ਔਰਤ ਸੀ ਉਹ ਇਨ੍ਹਾਂ ਦੇ ਨਾਲ ਮਿਲਣਾ ਨਹੀਂ ਚਾਹੁੰਦੀ ਸੀ ਅਤੇ ਕਾਫੀ ਜ਼ਿਆਦਾ ਗੁੱਸਾ ਵੀ ਵਧੀ ਹੋਈ ਦਿਖਾਈ ਦੇ ਰਹੀ ਹੈ ਉਹ ਆਸ਼ਰਮ ਦੇ ਵਿਚ ਸੇਵਾ ਕਰਦੀ ਹੋਈ ਦਿਖਾਈ ਦੇ ਰਹੀ ਹੈ ਪਰ ਕਿਸੇ ਦੇ ਨਾਲ ਮਿਲਣਾ ਨਹੀਂ ਚਾਹੁੰਦੀ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *