ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਦੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੇ ਵਿੱਚ ਔਰਤਾਂ ਦੇ ਲਈ ਸਫ਼ਰ ਮੁਫ਼ਤ ਹੈ ਇਹ ਸਕੀਮ ਕਾਂਗਰਸ ਸਰਕਾਰ ਮੌਕੇ ਸ਼ੁਰੂ ਕੀਤੀ ਗਈ ਸੀ ਕੈਪਟਨ ਅਮਰਿੰਦਰ ਸਿੰਘ ਅਤੇ ਵੱਲੋਂ ਔਰਤਾਂ ਦੇ ਲਈ ਇਹ ਸਕੀਮ ਲਾਗੂ ਕੀਤੀ ਗਈ ਸੀ ਪਰ ਬਾਅਦ ਵਿਚ ਜਦੋਂ ਹੁਣ ਆਮ ਆਦਮੀ ਪਾਰਟੀ ਬਣ ਚੁੱਕੀ ਹੈ ਤਾਂ ਉਨ੍ਹਾਂ ਦੇ ਵੱਲੋਂ ਇਸ ਸਕੀਮ ਦੇ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਭਾਵ ਇਹ ਸਕੀਮ ਜਦੋਂ ਤੋਂ ਲਾਗੂ ਹੋਈ ਹੈ ਇਸ ਤੋਂ ਬਾਅਦ ਲਗਾਤਾਰ ਚੱਲ ਹੀ ਰਹੀ ਹੈ ਪਰ ਹੁਣ ਅਜਿਹਾ ਲੱਗਦਾ ਹੈ ਕਿ ਇਹ ਸਕੀਮ ਬੰਦ ਹੋ ਜਾਵੇਗੀ ਕਿਉਂਕਿ
ਜਿਸ ਤਰ੍ਹਾਂ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਉਨ੍ਹਾਂ ਨੂੰ ਸੁਣ ਕੇ ਹਰ ਕੋਈ ਹੈਰਾਨ ਰਹਿ ਰਿਹਾ ਹੈ ਪਿਛਲੇ ਦਿਨਾਂ ਦੇ ਵਿੱਚ ਹੁਸ਼ਿਆਰਪੁਰ ਦੇ ਬੱਸ ਅੱਡੇ ਦੇ ਵਿਚ ਕਾਫੀ ਜ਼ਿਆਦਾ ਹੰਗਾਮਾ ਹੋਇਆ ਸੀ ਬੱਸ ਕੰਡਕਟਰਾਂ ਹਾਦਸੇ ਡਰਾਈਵਰਾਂ ਦੇ ਵੱਲੋਂ ਕਿਹਾ ਗਿਆ ਸੀ ਕਿ ਔਰਤਾਂ ਉਨ੍ਹਾਂ ਦੇ ਨਾਲ ਘਟੀਆ ਸ਼ਬਦਾਵਲੀ ਦੇ ਵਿੱਚ ਗੱਲਬਾਤ ਕਰਦੀਆਂ ਹਨ ਅਤੇ ਆਧਾਰ ਕਾਰਡ ਮੰਗਣ ਤੇ ਆਧਾਰ ਕਾਰਡ ਨਹੀਂ ਦਿੰਦੀਆਂ ਅਤੇ ਫਿਰ ਵੀ ਭਾਰਤ ਵਿੱਚ ਸਫਰ ਕਰਨ ਦੀ ਕੋਸ਼ਿਸ਼ ਕਰਦੀਆਂ ਹਨ ਅਤੇ ਹੁਣ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਨੌਜਵਾਨ ਲਡ਼ਕੀ ਦੇ ਵੱਲੋਂ ਮੁਫ਼ਤ ਸਫ਼ਰ ਦੇ ਚੱਕਰ ਦੇ ਵਿਚ ਇਸ ਤਰ੍ਹਾਂ ਦਾ ਗਲਤ ਕੰਮ ਕੀਤਾ ਗਿਆ ਹੈ
ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਸ ਦੇ ਖ਼ਿਲਾਫ਼ ਵੀ ਬੋਲਿਆ ਜਾ ਰਿਹਾ ਹੈ ਦੱਸਿਆ ਜਾ ਰਿਹਾ ਹੈ ਇਸ ਲੜਕੀ ਨੇ ਮੁਫ਼ਤ ਸਫ਼ਰ ਕਰਨ ਦੇ ਲਈ ਨਕਲੀ ਆਧਾਰ ਕਾਰਡ ਦਿਖਾਇਆ ਭਾਵ ਵਜੋਂ ਆਧਾਰ ਕਾਰਡ ਇਸ ਨੇ ਬੱਸ ਕੰਡਕਟਰ ਨੂੰ ਦਿੱਤਾ ਅਤੇ ਉਸ ਦੇ ਉੱਤੇ ਟਿਕਟ ਕੱਟੀ ਗਈ ਉਹ ਆਧਾਰ ਕਾਰਡ ਇਸ ਲੜਕੀ ਦਾ ਨਹੀਂ ਸੀ ਜਦੋਂ ਬੱਸ ਕੰਡਕਟਰ ਨੂੰ ਇਸ ਬਾਰੇ ਸ਼ੱਕ ਹੋਇਆ ਤਾਂ ਉਸ ਨੇ ਇਸ ਲੜਕੀ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਜਿਸ ਤੋਂ ਬਾਅਦ ਲੜਕੀ ਦਾ ਕਹਿਣਾ ਸੀ ਕਿ ਇਹ ਉਸ ਦਾ ਹੀ ਆਧਾਰ ਕਾਰਡ ਹੈ ਪਰ ਉਸ ਤੋਂ ਬਾਅਦ ਹੁਣ ਜਦੋਂ ਇਹ ਬੱਸ ਕੰਡਕਟਰ ਟਿਕਟ ਕੱਟ ਚੁੱਕਿਆ ਸੀ ਤਾਂ ਉਸ ਦੇ ਕੋਲ ਵੀ ਕੋਈ ਚਾਰਾ ਨਹੀਂ ਸੀ
ਜਿਸ ਤੋਂ ਬਾਅਦ ਉਸ ਨੇ ਵੀਡੀਓ ਬਣਾਉਣੀ ਸ਼ੁਰੂ ਕਰ ਦਿੱਲੀ ਅਤੇ ਹੌਲੀ ਹੌਲੀ ਇਹ ਵੀਡੀਓ ਹੁਣ ਵਾਇਰਲ ਹੋ ਚੁੱਕੀ ਹੈ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਜੇ ਇਸ ਤਰ੍ਹਾਂ ਦੀਆਂ ਲੜਕੀਆਂ ਦੇ ਵਲੋਂ ਹੀ ਸਰਕਾਰ ਨੂੰ ਜਾਂ ਫਿਰ ਲੋਕਾਂ ਨੂੰ ਚੰਗੇ ਤਰੀਕੇ ਨਾਲ ਕੰਮ ਨਹੀਂ ਕਰਨ ਦਿੱਤਾ ਜਾਂਦਾ ਸੋ ਜੇਕਰ ਇਸਦੇ ਕੋਲ ਆਧਾਰ ਕਾਰਡ ਨਹੀਂ ਸੀ ਤਾਂ ਇਹ ਟਿਕਟ ਕਟਵਾ ਸਕਦੀ ਸੀ ਪਰ ਇਸ ਨੇ ਅਜਿਹਾ ਨਹੀਂ ਕੀਤਾ ਜਿਸ ਤੋਂ ਬਾਅਦ ਹੁਣ ਇਸ ਨੂੰ ਇਸ ਦਾ ਖਮਿਆਜ਼ਾ ਵੀ ਭੁਗਤਣਾ ਪਿਆ ਹੈ।
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ