ਘਰ ਵਾਲੇ ਨੇ ਦੂਜਾ ਵਿਆਹ ਕਰਵਾਉਣ ਦੀ ਰੰਗੇ ਹੱਥੀਂ ਫੜੀ ਆਪਣੀ ਘਰਵਾਲੀ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਬੇਕਿਰਕ ਹੈਰਾਨੀਜਨਕ ਗਿਣਤੀ ਵਿੱਚ ਅਜਿਹੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸਦੇ ਨਾਲ ਹੀ ਜੁੜੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਅੱਜ ਇੱਕ ਘਰਵਾਲੇ ਦੇ ਵੱਲੋਂ ਆਪਣੀ ਹੀ ਘਰਵਾਲੀ ਦੇ ਉੱਪਰ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਉਸ ਤੋਂ ਬਿਨਾਂ ਤਲਾਕ ਲਏ ਉਸ ਦੀ ਘਰਵਾਲੀ ਦੇ ਵੱਲੋਂ ਦੂਜਾ ਵਿਆਹ ਕਰਵਾਇਆ ਜਾ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਲੁਧਿਆਣਾ ਦੇ ਕਮਾਲ ਦਾ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇਕ ਔਰਤ ਵਲੋਂ ਜਿਸਦੀ ਉਮਰ ਛੱਤੀ ਸਾਲ ਦੱਸੀ ਜਾ ਰਹੀ ਹੈ ਉਸ ਦੇ ਵੱਲੋਂ

ਇਕ ਪਚਵੰਜਾ ਸਾਲ ਦੇ ਵਿਅਕਤੀ ਨਾਲ ਵਿਆਹ ਕਰਵਾਇਆ ਜਾ ਰਿਹਾ ਸੀ ਪਰ ਉੱਥੇ ਹੀ ਉਸਦਾ ਪਹਿਲਾਂ ਘਰਵਾਲਾ ਪਹੁੰਚਾਉਂਦਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਵਿਅਕਤੀ ਦੇ ਵੱਲੋਂ ਇਨ੍ਹਾਂ ਤੇ ਇਲਜ਼ਾਮ ਲਗਾਏ ਜਾ ਰਹੇ ਹਨ ਇਨ੍ਹਾਂ ਦੇ ਵੱਲੋਂ ਬਿਨਾਂ ਤਲਾਕ ਲਏ ਇਸ ਔਰਤ ਦੇ ਵੱਲੋ ਦੂਜਾ ਵਿਆਹ ਕਰਵਾਇਆ ਜਾ ਰਿਹਾ ਹੈ ਤੇ ਇਸ ਵਿਅਕਤੀ ਦੇ ਬੱਲੇ ਤੇ ਪੁਲਸ ਵੀ ਸੱਦੀ ਗਈ ਹੈ ਜਿਸ ਤੋਂ ਬਾਅਦ ਇਹ ਮਾਮਲਾ ਕਾਫੀ ਸੰਗੀਨ ਹੁੰਦਾ ਨਜ਼ਰ ਆ ਰਿਹਾ ਹੈ ਅਤੇ ਹੁਣ ਇਹ ਮਾਮਲਾ ਪੁਲਸ ਕੋਲ

ਪਹੁੰਚ ਚੁੱਕਿਆ ਹੈ ਅਤੇ ਪੁਲਸ ਦੇ ਕੋਲ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਇਸ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਅਤੇ ਉਨ੍ਹਾਂ ਦੇ ਵੱਲੋਂ ਇਸ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ ਇਸ ਖ਼ਬਰ ਦੇ ਸਾਹਮਣੇ ਉੱਤਰ ਵੱਲੋਂ ਕੰਵਲ ਵੱਖ ਵੱਖ ਬਾਜ਼ਾਰ ਦਿੱਤੇ ਜਾਣਾ ਤੇ ਇੱਕ ਔਰਤ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਪਿਸ਼ਾਵਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *