ਅੱਜਕੱਲ੍ਹ ਦੇ ਸਮੇਂ ਵਿੱਚ ਹਾਲਾਤ ਲਗਾਤਾਰ ਖ਼ਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਇਹ ਅਹਿਸਾਸ ਕਰਵਾਉਂਦੀਆਂ ਹਨ ਕਿ ਅੱਜ ਦੇ ਸਮੇਂ ਵਿੱਚ ਹਾਲਾਤ ਕਾਫ਼ੀ ਜ਼ਿਆਦਾ ਵਿਗੜ ਚੁੱਕੇ ਹਨ ਅਤੇ ਮਾਂ ਬਾਪ ਨੂੰ ਆਪਣੇ ਬੱਚਿਆਂ ਦੇ ਵੱਲ ਧਿਆਨ ਦੇਣ ਦੀ ਜ਼ਰੂਰਤ ਹੈ ਬਹੁਤ ਸਾਰੇ ਨੌਜਵਾਨ ਕੁੱਖਾਂ ਦੇ ਵਿੱਚ ਲੱਗੇ ਹੋਏ ਹਨ ਉਥੇ ਹੀ ਬਹੁਤ ਸਾਰੇ ਨੌਜਵਾਨ ਚੋਰੀਆਂ ਕਰਨ ਲੱਗੇ ਹੋਏ ਹਨ ਅਤੇ ਹੁਣ ਛੋਟੇ ਛੋਟੇ ਬੱਚਿਆਂ ਦੇ ਵੱਲੋਂ ਵੀ ਨਸ਼ਾ ਕੀਤਾ ਜਾ ਰਿਹਾ ਹੈ ਜਾਂ ਫਿਰ ਉਨ੍ਹਾਂ ਦੇ ਵੱਲੋਂ ਚੋਰੀਆਂ ਕੀਤੀਅਾਂ ਜਾ ਰਹੀਅਾਂ ਹਨ ਅਤੇ ਹੁਣ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੁੰਦੀ ਹੋਈ ਦਿਖਾਈ ਦੇ
ਰਹੀ ਹੈ ਜਿਸ ਦੇ ਵਿੱਚ ਵੇਖਿਆ ਜਾ ਸਕਦਾ ਹੈ ਤੇ ਦੋ ਛੋਟੇ ਬੱਚੇ ਕਬੂਤਰ ਚੋਰੀ ਕਰਦੇ ਹੋਏ ਦਿਖਾਈ ਦੇ ਰਹੇ ਹਨ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਦੇ ਸਮੇਂ ਵਿੱਚ ਇੱਕ ਵਾਰ ਫਿਰ ਤੋਂ ਲੋਕਾਂ ਦੇ ਵਿਚ ਕਬੂਤਰਬਾਜ਼ੀ ਦਾ ਸ਼ੌਕ ਜਾਗ ਰਿਹਾ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਕਬੂਤਰਬਾਜ਼ੀ ਕੀਤੀ ਜਾਂਦੀ ਹੈ ਕਈ ਥਾਵਾਂ ਤੇ ਮੇਲੇ ਦੇ ਵਿੱਚ ਵੀ ਕਬੂਤਰਬਾਜ਼ੀ ਕਰਵਾਈ ਜਾਂਦੀ ਹੈ ਇਨਾਮ ਵੀ ਜਿੱਤੇ ਜਾਂਦੇ ਹਨ ਜਿਸ ਦੇ ਚਲਦੇ ਬੱਚਿਆਂ ਦੇ ਵਿੱਚ ਵੀ ਕਬੂਤਰਾਂ ਨੂੰ ਲੈ ਕੇ ਕਾਫ਼ੀ ਜ਼ਿਆਦਾ ਦਿਲਚਸਪੀ ਦੇਖਣ ਨੂੰ ਮਿਲ ਰਹੀ ਹੈ ਪਰ ਉਥੇ ਹੀ ਇਸ ਤਰ੍ਹਾਂ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਕਰਕੇ ਰੱਖ ਦਿੰਦੀਆਂ ਹਨ ਅਤੇ ਹੁਣ ਜੇਕਰ ਇਨ੍ਹਾਂ ਬੱਚਿਆਂ ਨੂੰ
ਨਹੀਂ ਰੋਕਿਆ ਜਾਵੇਗਾ ਤਾਂ ਆਉਣ ਵਾਲੇ ਸਮੇਂ ਦੇ ਵਿਚ ਮੁਸੀਬਤਾਂ ਹੋਰ ਵੀ ਜ਼ਿਆਦਾ ਵਧ ਸਕਦੀਆਂ ਹਨ ਆਉਣ ਵਾਲੇ ਸਮੇਂ ਦੇ ਵਿਚ ਇਹ ਬੱਚੇ ਕਿਸੇ ਹੋਰ ਚੀਜ਼ ਦੀ ਚੋਰੀ ਕਰ ਸਕਦੇ ਹਨ ਜਿਸ ਦੇ ਨਾਲ ਇਨ੍ਹਾਂ ਦੀ ਜ਼ਿੰਦਗੀ ਬਰਬਾਦ ਹੋ ਸਕਦੀ ਹੈ ਸੋ ਇੱਥੇ ਹੁਣ ਮਾਂ ਬਾਪ ਦਾ ਵੀ ਇੱਕ ਅਹਿਮ ਰੋਲ ਹੁੰਦਾ ਹੈ ਉਹ ਆਪਣੇ ਬੱਚਿਆਂ ਦੇ ਵੱਲ ਧਿਆਨ ਦੇਣ ਅਤੇ ਉਨ੍ਹਾਂ ਨੂੰ ਗਲਤ ਰਸਤੇ ਜਾਣ ਤੋਂ ਰੋਕਣ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਦੇ ਬੱਚਿਆਂ ਨੂੰ ਕਿਸੇ ਪ੍ਰਕਾਰ ਦੀ ਗੰਭੀਰ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ