ਇਸ ਗਊ ਦੀ ਮਮਤਾ ਵੇਖ ਕੇ ਤੁਹਾਡੀਆਂ ਅੱਖਾਂ ਵਿਚੋਂ ਵੀ ਆਉਣਗੇ ਹੰਝੂ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਸਾਰੀਆਂ ਵੀਡੀਓਜ਼ ਵਾਇਰਲ ਹੋ ਜਾਂਦੀਆਂ ਹਨ ਜਿਸਦੇ ਚੱਲਦੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪੋ ਆਪਣੇ ਵਿਚਾਰ ਵੀ ਦਿੱਤੇ ਜਾਂਦੇ ਹਨ ਦੇਖਿਆ ਜਾਵੇ ਤਾਂ ਕਈ ਵਾਰ ਕੁਝ ਅਜਿਹੀਆਂ ਵੀਡੀਓਜ਼ ਵੇਖਣ ਨੂੰ ਮਿਲਦੀਆਂ ਹਨ ਜੋ ਸਾਰਿਆਂ ਨੂੰ ਹੀ ਪ੍ਰਭਾਵਿਤ ਕਰ ਦਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਲੋਕ ਹੈਰਾਨ ਰਹਿ ਜਾਂਦੇ ਹਨ ਅਤੇ ਹੁਣ ਇਸੇ ਤਰ੍ਹਾਂ ਦੀ ਇੱਕ ਵੀਡੀਓ ਵੇਖਣ ਨੂੰ ਮਿਲ ਰਹੀ ਹੈ ਜਿਸਦੇ ਵਿਚ ਵੇਖਿਆ ਜਾ ਜ਼ਿਕਰਯੋਗ ਹੈ ਕਿ ਕਿਸ ਤਰੀਕੇ ਦੇ ਨਾਲ ਛੋਟੇ ਛੋਟੇ ਕਤੂਰੇ ਇਕ ਗਾਂ ਦਾ ਦੁੱਧ ਚੁੰਘਦੇ ਹੋਏ ਦਿਖਾਈ ਦੇ ਰਹੇ ਹਨ ਇਕ ਗਾਂ ਬੈਠੀ ਹੋਈ ਦਿਖਾਈ ਦੇ ਰਹੀ ਹੈ ਅਤੇ ਇੱਥੇ ਕੁਝ ਕਤੂਰੇ ਇਸ ਦਾ ਦੁੱਧ ਚੁੰਘ ਰਹੇ ਹਨ

ਤੂੰ ਵੇਖ ਕੇ ਹਰ ਕੋਈ ਹੈਰਾਨ ਹੋ ਰਿਹਾ ਹੈ ਕਿ ਕਿਸ ਤਰੀਕੇ ਦੇ ਨਾਲ ਇਹ ਛੋਟੇ ਛੋਟੇ ਕਤੂਰੇ ਇਸ ਗਾਂ ਦੇ ਨਾਲ ਇੰਨਾ ਜ਼ਿਆਦਾ ਲਾਡ ਲਡਾਉਂਦੇ ਹੋਏ ਦਿਖਾਈ ਦੇ ਰਹੇ ਹਨ ਅਤੇ ਦੂਸਰੇ ਪਾਸੇ ਗਾਂ ਦੇ ਵੱਲੋਂ ਵੀ ਬਹੁਤ ਹੀ ਪਿਆਰ ਦੇ ਨਾਲ ਇਨ੍ਹਾਂ ਨੂੰ ਦੁੱਧ ਪਿਲਾਇਆ ਜਾ ਰਿਹਾ ਹੈ ਸੋ ਇਸ ਤਰ੍ਹਾਂ ਦੀਆਂ ਜੋ ਪਹਿਲਾਂ ਹੁੰਦੀਆਂ ਹਨ ਉਹ ਅਕਸਰ ਹੀ ਲੋਕਾਂ ਨੂੰ ਇੱਕ ਚੰਗੀ ਸਿੱਖਿਆ ਦਿੰਦੀਆਂ ਹਨ ਕਿ ਜੇਕਰ ਉਹ ਆਪਸ ਵਿੱਚ ਮਿਲਵਰਤਣ ਰੱਖਣਗੇ ਤਾਂ ਹੀ ਕੁਦਰਤ ਨੂੰ ਸੋਹਣਾ ਬਣਾਇਆ ਜਾ ਸਕਦਾ ਹੈ ਤਾਂ ਹੀ ਸਾਡੀ ਜ਼ਿੰਦਗੀ ਸੋਹਣੀ ਬਣ ਸਕਦੀ ਹੈ ਨਹੀਂ ਤਾਂ ਇਸ ਜ਼ਿੰਦਗੀ ਦੇ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਹਨ ਜੇਕਰ ਅਸੀਂ ਆਪਣੇ ਭਾਈਚਾਰੇ ਨੂੰ ਵਧੀਆ ਰੱਖਾਂਗੇ ਤਾਂ ਹੀ ਅਸੀਂ ਆਪਣੀ ਜ਼ਿੰਦਗੀ ਦੇ ਵਿੱਚ ਕੁਝ ਸੁੱਖ ਵੇਖ ਸਕਦੇ ਹਾਂ ਨਹੀਂ ਤਾਂ ਸਾਡੀ ਜ਼ਿੰਦਗੀ ਸਿਰਫ਼ ਗੁੱਸੇ ਅਤੇ ਨਫ਼ਰਤ ਦੇ ਨਾਲ ਹੀ ਲੰਘ ਜਾਵੇਗੀ ਦੇਖਿਆ

ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤੇ ਲੋਕ ਅਜਿਹੇ ਵੀ ਹੁੰਦੇ ਹਨ ਜੋ ਜਾਨਵਰਾਂ ਦੇ ਨਾਲ ਪਿਆਰ ਨਹੀਂ ਕਰਦੇ ਇੱਥੋਂ ਤੱਕ ਕਿ ਆਪਣੇ ਆਸ ਪਾਸ ਦੇ ਲੋਕਾਂ ਦੇ ਨਾਲ ਵੀ ਪਿਆਰ ਨਹੀਂ ਰੱਖਦੇ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਵੀ ਸਾਹਮਣਾ ਕਰਨਾ ਪੈ ਜਾਂਦਾ ਹੈ ਪਰ ਉੱਥੇ ਹੀ ਕੁਦਰਤ ਦੇ ਬਣਾਏ ਹੋਏ ਇਹ ਅਜੀਬ ਇਨਸਾਨ ਨੂੰ ਇੱਕ ਵੱਡੀ ਮੱਤ ਦੇ ਜਾਂਦੇ ਹਨ ਜਿਹੜੇ ਲੋਕ ਇਨ੍ਹਾਂ ਜਾਨਵਰਾਂ ਦੇ ਵੱਲ ਧਿਆਨ ਦਿੰਦੇ ਹਨ ਕਿ ਕਿਸ ਤਰੀਕੇ ਦੇ ਨਾਲ ਇਨ੍ਹਾਂ ਦੇ ਵਿਚਕਾਰ ਮਿਲਵਰਤਨ ਹੈ ਉਹ ਜ਼ਿੰਦਗੀ ਦੇ ਵਿੱਚ ਸਿੱਖਦੇ ਰਹਿੰਦੇ ਹਨ ਅਤੇ ਆਪਣੀ ਜ਼ਿੰਦਗੀ ਨੂੰ ਵਧੀਆ ਤਰੀਕੇ ਨਾਲ ਬਤੀਤ ਕਰਦੇ ਹਨ ਸਾਨੂੰ ਵੀ ਆਪਣੀ ਜ਼ਿੰਦਗੀ ਦੇ ਵਿੱਚ ਵਧੀਆ ਤਰੀਕੇ ਨਾਲ ਲੋਕਾਂ ਦੇ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਤੇ ਜੇਕਰ ਕਿਸੇ ਨੂੰ ਸਾਡੀ ਮਦਦ ਦੀ ਜ਼ਰੂਰਤ ਹੋਵੇ ਤਾਂ ਉਸ ਸਮੇਂ ਮਦਦ ਦੇ ਲਈ ਹੱਥ ਅੱਗੇ ਜ਼ਰੂਰ ਬਣਾਉਣਾ ਚਾਹੀਦਾ ਹੈ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *