ਜੇਕਰ ਕੋਈ ਇੱਟ ਮਾਰ ਕੇ ਵੀ ਤੋੜ ਦਿੰਦਾ ਇਹ ਸ਼ੀਸ਼ਾ ਤਾਂ ਬਚ ਸਕਦੀ ਸੀ ਇਸ ਬਜ਼ੁਰਗ ਦੀ ਜਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਸਨ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਦੇ ਵਿੱਚ ਲੋਕਾਂ ਦੇ ਵੱਲੋਂ ਇਨਸਾਨੀਅਤ ਨੂੰ ਬਿਲਕੁਲ ਮਾਰ ਦਿੱਤਾ ਜਾਂਦਾ ਹੈ ਇਸ ਦੇ ਨਾਲ ਹੀ ਜੁੜੀ ਹੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਫ਼ਰੀਦਕੋਟ ਤੋਂ ਆ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਥੇ ਇੱਕ ਸੜਕ ਦੇ ਉਪਰ ਜਾ ਰਹੀ ਗੱਡੀ ਨੂੰ ਅਚਾਨਕ ਹੀ ਅੱਗ ਲੱਗ ਗਈ ਜਿਸ ਵਿੱਚ ਦੱਸੇ ਜਾ ਰਹੇ ਇਕ ਵਿਅਕਤੀ ਸਵਾਰ ਸੀ ਜਿਸਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਜਦੋਂ ਇਸ ਗੱਡੀ ਨੂੰ ਅੱਗ ਲੱਗੀ ਤਾਂ ਉਸ ਵਿਅਕਤੀ ਦੇ ਵੱਲੋਂ ਉੱਚੀ ਉੱਚੀ ਹਾਰਨ ਵਜਾਏ ਜਾ ਰਹੇ ਸਨ ਅਤੇ ਲੋਕਾਂ ਨੂੰ ਕਿਹਾ ਜਾ ਰਿਹਾ

ਸੀ ਕਿ ਉਸ ਨੂੰ ਉਸ ਦੇ ਵਿੱਚੋਂ ਕੱਢ ਲਿਆ ਜਾਵੇ ਪਰ ਕਿਸੇ ਵੀ ਵਿਅਕਤੀ ਦੇ ਵੱਲੋਂ ਇਨਸਾਨੀਅਤ ਨਹੀਂ ਦਿਖਾਈ ਗਈ ਅਤੇ ਉਸ ਵਿਅਕਤੀ ਨੂੰ ਵਿਚ ਹੀ ਛੱਡ ਦਿੱਤਾ ਗਿਆ ਅਤੇ ਦੱਸਿਆ ਜਾ ਰਿਹਾ ਹੈ ਉਹ ਵਿਅਕਤੀ ਇਨ੍ਹਾਂ ਲੋਕਾਂ ਨੂੰ ਦੇਖ ਰਿਹਾ ਸੀ ਕਿ ਤਰੀਕੇ ਦੇ ਨਾਲ ਇਹ ਲੋਕ ਆਪਣੇ ਮੋਇਲਾ ਦੇ ਉੱਪਰ ਉਸ ਦੀ ਵੀਡੀਓ ਬਣਾ ਰਹੇ ਹਨ ਪਰ ਕਿਸੇ ਵੀ ਵੱਲੋਂ ਉਸ ਵਿਅਕਤੀ ਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕੀਤੀ ਗਈ ਜਿਸ ਦੇ ਕਾਰਨ ਉਹ ਵਿਅਕਤੀ ਜਿਉਂਦਾ ਹੀ ਇਸ ਵਿਚ ਸੜ ਗਿਆ ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਅਤੇ ਜਾਰਡਨ ਦੇ

ਜ਼ਿਆਦਾਤਰ ਲੋਕਾਂ ਦੇ ਵੱਲੋਂ ਉਨ੍ਹਾਂ ਸਾਰੇ ਹੀ ਲੋਕਾਂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਜਿਨ੍ਹਾਂ ਤੇ ਇਹ ਵੀਡੀਓ ਬਣਾਈ ਗਈ ਹੈ ਕਿਉਂਕਿ ਉਨ੍ਹਾਂ ਦੇ ਵੱਲੋਂ ਜੇ ਉਹ ਚਾਹੁੰਦੇ ਤਾਂ ਇਸ ਵਿਅਕਤੀ ਨੂੰ ਬਚਾ ਸਕਦੇ ਸਨ ਪਰ ਉਨ੍ਹਾਂ ਦੇ ਵੱਲੋਂ ਕੋੲੀ ਕੋਸ਼ਿਸ਼ ਨਹੀਂ ਕੀਤੀ ਗਈ ਅਤੇ ਇਸ ਵਿਅਕਤੀ ਨੂੰ ਉਹ ਸ਼ੀਸ਼ਾ ਭੰਨ ਕੇ ਬਾਹਰ ਕੱਢ ਸਕਦੇ ਸਨ ਪਰ ਇਨ੍ਹਾਂ ਲੋਕਾਂ ਦੇ ਵੱਲੋਂ ਅਜਿਹਾ ਨਹੀਂ ਕੀਤਾ ਗਿਆ ਇਸ ਖਬਰ ਦੇ ਸਾਹਮਣੇ ਅੱਤਵਾਦ ਲੋਕਾਂ ਵੱਲ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *