ਵੇਖੋ ਕਿਵੇਂ ਕੈਨੇਡਾ ਦੇ ਵਿੱਚ ਹੋ ਰਿਹਾ ਹੈ ਪੰਜਾਬੀ ਨੌਜਵਾਨਾਂ ਦਾ ਸੋਸ਼ਣ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਅੰਗਰੇਜ਼ਾਂ ਦੇ ਜ਼ੁਲਮ ਨੂੰ ਵੇਖ ਹਰ ਕੋਈ ਹੈਰਾਨ ਉਤੇ ਨਿਗਮ ਗਿਣਤੀ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਵਧਾਉਣ ਇਸਦੇ ਨਾਲ ਹੀ ਜੁੜੀ ਇਕ ਵੱਡੀ ਖਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੇਖਿਆ ਜਾਂਦਾ ਹੈ ਕਿ ਅਕਸਰ ਹੀ ਬਹੁਤ ਸਾਰੇ ਸਾਡੇ ਦੇਸ਼ ਦੇ ਲੋਕ ਵਿਦੇਸ਼ਾਂ ਵਿੱਚ ਜਾਂਦੇ ਹਨ ਜਿਨ੍ਹਾਂ ਦੇ ਵੱਲੋਂ ਵਿਦੇਸ਼ਾਂ ਵਿੱਚ ਜਾ ਕੇ ਵੱਡੇ ਪੱਧਰ ਉਪਰ ਕੰਮ ਕੀਤਾ ਜਾਂਦਾ ਹੈ ਪਰ ਉੱਥੇ ਹੀ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਕਿ ਸਾਡੇ ਦੇਸ਼ ਵਿੱਚ ਜਾ ਕੇ ਉੱਤਰ ਕੰਮਕਾਰ ਸੈੱਟ ਕਰ ਲੈਂਦੇ ਹਨ ਅਤੇ ਉਸ ਤੋਂ ਬਾਅਦ ਉਨ੍ਹਾਂ ਵੱਲੋਂ ਆਪਣੇ ਹੀ ਦੇਸ਼ ਦੇ ਲੋਕਾਂ ਦਾ ਸੋਸ਼ਣ ਕੀਤਾ ਜਾਂਦਾ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੀਡੀਓ

ਸਾਡੇ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਇੱਥੇ ਇੱਕ ਛੋਟਾ ਜਿਹਾ ਬੇਸਮੇਂਟ ਕਿਸੇ ਦੁਆਰਾ ਬਣਾਇਆ ਗਿਆ ਹੈ ਤੇ ਬੇਸਮੈਂਟ ਦੇ ਮਾਲਕ ਦੇ ਵੱਲੋਂ ਵੱਡੇ ਪੱਧਰ ਉੱਪਰ ਇਥੇ ਨੌਜਵਾਨਾਂ ਦੇ ਕੋਲੋਂ ਕਿਰਾਇਆ ਵਸੂਲਿਆ ਜਾ ਰਿਹਾ ਹੈ ਜਿਸ ਵਿੱਚ ਦੇਖੇ ਜਾ ਰਹੇ ਕਿਸੇ ਬੇਸਮੈਂਟ ਬਹੁਤਿਆਂ ਦਾ ਛੋਟੀ ਹੈ ਅਤੇ ਨਾ ਹੀ ਇਸ ਦੇ ਵਿੱਚ ਕੋਈ ਖਿੜਕੀ ਅਤੇ ਨਾ ਹੀ ਇੱਥੇ ਪੱਖਾ ਲੱਗਿਆ ਹੋਇਆ ਹੈ ਅਤੇ ਇਸ ਦੇ ਨਾਲ ਨਾਲ ਦੱਸਿਆ ਜਾ ਰਿਹਾ ਹੈ ਇੱਥੇ ਕਿਸੇ ਤਰ੍ਹਾਂ ਦਾ ਕੋਈ ਵੀ ਬਾਥਰੂਮ ਵੀ ਨਹੀਂ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਬੇਸਮੈਂਟ ਦੇ ਮਾਲਕ ਦੇ ਵੱਲੋਂ ਇੱਥੇ ਨੌਜਵਾਨਾਂ ਦੇ ਵੱਲੋਂ ਕੋਲੋਂ ਬਹੁਤ ਵੱਡੇ ਪੱਧਰ ਤੇ ਕਿਰਾਇਆ ਵਸੂਲਿਆ ਜਾ ਰਿਹਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇੱਥੇ ਇੱਕ ਸਿੱਖ ਵਿਅਕਤੀ ਪਹੁੰਚਦਾ ਹੈ ਜਿਸਦੇ ਵੱਲੋਂ ਇੱਥੇ ਇਸ ਬੇਸਮੈਂਟ ਦੇ ਮਾਲਕ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਤੇ

ਕਿਹਾ ਜਾ ਰਿਹਾ ਹੈ ਕਿ ਕਿਸ ਤਰੀਕੇ ਨਾਲ ਇਹਨਾਂ ਲੋਕਾਂ ਦੇ ਵਲੋਂ ਸ਼ਰਮਾ ਉਤਾਰ ਲਈ ਗਈ ਹੈ ਤਿੰਨਾਂ ਲੋਕਾਂ ਦੇ ਵਲੋਂ ਆਪਣੇ ਹੀ ਲੋਕਾਂ ਨੂੰ ਲੁੱਟਿਆ ਜਾ ਰਿਹਾ ਹੈ ਇਸ ਵੀਡੀਓ ਨੂੰ ਦੇਖਣ ਦੌਰਾਨ ਲੋਕਾਂ ਵੱਲੋਂ ਵੀ ਇਸ ਵਿਅਕਤੀ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਜਿਸਦੇ ਵੱਲੋਂ ਲੋਕ ਬੱਚਿਆਂ ਦੀ ਮਜਬੂਰੀ ਦਾ ਫਾਇਦਾ ਉਠਾਇਆ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਔਰਤ ਵੱਲੋਂ ਕੰਵਲ ਹੁਰੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/AxAToZI92uA

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *