ਜੇਕਰ ਅੱਜ ਘਰੋਂ ਬਾਹਰ ਨਿਕਲ ਰਹੇ ਹੋਣ ਤਾਂ ਜ਼ਰੂਰ ਵੇਖੋ ਇਹ ਖਬਰ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੈ ਜਦੋਂਕਿ ਇਨ੍ਹਾਂ ਦੇ ਵਿਚ ਅਕਸਰ ਹੀ ਕਿਸਾਨ ਯੂਨੀਅਨਾਂ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਜਿਵੇਂ ਕਿ ਦੱਸਿਆ ਜਾ ਰਿਹਾ ਕਿ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਅਤੇ ਉਨ੍ਹਾਂ ਦੇ ਵੱਲੋਂ ਵੱਡੇ ਵੱਡੇ ਐਲਾਨ ਪੰਜਾਬ ਦੇ ਲਈ ਕੀਤੇ ਜਾ ਰਹੇ ਹਨ ਪਰ ਉਥੇ ਹੀ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਮੋਦੀ ਸਰਕਾਰ ਦੇ ਵਿਚ ਬਿਜਲੀ ਸੰਕਟ ਦੇ ਨਾਲ ਪੰਜਾਬ ਦੇ ਲੋਕ ਬਹੁਤ ਵੱਡੇ ਪੱਧਰ ਤੇ ਉਪਰ ਜੂਝ ਰਹੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਪੰਜਾਬ ਦੇ ਵਿੱਚ ਬਿਜਲੀ ਨਾ ਆ ਜਾਣ ਦੇ ਕਾਰਨ ਕਿਸਾਨ ਯੂਨੀਅਨ ਸਿੱਧਵਾਂ ਦੇ ਬੋਲੇ ਇਕ ਵੱਡਾ ਐਲਾਨ ਕਰ ਦਿੱਤਾ ਗਿਆ

ਹੈ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਅੱਜ ਦੁਪਹਿਰ ਬਾਰਾਂ ਵਜੇ ਤੱਕ ਪੰਜਾਬ ਦੇ ਵਿੱਚ ਬਿਜਲੀ ਨਾ ਆਈ ਤਾਂ ਉਨ੍ਹਾਂ ਦੇ ਵੱਲੋਂ ਸਾਰੇ ਹੀ ਹਾਈਵੇ ਨੂੰ ਜਾਮ ਕਰ ਦਿੱਤਾ ਜਾਵੇਗਾ ਜਿਸ ਦੇ ਨਾਲ ਆਉਣ ਜਾਣ ਵਾਲੇ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਇਸਦੇ ਨਾਲ ਹੀ ਦੱਸਿਆ ਜਾ ਰਿਹੈ ਕਿ ਜੇਕਰ ਉਨ੍ਹਾਂ ਦੇ ਵੱਲੋਂ ਹਾਈਵੇਅ ਬੰਦ ਕਰ ਦਿੱਤੇ ਜਾਂਦੇ ਹਨ ਤਾਂ ਸਾਰੇ ਹੀ ਵੱਡੀਆਂ ਗੱਡੀਆਂ ਬਚਾਉਣ ਵਾਲੇ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ

ਦਾ ਸਾਹਮਣਾ ਕਰਨਾ ਪੈ ਸਕਦਾ ਹੈ ਹੁਣ ਇਸ ਦੇ ਨਾਲ ਹੀ ਇਸ ਤੋਂ ਬਾਅਦ ਦੇਖਣਾ ਹੈ ਕਿ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਦੇ ਵੱਲੋਂ ਇਸ ਮਾਮਲੇ ਵਿਚ ਕੀ ਕਾਰਵਾਈ ਕੀਤੀ ਜਾਂਦੀ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਇਹ ਸਾਰਾ ਕੁਝ ਸਹੀ ਹੋ ਰਿਹਾ ਹੈ ਕਿਉਂਕਿ ਪੰਜਾਬ ਸਰਕਾਰ ਨੂੰ ਇਸ ਵਿੱਚ ਐਕਸ਼ਨ ਲੈਣਾ ਚਾਹੀਦਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *