ਹੁਣ ਪੰਜਾਬ ਤੋਂ ਸਿੱਧਾ ਬੱਸ ਰਾਹੀਂ ਪਹੁੰਚੇ ਦਿੱਲੀ ਏਅਰਪੋਰਟ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਵਧਾਉਣ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਡੇ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਕੁਝ ਸਮੇਂ ਤੋਂ ਇੱਕ ਮੰਗ ਉੱਠ ਰਹੀ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਪੰਜਾਬ ਦੇ ਇਨ੍ਹਾਂ ਚੋਂ ਕੁਝ ਸਰਕਾਰੀ ਬੱਸਾਂ ਨੂੰ ਦਿੱਲੀ ਤੱਕ ਭੇਜਿਆ ਜਾਣਾ ਚਾਹੀਦਾ ਹੈ ਜਿਸ ਦੇ ਨਾਲ ਕਿ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ ਕਿਉਂਕਿ ਬਹੁਤ ਸਾਰੇ ਲੋਕ ਜਦੋਂ ਦਿੱਲੀ ਨੂੰ ਜਾਂਦੇ ਹਨ ਤਾਂ ਉਨ੍ਹਾਂ ਨੂੰ ਬਹੁਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ

ਪ੍ਰਾਈਵੇਟ ਬੱਸਾਂ ਦੇ ਵਿੱਚ ਉਨ੍ਹਾਂ ਨੂੰ ਬਹੁਤ ਵੱਡੇ ਪੱਧਰ ਤੇ ਉਪਰ ਕਿਰਾਇਆ ਦੇਣਾ ਪੈਂਦਾ ਹੈ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਹੋਣਾ ਪੰਜਾਬ ਦੇ ਟਰਾਂਸਪੋਰਟ ਮੰਤਰੀ ਦੇ ਬਲ ਨਾਲ ਜੁੜੀ ਹੋਈ ਸਾਹਮਣੇ ਆਇਆ ਜਿੱਥੇ ਕਿ ਦਸਹਿਰੇ ਕੋਨਾ ਦੇ ਵੱਲ ਇਕ ਵੱਡਾ ਬਿਆਨ ਜਾਰੀ ਕੀਤਾ ਗਿਆ ਜਿਸ ਵਿੱਚ ਦੱਸਿਆ ਜਾਵੇਗਾ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖਮੰਤਰੀ ਦੇ ਵਿੱਚ ਗੱਲਬਾਤ ਚੱਲ ਰਹੀ ਹੈ ਅਤੇ ਜਲਦੀ ਹੀ

ਸਰਕਾਰੀ ਬੱਸਾਂ ਵੀ ਦਿੱਲੀ ਦੇ ਲਈ ਚੱਲਣਗੀਆਂ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਜੇਕਰ ਇਹ ਗੱਲਬਾਤ ਸਹੀ ਹੁੰਦੀ ਹੈ ਤਾਂ ਆਉਣ ਵਾਲੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਹੋ ਜਾਣਗੀਆਂ ਅਤੇ ਉਨ੍ਹਾਂ ਨੂੰ ਦਿੱਲੀ ਜਾਣ ਦੇ ਵਿੱਚ ਕੋਈ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖ਼ਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *