ਦੇਖੋ ਕਿਵੇਂ ਲੱਖੇ ਸਿਧਾਣੇ ਦੀ ਅਦਾਲਤ ਦੇ ਵਿਚ ਹੁੰਦੇ ਨੇ ਮਸਲੇ ਹੱਲ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਮਾਹੌਲ ਲਗਾਤਾਰ ਖ਼ਰਾਬ ਹੋ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਵੀ ਸਾਹਮਣੇ ਆ ਰਹੀਆਂ ਹਨ ਪੰਜਾਬ ਦੇ ਵਿੱਚ ਬਹੁਤ ਸਾਰੇ ਅਜਿਹੇ ਮੁੱਦੇ ਹਨ ਜਿਨ੍ਹਾਂ ਦੇ ਉੱਤੇ ਸਰਕਾਰਾਂ ਦੇ ਵੱਲੋਂ ਜਾਂ ਫਿਰ ਪੰਜਾਬ ਸਰਕਾਰ ਦੇ ਨਾਲ ਨਾਲ ਪੰਜਾਬ ਭਾਰਤ ਦੇ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ ਬਹੁਤ ਸਾਰੇ ਨੌਜਵਾਨਾਂ ਦੇ ਨਾਲ ਵਿਦੇਸ਼ ਜਾਣ ਦੇ ਨਾਂ ਤੇ ਠੱਗੀਆਂ ਵੱਜ ਰਹੀਆਂ ਹਨ ਇਸ ਤੋਂ ਇਲਾਵਾ ਬਹੁਤ ਸਾਰੀਆਂ ਲੜਕੀਆਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ

ਕਈ ਥਾਵਾਂ ਤੇ ਨਸ਼ਿਆਂ ਦੇ ਮਾਮਲੇ ਸਾਹਮਣੇ ਆ ਰਹੇ ਹਨ ਜਾਂ ਫਿਰ ਹੋਰ ਵੀ ਪੈਸੇ ਦੇ ਲੈਣ ਦੇਣ ਦੇ ਅਜਿਹੇ ਮੁੱਦੇ ਹੁੰਦੇ ਹਨ ਜਿਨ੍ਹਾਂ ਨੂੰ ਪੁਲਸ ਪ੍ਰਸ਼ਾਸਨ ਦੇ ਵੱਲੋਂ ਸਹਿਜੇ ਸੁਭਾਅ ਦੇ ਨਾਲ ਹੱਲ ਕੀਤਾ ਜਾਣਾ ਚਾਹੀਦਾ ਹੈ ਪਰ ਉਨ੍ਹਾਂ ਦੇ ਵੱਲੋਂ ਆਪਣੀ ਡਿਊਟੀ ਨਹੀਂ ਕੀਤੀ ਜਾਂਦੀ ਜਿਸ ਦੀ ਵਜ੍ਹਾ ਕਾਰਨ ਲੋਕ ਪੁਲਸ ਥਾਣੇ ਦੀ ਅਦਾਲਤ ਦੇ ਵਿਚ ਪਹੁੰਚਦੇ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਹੁੰਦਾ ਹੈ ਕਿ ਲੱਖਾ ਸਧਾਣਾ ਦੇ ਵੱਲੋਂ ਕੁੱਝ ਹੀ ਸਮੇਂ ਦੇ ਵਿਚ ਉਨ੍ਹਾਂ ਦਾ ਮਸਲਾ ਹੱਲ ਕਰ ਦਿੱਤਾ ਜਾਵੇਗਾ ਹਰ ਇੱਕ ਬੁੱਧਵਾਰ ਲੱਖਾ ਸਧਾਣਾ ਦੇ ਵੱਲੋਂ ਆਪਣੇ ਘਰ ਦੇ ਵਿੱਚ ਹੀ ਇਹ ਅਦਾਲਤ ਲਗਾਈ ਜਾਂਦੀ ਹੈ

ਬਹੁਤ ਸਾਰੇ ਲੋਕ ਇੱਥੇ ਪਹੁੰਚਦੇ ਹਨ ਉਨ੍ਹਾਂ ਦੇ ਵਲੋਂ ਆਪਣੇ ਮਸਲੇ ਹੱਲ ਕਰਵਾਏ ਜਾਂਦੇ ਹਨ ਪਰ ਇਸ ਬੁੱਧਵਾਰ ਇਹ ਮੀਟਿੰਗ ਨਹੀਂ ਹੋਵੇਗੀ ਇਹ ਅਦਾਲਤ ਨਹੀਂ ਲਗਾਈ ਜਾਵੇਗੀ ਜਿਸ ਦਾ ਕਾਰਨ ਇਹ ਦੱਸਿਆ ਜਾ ਰਿਹਾ ਹੈ ਕਿ ਮੋਹਾਲੀ ਦੇ ਵਿੱਚ ਜੋ ਧਰਨਾ ਲੱਗਿਆ ਹੋਇਆ ਹੈ ਕਿ ਸਿੱਖ ਇਤਿਹਾਸ ਦੀਆਂ ਜੋ ਕਿਤਾਬਾਂ ਹਨ ਜਾਂ ਫਿਰ ਸਕੂਲਾਂ ਦੇ ਵਿੱਚ ਜੋ ਕਿਤਾਬਾਂ ਪੜ੍ਹਾਈਆਂ ਜਾ ਰਹੀਆਂ ਹਨ ਉਨ੍ਹਾਂ ਦੇ ਵਿਚ ਗੁਰਬਾਣੀ ਦੇ ਨਾਲ ਛੇੜਛਾੜ ਕੀਤੀ ਗਈ ਹੈ ਉਸ ਮਸਲੇ ਦੇ ਉੱਤੇ ਕੁੱਖਾਂ ਦੇ ਵਿੱਚ ਹੋਰ ਜ਼ਿਆਦਾ ਜਾਗਰੂਕਤਾ ਲੈ ਕੇ ਆਉਣੀ ਹੈ

ਤਾਂ ਜੋ ਲੋਕ ਇੱਕਜੁੱਟ ਹੋ ਸਕਣ ਅਤੇ ਇਸ ਮਸਲੇ ਦਾ ਹੱਲ ਨਿਕਲ ਸਕੇ ਵੇਖਿਆ ਜਾਵੇ ਤਾਂ ਪੰਜਾਬ ਦੀ ਇਸ ਤਰ੍ਹਾਂ ਦੇ ਹੋਰ ਵੀ ਬਹੁਤ ਸਾਰੇ ਮੁੱਦੇ ਹਨ ਜਿਨ੍ਹਾਂ ਦੇ ਉੱਤੇ ਗੀਤਾਂ ਦੇ ਨਾਲ ਕੰਮ ਕਰਨ ਦੀ ਜ਼ਰੂਰਤ ਹੈ ਪਰ ਨਵੀਂ ਸਰਕਾਰ ਦੇ ਵੱਲੋਂ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਹੀਂ ਸਮਝਿਆ ਜਾ ਰਿਹਾ ਜਿਸ ਤਰੀਕੇ ਦੇ ਨਾਲ ਸਿੱਖ ਇਤਿਹਾਸ ਦੇ ਨਾਲ ਅਤੇ ਸਿੱਖ ਸੰਗਤਾਂ ਦੇ ਨਾਲ ਤਿਆਰ ਕੀਤੀ ਜਾ ਰਹੀ ਹੈ ਉਸ ਦੇ ਨਾਲ ਆਉਣ ਵਾਲੇ ਸਮੇਂ ਦੇ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *