ਬਲਜਿੰਦਰ ਸਿੰਘ ਪਰਵਾਨੇ ਨੇ ਸ਼ਿਵ ਸੈਨਾ ਵਾਲਿਆਂ ਨੂੰ ਦਿੱਤਾ ਠੋਕਵਾਂ ਜਵਾਬ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਮਾਹੌਲ ਅਕਸਰ ਹੀ ਖਰਾਬ ਰਹਿੰਦਾ ਹੈ ਬਹੁਤ ਸਾਰੀਆਂ ਅਜਿਹੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੀਆਂ ਹਨ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਹਾਲਾਤ ਬਹੁਤ ਹੀ ਜ਼ਿਆਦਾ ਖ਼ਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਕੁਝ ਸ਼ਰਾਰਤੀ ਅਨਸਰ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਮਾਹੌਲ ਉਨ੍ਹਾਂ ਕਰਨ ਦੇ ਲਈ ਕੁਝ ਅਜਿਹਾ ਕੀਤਾ ਜਾਂਦਾ ਹੈ ਜਿਸਦੇ ਨਾਲ ਬਹੁਤ ਸਾਰੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿਚ ਹਰੀਸ਼ ਸਿੰਗਲਾ ਨਾਮ ਦੇ ਇਕ ਸ਼ਿਵ ਸੈਨਾ ਆਗੂ ਨੇ ਕਿਹਾ ਸੀ ਕਿ ਉਨ੍ਹਾਂ ਦੇ ਵੱਲੋਂ ਉਣੱਤੀ ਅਪ੍ਰੈਲ ਨੂੰ ਖਾਲਿਸਤਾਨ ਮੁਰਦਾਬਾਦ ਮਾਰਚ ਕੱਢਿਆ ਜਾਵੇਗਾ ਜਿਸ ਤੋਂ ਬਾਅਦ ਸਿੱਖ ਸੰਗਤਾਂ ਦੇ ਮਨ ਨੂੰ ਕਾਫ਼ੀ ਜ਼ਿਆਦਾ ਠੇਸ ਪਹੁੰਚੀ ਕਿਉਂਕਿ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਖਾਲਿਸਤਾਨ ਨਾਲ ਹੀ ਉਨ੍ਹਾਂ ਨੂੰ ਆਜ਼ਾਦੀ ਮਿਲ ਸਕਦੀ ਹੈ ਤੇ ਆਉਣ ਵਾਲੇ ਸਮੇਂ ਦੇ ਵਿਚ ਜੇਕਰ ਖ਼ਾਲਿਸਤਾਨ ਦਾ ਰਾਜ ਹੁੰਦਾ ਹੈ ਤਾਂ ਇਸ ਦੇ ਨਾਲ ਹੀ ਸਮੱਸਿਆਵਾਂ ਦਾ ਹੱਲ ਹੋ ਸਕਦਾ ਹੈ

ਭਾਵੇਂ ਕਿ ਖਾਲਿਸਤਾਨ ਨੂੰ ਮੰਨਣ ਵਾਲੇ ਲੋਕ ਕਿਸੇ ਨੂੰ ਨੁਕਸਾਨ ਨਹੀਂ ਪਹੁੰਚਾਉਣਾ ਚਾਹੁੰਦੇ ਭਾਰਤ ਨੂੰ ਸਿਰਫ਼ ਆਪਣੇ ਹੱਕਾਂ ਦੀ ਗੱਲ ਕਰਦੇ ਹਨ ਪਰ ਫਿਰ ਵੀ ਕੁਝ ਲੋਕਾਂ ਦੇ ਵੱਲੋਂ ਇਸ ਦਾ ਕੁਝ ਗ਼ਲਤ ਮਤਲਬ ਕੱਢਿਆ ਜਾਂਦਾ ਹੈ ਅਤੇ ਕਿਹਾ ਜਾਂਦਾ ਹੈ ਕਿ ਭਾਰਤ ਦੇ ਟੁਕੜੇ ਕਰਨ ਦੀ ਗੱਲ ਕੀਤੀ ਜਾ ਰਹੀ ਹੈ ਜਾਂ ਫਿਰ ਹੋਰ ਵੀ ਬਹੁਤ ਸਾਰੀਆਂ ਏਧਰ ਓਧਰ ਦੀਆਂ ਗੱਲਾਂ ਕੀਤੀਆਂ ਜਾਂਦੀਆਂ ਹਨ ਜਿਸ ਦੇ ਚੱਲਦੇ ਕੱਲ੍ਹ ਭੜਕਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਅਤੇ ਇਸੇ ਦੇ ਚੱਲਦੇ ਹੀ ਕੁਝ ਘਟੀਆ ਹਰਕਤਾਂ ਕੀਤੀਆਂ ਜਾਂਦੀਆਂ ਹਨ ਪਰ ਦੂਸਰੇ ਪਾਸੇ ਸਿੱਖ ਜੱਥੇਬੰਦੀਆਂ ਦੇ ਵੱਲੋਂ ਵੀ ਇਨ੍ਹਾਂ ਦਾ ਮੂੰਹ ਤੋੜ ਜਵਾਬ ਦਿੱਤਾ ਜਾਂਦਾ ਹੈ ਅਤੇ ਹੁਣ ਪਟਿਆਲਾ ਦੇ ਵਿਚ ਇਹ ਮਾਰਚ ਕੱਢਣ ਦੀ ਗੱਲ ਕੀਤੀ ਗਈ ਸੀ ਹੁਣ ਚਾਰੇ ਪਾਸੇ ਪਟਿਆਲੇ ਦੇ ਵਿੱਚ ਅੰਗ ਸਿੰਘ ਦਿਖਾਈ ਦੇ ਰਹੇ ਹਨ

ਅਤੇ ਉਨ੍ਹਾਂ ਦੇ ਵਲੋਂ ਵਾਰ ਵਾਰ ਸ਼ਿਵ ਸੈਨਾ ਵਾਲਿਆਂ ਨੂੰ ਲਲਕਾਰਿਆ ਜਾ ਰਿਹਾ ਹੈ ਕਿ ਜੇਕਰ ਉਹ ਇੱਥੇ ਕੋਈ ਵੀ ਮਾਰਚ ਕੱਢਦੇ ਹਨ ਤਾਂ ਜੋ ਵੀ ਇਸ ਦਾ ਖਮਿਆਜ਼ਾ ਹੋਵੇਗਾ ਹੋਰਨਾਂ ਨੂੰ ਭੁਗਤਣਾ ਪਵੇਗਾ ਅਤੇ ਇਸ ਦੇ ਨਾਲ ਹੀ ਬਲਜਿੰਦਰ ਸਿੰਘ ਜ਼ਮਾਨੇ ਦੇ ਵੱਲੋਂ ਵੀ ਸਿੱਖ ਸੰਗਤਾਂ ਨੂੰ ਸੱਦਾ ਦਿੱਤਾ ਜਾ ਰਿਹਾ ਹੈ ਕਿ ਵੱਧ ਤੋਂ ਵੱਧ ਸਿੱਖ ਸੰਗਤਾਂ ਪਟਿਆਲਾ ਦੇ ਵਿਚ ਪਹੁੰਚਣ ਤਾਂ ਜੋ ਇਨ੍ਹਾਂ ਸਮੱਸਿਆਵਾਂ ਤੋਂ ਹੱਲ ਕੱਢਿਆ ਜਾ ਸਕੇ ਵੇਖਿਆ ਜਾਵੇ ਤਾਂ ਜੇਕਰ ਲੋਕ ਇਕੱਠੇ ਨਹੀਂ ਹੋਣਗੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੋਵੇਗੀ ਕਿ ਅਸਲ ਦੇ ਵਿਚ ਤੂੰ ਕੌਣ ਹਨ ਅਤੇ ਅਕਸਰ ਹੀ ਉਹ ਆਪਣੀ ਹੋਂਦ ਦੇ ਲਈ ਲੜਦੇ ਆਏ ਹਨ ਇਸ ਦੇ ਨਾਲ ਹੀ ਗੁਰੂ ਸਾਹਿਬਾਨਾਂ ਨੇ ਵੀ ਜ਼ੁ ਲਮ ਦੇ ਖ਼ਿਲਾਫ਼ ਲੜਨ ਦਾ ਹੋਕਾ ਸਾਨੂੰ ਦਿੱਤਾ ਸੀ ਪਰ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਗੁਰਬਾਣੀ ਤੋਂ ਦੂਰ ਹੋ ਚੁੱਕੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *