ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨੀਂ ਪਟਿਆਲਾ ਦੇ ਵਿੱਚ ਮਾਹੌਲ ਕਾਫ਼ੀ ਜ਼ਿਆਦਾ ਤਣਾਅਪੂਰਨ ਰਿਹਾ ਜਿਸ ਦਾ ਕਾਰਨ ਇਹੀ ਸੀ ਕਿ ਪਟਿਆਲਾ ਦੇ ਵਿਚ ਸ਼ਿਵ ਸੈਨਾ ਦੇ ਆਗੂਆਂ ਦੇ ਵੱਲੋਂ ਖਾਲਿਸਤਾਨ ਮੁਰਦਾਬਾਦ ਮਾਰਚ ਕੱਢਿਆ ਜਾਣਾ ਸੀ ਜਿਸ ਦਾ ਐਲਾਨ ਉਨ੍ਹਾਂ ਨੇ ਪਹਿਲਾਂ ਹੀ ਕਰ ਦਿੱਤਾ ਸੀ ਇੱਕ ਪੋਸਟਰ ਕੀਤਾ ਗਿਆ ਸੀ ਅਤੇ ਪੋਸਟਾਂ ਵੀ ਪਾਈਆਂ ਜਾ ਰਹੀਆਂ ਸੀ ਕਿ ਉਨ੍ਹਾਂ ਦੇ ਵੱਲੋਂ ਉਣੱਤੀ ਅਪ੍ਰੈਲ ਨੂੰ ਪਟਿਆਲਾ ਦੇ ਵਿਚ ਖਾਲਿਸਤਾਨ ਮੁਰਦਾਬਾਦ ਮਾਰਚ ਕੱਢਿਆ ਜਾਵੇਗਾ ਜਿਸ ਤੋਂ ਬਾਅਦ ਬਹੁਤ ਸਾਰੀਆਂ ਸਿੱਖ ਸੰਗਤਾਂ ਦੇ ਵੱਲੋਂ ਇਸ ਦਾ ਜ਼ਬਰਦਸਤ ਵਿਰੋਧ ਕੀਤਾ ਜਾ ਰਿਹਾ ਸੀ ਪਰ ਪੁਲਸ ਪ੍ਰਸ਼ਾਸਨ ਦੇ ਵੱਲੋਂ ਜਾਂ ਫਿਰ ਪੰਜਾਬ ਸਰਕਾਰ ਤੁਹਾਡੇ ਵੱਲੋਂ ਉਸ ਸਮੇਂ ਕਿਸੇ ਵੀ ਪ੍ਰਕਾਰ ਦੀ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਉਣੱਤੀ ਅਪ੍ਰੈਲ ਨੂੰ ਪਟਿਆਲਾ
ਦੇ ਵਿਚ ਮਾਹੌਲ ਖ਼ਰਾਬ ਹੋ ਗਿਆ ਜਿਸ ਤੋਂ ਬਾਅਦ ਇੱਥੇ ਕੁਝ ਅਜਿਹੀਆਂ ਤਸਵੀਰਾਂ ਸਾਹਮਣੇ ਆਈਆਂ ਜਿਸ ਨੇ ਸਾਰਿਆਂ ਨੂੰ ਹੀ ਹੈਰਾਨ ਕਰਕੇ ਰੱਖ ਦਿੱਤਾ ਕੁਝ ਸਿੱਖ ਸੰਗਤਾਂ ਇੱਥੇ ਇਕੱਠੀਆਂ ਹੋਈਆਂ ਸੀ ਇਸ ਦੇ ਨਾਲ ਹੀ ਸ਼ਿਵਸੈਨਾ ਦੇ ਕੁਝ ਬੰਦੇ ਵੀ ਇੱਥੇ ਇਕੱਠੇ ਹੋਏ ਸੀ ਦੱਸਿਆ ਜਾ ਰਿਹਾ ਹੈ ਕਿ ਹੁਣ ਹਰੀਸ਼ ਸਿੰਗਲਾ ਭਾਰਤ ਨੇ ਉਹ ਪੋਸਟਰ ਜਾਰੀ ਕੀਤਾ ਸੀ ਉਸ ਦਾ ਕੁਟਾਪਾ ਚਾੜ੍ਹਿਆ ਗਿਆ ਹੈ ਇਹ ਕੁਟਾਪਾ ਸਿੱਖ ਸੰਗਤਾਂ ਦੇ ਵੱਲੋਂ ਨਹੀਂ ਬਲਕਿ ਹਿੰਦੂਆਂ ਦੇ ਵਲੋਂ ਹੀ ਚਾੜ੍ਹਿਆ ਗਿਆ ਹੈ ਕੁਝ ਹਿੰਦੂ ਲੋਕਾਂ ਦਾ ਕਹਿਣਾ ਹੈ ਕਿ ਹਰੀਸ਼ ਸਿੰਗਲਾ ਦੇ ਵੱਲੋਂ ਇਹ ਬਿਲਕੁਲ ਗ਼ਲਤ ਕੀਤਾ ਗਿਆ ਸੀ ਕਿ ਉਸ ਨੇ ਖਾਲਿਸਤਾਨ ਮੁਰਦਾਬਾਦ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਕਿਉਂਕਿ ਕੀ ਕਹਿਣਾ ਹੈ ਕਿ ਸ਼ਿਵ ਸੈਨਾ ਇਸ ਦਾ ਸਮਰਥਨ ਨਹੀਂ ਕਰਦੀ ਹੈ ਜਿਸ ਤੋਂ ਬਾਅਦ ਹਰੀਸ਼
ਸਿੰਗਲਾ ਨੂੰ ਪਾਰਟੀ ਦੇ ਵਿਚੋਂ ਵੀ ਬਾਹਰ ਕਰ ਦਿੱਤਾ ਗਿਆ ਹੈ ਇਸ ਤੋਂ ਇਲਾਵਾ ਉਸ ਦੀ ਗ੍ਰਿਫ਼ਤਾਰੀ ਦੀ ਖ਼ਬਰ ਵੀ ਸਾਹਮਣੇ ਆ ਰਹੀ ਹੈ ਦੇਖਿਆ ਜਾਵੇ ਤਾਂ ਹਰੀਸ਼ ਸਿੰਗਲਾ ਦੇ ਵਲੋਂ ਜੋ ਪੋਸਟਰ ਜਾਰੀ ਕੀਤੇ ਗਏ ਉਸ ਦੀ ਵਜ੍ਹਾ ਕਾਰਨ ਹੀ ਇਹ ਸਭ ਕੁਝ ਹੋਇਆ ਇਸ ਤੋਂ ਇਲਾਵਾ ਬਹੁਤ ਸਾਰੇ ਲੋਕਾਂ ਦੀਆਂ ਭਾਵਨਾਵਾਂ ਖ਼ਾਲਿਸਤਾਨ ਸ਼ਬਦ ਦੇ ਨਾਲ ਜੁੜੀਆਂ ਹੋਈਆਂ ਹਨ ਅਤੇ ਜੇਕਰ ਉਸ ਨੂੰ ਕੋਈ ਮੰਦਾ ਬੋਲਦਾ ਹੈ ਤਾਂ ਉਨ੍ਹਾਂ ਨੂੰ ਗੁੱਸਾ ਵੀ ਆਉਂਦਾ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।