ਪੁਲਸ ਨੇ ਚੁੱਕਿਆ ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ਦੇਖੋ ਕਿਹਡ਼ੀਆਂ ਕਿਹਡ਼ੀਆਂ ਲਗਾਈਆਂ ਧਾਰਾਵਾਂ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨੀਂ ਪਟਿਆਲਾ ਦੇ ਵਿਚ ਮਾਹੌਲ ਕਾਫ਼ੀ ਜ਼ਿਆਦਾ ਖ਼ਰਾਬ ਹੋ ਗਿਆ ਸੀ ਕਿਉਂਕਿ ਪਟਿਆਲਾ ਦੇ ਵਿਚ ਖਾਲਿਸਤਾਨ ਮੁਰਦਾਬਾਦ ਮਾਰਚ ਕੱਢਣ ਦੀ ਗੱਲ ਕੀਤੀ ਗਈ ਸੀ ਹਰੀਸ਼ ਸਿੰਗਲਾ ਜੋ ਕਿ ਸ਼ਿਵ ਸੈਨਾ ਦਾ ਆਗੂ ਰਹਿ ਚੁੱਕਿਆ ਹੈ ਪਰ ਹੁਣ ਉਸ ਨੂੰ ਪਾਰਟੀ ਤੋਂ ਬਾਹਰ ਕੀਤਾ ਜਾ ਚੁੱਕਿਆ ਹੈ ਉਸ ਨੇ ਹੀ ਇਹ ਸਭ ਕੁਝ ਕਿਹਾ ਸੀ ਅਤੇ ਪੋਸਟਰ ਵੀ ਜਾਰੀ ਕੀਤੇ ਸੀ ਪੋਸਟਾਂ ਵੀ ਪਾ ਰਿਹਾ ਸੀ ਲਗਾਤਾਰ ਉਸਦੇ ਵੱਲੋਂ ਕਿਹਾ ਜਾ ਰਿਹਾ ਸੀ ਕਿ ਉਨ੍ਹਾਂ ਦੇ ਵੱਲੋਂ ਇਹ ਮਾਰਚ ਕੱਢਿਆ ਜਾਵੇਗਾ ਪਰ ਦੂਸਰੇ ਪਾਸੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਖ਼ਾਲਿਸਤਾਨ ਸ਼ਬਦ ਦੇ ਨਾਲ ਜੁੜੀਆਂ ਹੋਈਆਂ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਹਾਲਤ ਦੇ ਵਿੱਚ ਖਾਲਿਸਤਾਨ ਮੁਰਦਾਬਾਦ ਮਾਰਚ ਨਹੀਂ ਨਿਕਲਣ ਦੇਣਗੇ ਪਰ ਫਿਰ ਵੀ ਪੁਲੀਸ ਪ੍ਰਸ਼ਾਸਨ ਅਤੇ ਪੰਜਾਬ

ਸਰਕਾਰ ਦੇ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਜਾਂਦੀ ਹੈ ਹਫ਼ਤਾ ਭਰ ਦੋਨਾਂ ਧਿਰਾਂ ਦੇ ਵੱਲੋਂ ਇੱਕ ਦੂਸਰੇ ਦੇ ਖ਼ਿਲਾਫ਼ ਬੋਲਿਆ ਜਾਂਦਾ ਰਿਹਾ ਹੈ ਪਰ ਫਿਰ ਵੀ ਪੁਲਸ ਪ੍ਰਸ਼ਾਸਨ ਦੇ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਉਣੱਤੀ ਅਪ੍ਰੈਲ ਨੂੰ ਪਟਿਆਲਾ ਦੇ ਵਿਚ ਮਾਹੌਲ ਖ਼ਰਾਬ ਹੋ ਜਾਂਦਾ ਹੈ ਉਸ ਤੋਂ ਬਾਅਦ ਪਰਦੇ ਉੱਤੇ ਵੀ ਦਬਾਅ ਬਣਦਾ ਹੈ ਤੇ ਦੂਸਰੇ ਪਾਸੇ ਪੰਜਾਬ ਸਰਕਾਰ ਦੇ ਉੱਤੇ ਵੀ ਸਵਾਲ ਖਡ਼੍ਹੇ ਹੋ ਜਾਂਦੇ ਹਨ ਜਿਸ ਤੋਂ ਬਾਅਦ ਹੁਣ ਹਰੀਸ਼ ਸਿੰਗਲਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਹਰੀਸ਼ ਸਿੰਗਲਾ ਦੇ ਉੱਤੇ ਕਈ ਧਾਰਾਵਾਂ ਲਗਾਈਆਂ ਗਈਆਂ ਹਨ ਉਪਰੋਕਤ ਵੀਡੀਓ ਦੇ ਵਿਚ ਤੁਸੀਂ ਦੇਖ ਸਕਦੇ ਹੋ ਕਿ ਕਿਹੜੀਆਂ ਕਿਹੜੀਆਂ ਧਾਰਾਵਾਂ ਉਸ ਦੇ ਉੱਪਰ ਲੱਗੀਆਂ ਹਨ ਪਰ ਦੱਸਿਆ ਜਾ ਰਿਹਾ ਹੈ ਕਿ ਹਰੀਸ਼ ਸਿੰਗਲਾ ਨੂੰ ਉਸ ਦੇ ਘਰ ਤੋਂ ਗ੍ਰਿਫ਼ਤਾਰ

ਕੀਤਾ ਗਿਆ ਹੈ ਜੇਕਰ ਵੇਖਿਆ ਜਾਵੇ ਤਾਂ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਹਰੀਸ਼ ਸਿੰਗਲਾ ਦੀ ਵਜ੍ਹਾ ਕਾਰਨ ਹੀ ਇਹ ਸਭ ਕੁਝ ਹੋਇਆ ਹੈ ਕਿਉਂਕਿ ਜੇਕਰ ਉਸਦੇ ਵੱਲੋਂ ਖਾਲਿਸਤਾਨ ਮੁਰਦਾਬਾਦ ਮਾਰਚ ਕੱਢਣ ਦਾ ਐਲਾਨ ਨਾ ਕੀਤਾ ਜਾਂਦਾ ਤਾਂ ਸ਼ਾਇਦ ਸਿੱਖ ਸੰਗਤਾਂ ਦੇ ਵੱਲੋਂ ਵੀ ਇਸ ਦਾ ਵਿਰੋਧ ਨਹੀਂ ਕੀਤਾ ਜਾਣਾ ਚਾਹੀਦਾ ਪਰ ਜਦੋਂ ਹਰੀਜਨ ਸਿੰਗਲਾ ਸਿੱਖ ਸੰਗਤਾਂ ਦੇ ਕਹਿਣ ਦੇ ਬਾਵਜੂਦ ਵੀ ਨਾ ਹਟਿਆ ਤਾਂ ਉਨ੍ਹਾਂ ਨੇ ਵੀ ਮਜਬੂਰਨ ਇਸ ਦਾ ਵਿਰੋਧ ਕੀਤਾ।ਭਾਵੇਂ ਕਿ ਫਿਰ ਵੀ ਉਨ੍ਹਾਂ ਨੇ ਸਮਝਦਾਰੀ ਦਿਖਾਈ ਸੀ ਪਰ ਜਦੋਂ ਉਨ੍ਹਾਂ ਦੇ ਉੱਤੇ ਇੱਟਾਂ ਰੋੜੇ ਵਰਸਣ ਲੱਗੇ ਤਾਂ ਉਸ ਤੋਂ ਬਾਅਦ ਬਚਾਅ ਦੇ ਲਈ ਉਹਨਾਂ ਨੇ ਇਸ ਦਾ ਜਵਾਬ ਦਿੱਤਾ ਜਿਸ ਤੋਂ ਬਾਅਦ ਬਹੁਤ ਸਾਰੀਆਂ ਅਫ਼ਵਾਹਾਂ ਵੀ ਉੱਠੀਆਂ ਹਨ ਉਨ੍ਹਾਂ ਨੇ ਕਾਲੀ ਮਾਤਾ ਮੰਦਰ ਤੇ ਹ+ਮਲਾ ਕੀਤਾ ਹੈ ਪਰ ਅਜਿਹਾ ਕੁਝ ਵੀ ਨਹੀਂ ਹੈ।ਤਾਂ ਹੀ ਕੁਝ ਲੋਕਾਂ ਦੇ ਵੱਲੋਂ ਮਾਹੌਲ ਨੂੰ ਖ਼ਰਾਬ ਕਰਨ ਵਾਸਤੇ ਅਤੇ ਰਾਜਨੀਤਕ ਫ਼ਾਇਦਾ ਲਾਈਟ ਵਾਸਤੇ ਇਸ ਤਰ੍ਹਾਂ ਦੀਆਂ ਅਫਵਾਹਾਂ ਉਡਾ ਦਿੱਤੀਆਂ ਜਾਂਦੀਆਂ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *