ਖੇਤਾਂ ਚ ਮੋਟਰ ਤੇ ਜਾਂ ਮੁੰਡਾ ਕਰਦਾ ਸੀ ਗੰ ਦੇ ਗੰ ਦੇ ਕੰਮ !

Latest Update

ਦੋਸਤੋ ਜਿਵੇਂ ਤੁਹਾਨੂੰ ਪਤਾ ਹੈ ਕਿ ਸਾਡੇ ਸਮਾਜ ਵਿੱਚ ਅਕਸਰ ਹੀ ਅਜਿਹੀਆਂੁ ਵੱਡੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ ਜਿਹੜੀਆਂ ਕਿ ਉਨ੍ਹਾਂ ਦੇ ਪਰਿਵਾਰ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਲਈ ਇਕ ਵੱਡਾ ਭਿਆਨਕ ਰੂਪ ਲੈ ਲੈਂਦੀਆਂ ਹਨ ਉਥੇ ਹੀ ਤੁਹਾਨੂੰ ਦੱਸ ਦੇਈਏ ਕਿ ਇੱਕ ਮੰਦਭਾਗੀ ਘਟਨਾ ਸਾਹਮਣੇ ਨਿਕਲ ਗਈ ਹੈ ਜਿਥੇ ਕਿ ਇੱਕ ਵੱਡਾ ਰੋਸ ਪ੍ਰਗਟਾਇਆ ਜਾ ਰਿਹਾ ਹੈ ਮੰਦਭਾਗੀ ਘਟਨਾ ਵਾਪਰਨ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਸ ਸ਼ੱਕੀ ਆਪਣਾ ਰੋਸ ਜ਼ਾਹਿਰ ਕਰ ਰਹੇ ਪਿੰਡ ਦੇ ਲੋਕ ਹੁਣ ਤੁਸੀਂ ਇਸ ਨੌਜਵਾਨ ਦੀ ਇਕ ਪੁਰਾਣੀ ਤਸਵੀਰ ਵੇਖੋ ਪੱਚੀ ਸਾਲ ਦਾ ਨੌਜਵਾਨ

ਜਿਸ ਦੇ ਪਰਿਵਾਰ ਵਾਲੇ ਅੱਜ ਰੋ ਪੈਣ ਪਾ ਰਹੇ ਨੇ ਤੇ ਪਾਣੀ ਦੀ ਮੋਟਰ ਵਾਲੀ ਉਹੀ ਥਾਂ ਹੈ ਜਿੱਥੇ ਇਸ ਨੌਜਵਾਨ ਨੇ ਆਪਣੇ ਆਪ ਨਾਲ ਖੌਫਨਾਕ ਕਾਰਾ ਕੀਤਾ ਹੈ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਅੱਕੂ ਵਾਲਾ ਜਿੱਥੇ ਪੱਚੀ ਸਾਲ ਦਾ ਨੌਜਵਾਨ ਸੰਤੋਖ ਸਿੰਘ ਟਹਿਣੀ ਤੂੜੀ ਬਣਾਉਣ ਵਾਲੀ ਮਸ਼ੀਨ ਤੇ ਕੰਮ ਕਰਨ ਤੋਂ ਬਾਅਦ ਘਰ ਵਾਪਸ ਆ ਕੇ ਕੁਝ ਸਮੇਂ ਬਾਅਦ ਫਿਰ ਖੇਤਾਂ ਚ ਚਲਿਆ ਜਾਂਦਾ ਫਿਰ ਕੁਝ ਦੇਰ ਬਾਅਦ ਸੂਚਨਾ ਮਿਲਣ ਤੇ ਜਦ ਪਰਿਵਾਰ ਤੇ ਪਿੰਡ ਵਾਲਿਆਂ ਨੇ ਪਾਣੀ ਵਾਲੀ ਇਸ ਮੋਟਰ ਤੇ ਜਾ ਕੇ ਸ਼ੀਲ ਦੇਖਿਆ ਤਾਂ ਸਭ ਦੇ ਹੋਸ਼ ਉੱਡ ਗਏ ਟਹਿਣੀ ਪਾਣੀ ਚ ਡਿੱਗਾ ਪਿਆ ਸੀ

ਤੇ ਉਸ ਦੀ ਮੌਤ ਹੋ ਚੁੱਕੀ ਸੀ ਫਿਰ ਜਦ ਉਸ ਨੂੰ ਬਾਹਰ ਕੱਢਿਆ ਗਿਆ ਤਾਂ ਇਸ ਨੌਜਵਾਨ ਦੇ ਹੱਥ ਚੋਂ ਨ ਸ਼ੇ ਦਾ ਟੀਕਾ ਮਿਲਿਆ ।ਰਿਕਸ਼ੇ ਦੇ ਮੁੱਦੇ ਤੇ ਪਿੰਡ ਵਾਲਿਆਂ ਦਾ ਕਹਿਣਾ ਹੈ ਕਿ ਪਿੰਡ ਚ ਸ਼ਰੇਆਮ ਨਸ਼ਾ ਵਿਕਦਾ ਹੈ ਪਰ ਪੁਲੀਸ ਕੋਈ ਵੀ ਕਾਰਵਾਈ ਨਹੀਂ ਕਰਦੀ ਕਿਉਂਕਿ ਦੋਸਤ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਵਿੱਚ ਕੁਝ ਅਜਿਹੀਆਂ ਜਗਾਵਾਂ ਤੇ ਨਸ਼ਾ ਸ਼ਰ੍ਹੇਆਮ ਵਿਕਦਾ ਹੈ ਅਤੇ ਪੰਜਾਬ ਦੇ ਨੌਜਵਾਨ ਮੁੰਡੇ ਇਨ੍ਹਾਂ ਨ ਸ਼ਿ ਆਂ ਦੀ ਦਲਦਲ ਵਿੱਚ ਧਸਦੇ ਜਾ ਰਹੇ ਹਨ।ਜੇਕਰ ਗੱਲ ਕਰੀਏ

ਤਾਂ ਇਸ ਨੌਜਵਾਨ ਦੀ ਇਹ ਨੌਜਵਾਨ ਵੀ ਪੂਰਨ ਤੌਰ ਤੇ ਨਸ਼ੇ ਦੀ ਦਲਦਲ ਵਿੱਚ ਧਸ ਗਿਆ ਸੀ ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਦੱਸਦੀ ਕਿ ਪਿੰਡ ਵਾਲਿਆਂ ਦਾ ਕਹਿਣਾ ਹੈ ਕਿ ਪਿੰਡ ਵਿਚ ਨ ਸ਼ਾ ਸ਼ਰ੍ਹੇਆਮ ਵਿਕਦਾ ਹੈ ਹੈ ਅਤੇ ਅਜਿਹੇ ਤਸਕਰਾਂ ਵੱਲੋਂ ਵੱਡੇ ਪੱਧਰ ਤੇ ਨ ਸ਼ਾ ਵੇਚਿਆ ਜਾਂਦਾ ਹੈ ਅਤੇ ਅਜਿਹੇ ਨੌਜਵਾਨ ਇਨ੍ਹਾਂ ਨ ਸ਼ਿਆਂ ਦੀ ਲਪੇਟ ਵਿੱਚ ਆ ਜਾਂਦੇ ਹਨ ਅਜਿਹਾ ਹੀ ਇਸ ਪਿੰਡ ਦੇ ਇਕ ਨੌਜਵਾਨ ਨਾਲ ਵੀ ਹੋਇਆ ਜਿਹੜਾ ਕਿ ਹੁਣ ਆਪਣੀ ਜ਼ਿੰਦਗੀ ਗੁਆ ਚੁੱਕਿਆ ਹੈ ਅਤੇ ਉਸ ਦਾ ਪਰਿਵਾਰ ਵੀ ਬਹੁਤ ਜ਼ਿਆਦਾ ਇਸ ਸੋਗ ਦੀ ਲਹਿਰ ਵਿੱਚ ਵਿੱਚ ਫਸ ਗਿਆਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *