ਪਟਿਆਲਾ ਚ ਅੱਜ ਖਾਲਿਸਤਾਨੀ ਸਮਰਥਕਾਂ ਤੇ ਸ਼ਿਵ ਸੈਨਾ ਵਰਕਰਾਂ ਵਿਚਾਲੇ ਹੋਈ ਹਿੰਸਕ ਝੜਪ ਤੋਂ ਬਾਅਦ ਸਥਿਤੀ ਕੰਟਰੋਲ ਕਰਨ ਲਈ ਕਰਫਿਊ ਲਾ ਦਿੱਤਾ ਗਿਆ ਡੀ ਸੀ ਪਟਿਆਲਾ ਨੇ ਧਾਰਾ ਇੱਕ ਸੌ ਚੁਤਾਲੀ ਦੀ ਵਰਤੋਂ ਕਰਦੀ ਹੋਈ ਜਾਰੀ ਕੀਤੇ ਹਨ ਜ਼ਿਲੇ ਚ ਕਰਫ਼ਿਊ ਅੱਜ ਸ਼ਾਮ ਸੱਤ ਮਈ ਤੋਂ ਤੀਹ ਅਪ੍ਰੈਲ ਸ਼ਾਮ ਛੇ ਵਜੇ ਤਕ ਜਾਰੀ ਰਹੇਗਾ ਇਹ ਕਾਰਵਾਈ ਜ਼ਿਲ੍ਹੇ ਚ ਲਾਅ ਐਂਡ ਆਰਡਰ ਬਣਾਈ ਰੱਖਣ ਦੇ ਲਈ ਕੀਤੀ ਗਈ ਹੈ
ਪਟਿਆਲਾ ਦੇ ਆਰੀਆ ਸਮਾਜ ਵਿਖੇ ਸਥਿਤੀ ਉਸ ਵੇਲੇ ਤਣਾਅਪੂਰਨ ਹੋ ਗਈ ਜਦੋਂ ਸ਼ਿਵ ਸੈਨਾ ਦੇ ਵਰਕਰਾਂ ਵੱਲੋਂ ਗਰਮ ਖਿਆਲੀ ਦਾ ਪੁਤਲਾ ਫੂਕਣ ਦੀ ਤਿਆਰੀ ਸ਼ੁਰੂ ਕੀਤੀ ਜਾ ਰਹੀ ਸੀ ਸ਼ਿਵ ਸੈਨਾ ਬਾਲ ਠਾਕਰੇ ਵੱਲੋਂ ਅੱਜ ਪਟਿਆਲਾ ਚ ਖਾਲਿਸਤਾਨ ਵਿਰੁੱਧ ਰੋਸ ਮਾਰਚ ਕਰ ਗਰਮ ਖਿਆਲੀਆਂ ਦਾ ਪੁਤਲਾ ਫੂਕਣ ਦਾ ਸੱਦਾ ਦਿੱਤਾ ਗਿਆ ਜਿਸ ਬਾਰੇ ਖਾਲਿਸਤਾਨ ਸਮਰਥਕਾਂ ਨੇ ਕਿਹਾ ਕਿ ਜੇ ਸ਼ਿਵ ਸੈਨਾ ਮਾਰਚ ਕੱਢਦੀ ਹੈ ਉਹ ਇਸ ਦੇ ਖ਼ਿਲਾਫ਼ ਵੀ ਰੋਸ ਮਾਰਚ ਕੱਢਣਗੇ ਪੁਤਲਾ ਫੂਕਣ ਦੀ ਤਿਆਰੀ ਸ਼ੁਰੂ ਹੋਣ
ਤੇ ਇਸ ਦੀ ਭਿਣਕ ਲੱਗਦਿਆਂ ਹੀ ਮੌਕੇ ਤੇ ਪੁੱਜੇ ਖਾਲਿਸਤਾਨੀ ਸਮਰਥਕਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਤੇ ਦੋਵੇਂ ਧਿਰਾਂ ਆਹਮੋ ਸਾਹਮਣੇ ਹੋ ਗਈਆਂ ਹਾਲਾਂਕਿ ਸਥਿਤੀ ਨੂੰ ਕਾਬੂ ਕਰਨ ਲਈ ਪਹਿਲਾਂ ਹੀ ਪੁਲਸ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ ਦੋਵਾਂ ਧਿਰਾਂ ਨੂੰ ਪੁਲਸ ਪ੍ਰਸ਼ਾਸਨ ਵੱਲੋਂ ਸਮਝਾ ਕੇ ਵਾਪਸ ਭੇਜ ਦਿੱਤਾ ਗਿਆ ਸੀ ।ਉਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਤੁਹਾਨੂੰ ਇਹ ਵੀ ਦੱਸਦੀ ਕਿ ਖਾਲਿਸਤਾਨੀਆਂ ਅਤੇ ਸ਼ਿਵ ਸੈਨਾ ਦੇ ਵਰਕਰਾਂ ਵਿੱਚ ਅਜਿਹੀ ਵੱਡੀ ਝੜਪ ਹੋਣ ਕਾਰਨ ਬਹੁਤ ਜ਼ਿਆਦਾ ਉੱਥੇ ਜਾਨੀ ਮਾਲੀ ਨੁਕਸਾਨ ਹੋਇਆ ਕਿਉਂਕਿ ਇਸ ਵੱਡੇ ਪੱਧਰ ਤੇ ਹੋਈ ਝੜਪ ਵਿਚਕਾਰ ਕਈ ਪੁਲਸ ਦੇ ਵਰਕਰਾਂ ਉੱਤੇ ਵੀ ਅਜਿਹੇ ਤਰੀਕੇ ਨਾਲ ਵਾਰ ਕੀਤੇ ਗਏ ਅਤੇ ਤੁਹਾਨੂੰ ਦੱਸ ਦੇਈਏ ਇਸ ਵਿੱਚ ਆਏ ਕੁਝ ਅਜਿਹੇ ਨੁਮਾਇੰਦਿਆਂ ਵੱਲੋਂ ਵੀ ਸਿੱਧੇ ਤੌਰ ਤੇ ਗੱਲ ਨੂੰ ਨਾ ਖਤਮ ਕਰਨ ਉੱਤੇ ਇਕ ਵੱਡੇ ਮੁੱਦੇ ਚੁੱਕੇ ਗਏਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ