ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਦਿਨ ਪਟਿਆਲਾ ਦੇ ਵਿੱਚ ਮਾਹੌਲ ਕਾਫ਼ੀ ਜ਼ਿਆਦਾ ਤਣਾਅਪੂਰਨ ਬਣਿਅਾ ਰਿਹਾ ਕਿਉਂਕਿ ਪਟਿਆਲਾ ਦੇ ਵਿੱਚ ਹਿੰਦੂ ਅਤੇ ਸਿੱਖ ਜਥੇਬੰਦੀਆਂ ਆਹਮੋ ਸਾਹਮਣੇ ਹੋਈਆਂ ਹਨ ਵੇਖਿਆ ਜਾਵੇ ਤਾਂ ਇੱਥੇ ਮਾਹੌਲ ਕਾਫੀ ਤਣਾਅਪੂਰਨ ਬਣ ਗਿਆ ਸੀ ਜਿਸ ਦੇ ਚੱਲਦੇ ਪੁਲਸ ਪ੍ਰਸ਼ਾਸਨ ਦੇ ਵੱਲੋਂ ਹਰੇਕ ਕੋਸ਼ਿਸ਼ ਕੀਤੀ ਗਈ ਕਿ ਇਸ ਮਾਹੌਲ ਨੂੰ ਠੀਕ ਰੱਖਿਆ ਜਾਵੇ ਤਾਂ ਜੋ ਕਿਸੇ ਵੀ ਪ੍ਰਕਾਰ ਦੀ ਅਣਸੁਖਾਵੀਂ ਘਟਨਾ ਨਾ ਵਾਪਰੇ ਵੇਖਿਆ ਜਾਵੇ ਤਾਂ ਉਣੱਤੀ ਅਪ੍ਰੈਲ ਨੂੰ ਸ਼ਿਵ ਸੈਨਾ ਦੇ ਆਗੂ ਹਰੀਸ਼ ਸਿੰਗਲਾ ਦੇ ਵੱਲੋਂ ਕਿਹਾ ਗਿਆ ਸੀ
ਕਿ ਉਹ ਖਾਲਿਸਤਾਨ ਮੁਰਦਾਬਾਦ ਮਾਰਚ ਕੱਢਣਗੇ ਜਿਸ ਤੋਂ ਬਾਅਦ ਦਾ ਸਿੱਖ ਜਥੇਬੰਦੀਆਂ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਵੱਲੋਂ ਕਿਸੇ ਵੀ ਹਾਲਤ ਦੇ ਵਿੱਚ ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ ਇਸ ਤੋਂ ਬਾਅਦ ਉਨ੍ਹਾਂ ਨੇ ਵੀ ਪਟਿਆਲਾ ਦੇ ਵਿੱਚ ਇਕੱਠ ਕੀਤਾ ਜਿਸ ਤੋਂ ਬਾਅਦ ਇੱਥੇ ਮਾਹੌਲ ਕਾਫੀ ਜ਼ਿਆਦਾ ਤਣਾਅਪੂਰਨ ਬਣਿਅਾ ਰਿਹਾ ਹੈ ਤੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਇਸ ਦੇ ਉੱਤੇ ਬਿਆਨ ਜਾਰੀ ਕੀਤਾ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਜਿਹੜੇ ਵੀ ਲੋਕ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ
ਉਨ੍ਹਾਂ ਦੇ ਉੱਤੇ ਇਨ੍ਹਾਂ ਦੀ ਨਜ਼ਰ ਕੀ ਹੋਈ ਹੈ ਇਸ ਤੋਂ ਇਲਾਵਾ ਪੰਜਾਬ ਦੇ ਵਿੱਚ ਮਾਹੌਲ ਹਮੇਸ਼ਾਂ ਹੀ ਸ਼ਾਂਤੀਪੂਰਨ ਰੱਖਿਆ ਜਾਵੇਗਾ ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਵਾਰ ਵਾਰ ਪਟਿਆਲਾ ਦੇ ਪੁਲੀਸ ਪ੍ਰਸ਼ਾਸਨ ਦੇ ਨਾਲ ਗੱਲਬਾਤ ਹੋ ਰਹੀ ਹੈ ਤਾਂ ਜੋ ਮਾਹੌਲ ਨੂੰ ਠੀਕ ਰੱਖਿਆ ਜਾ ਸਕੇ ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਪਟਿਆਲਾ ਦੇ ਵਿੱਚ ਮਹੌਲ ਸ਼ਾਂਤੀਪੂਰਣ ਹੋ ਚੁੱਕਿਆ ਹੈ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਸੂਤਰਾਂ ਦਾ ਮੰਨਣਾ ਹੈ
ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਮਾਮਲੇ ਬਾਰੇ ਪਹਿਲਾਂ ਵੀ ਜਾਣਕਾਰੀ ਹੋਵੇਗੀ ਕਿਉਂਕਿ ਪਿਛਲੇ ਕਈ ਦਿਨਾਂ ਤੋਂ ਇਹ ਮਾਮਲਾ ਚੱਲ ਰਿਹਾ ਹੈ ਪਰ ਹੁਣ ਉਨ੍ਹਾਂ ਦੇ ਵੱਲੋਂ ਉਸ ਸਮੇਂ ਬਿਆਨ ਜਾਰੀ ਕੀਤਾ ਗਿਆ ਹੈ ਜਦੋਂ ਭਾਰਤ ਨਾਲ ਸ਼ਾਂਤੀਪੂਰਨ ਹੋ ਚੁੱਕਿਆ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਭਗਵੰਤ ਮਾਨ ਦੇ ਵੱਲੋਂ ਵੀ ਰਾਜਨੀਤੀ ਕੀਤੀ ਜਾ ਰਹੀ ਹੈ ਉਨ੍ਹਾਂ ਦੇ ਵੱਲੋਂ ਵੀ ਸਿਰਫ ਸਿਆਸੀ ਰੋਟੀਆਂ ਹੀ ਸੇਕੀਆਂ ਜਾ ਰਹੀਆਂ ਹਨ ਇਸ ਤੋਂ ਇਲਾਵਾ ਪੰਜਾਬ ਦੀ ਸ਼ਾਂਤੀ ਦਾ ਉਨ੍ਹਾਂ ਨੂੰ ਫ਼ਿਕਰ ਨਹੀਂ ਹੈ ਉੱਥੇ ਹੀ ਬਹੁਤ ਸਾਰੇ ਲੋਕ ਭਗਵੰਤ ਮਾਨ ਦਾ ਪੱਖ ਪੂਰਦੇ ਹੋਏ ਵੀ ਦਿਖਾਈ ਦੇ ਰਹੇ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ