ਦੇਖੋ ਕਿਵੇਂ ਆਉਣ ਵਾਲੇ ਸਮੇਂ ਦੇ ਵਿਚ ਪੰਜਾਬ ਬਣੇਗਾ ਮਾਰੂਥਲ

Latest Update

ਪਹਿਲਾਂ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਕਰ ਕੇ ਰੱਖਦੇ ਹਨ ਪੰਜਾਬ ਬਰਬਾਦੀ ਦੇ ਰਾਹ ਤੇ ਤੁਰਦਾ ਹੋਇਆ ਦਿਖਾਈ ਦੇ ਰਿਹਾ ਹੈ ਅਤੇ ਬਿਲਕੁਲ ਬਰਬਾਦੀ ਦੇ ਨਜ਼ਦੀਕ ਹੈ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਪਾਣੀ ਬਿਲਕੁਲ ਖ਼ਤਮ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਅਤੇ ਪੰਜਾਬ ਦੇ ਪਾਣੀਆਂ ਨੂੰ ਦੂਸਰੇ ਸੂਬਿਆਂ ਤਕ ਪਹੁੰਚਾਇਆ ਜਾ ਰਿਹਾ ਹੈ ਬਿਨਾਂ ਕਿਸੇ ਕੀਮਤ ਤੋਂ ਪੰਜਾਬ ਦਾ ਪਾਣੀ ਪੰਜਾਬ ਦੇ ਕੋਲੋਂ ਖੋਹਿਆ ਜਾ ਰਿਹਾ ਹੈ ਪੰਜਾਬ ਦੀ ਨਵੀਂ ਸਰਕਾਰ ਦੇ ਵੱਲੋਂ ਵੱਡੇ ਵੱਡੇ ਦਾਅਵੇ ਕੀਤੇ ਗਏ ਸੀ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਪਾਣੀਆਂ ਦੀ ਇੱਕ ਬੂੰਦ ਤਕ ਵੀ ਬਾਹਰ ਨਹੀਂ ਜਾਣ ਦਿੱਤੀ ਜਾਵੇਗੀ ਪਰ ਕੁਝ ਵੀ ਹੁੰਦਾ ਹੋਇਆ ਦਿਖਾਈ ਨਹੀਂ ਦੇ ਰਿਹਾ ਅਜਿਹਾ ਲੱਗਦਾ ਹੈ ਕਿ ਹੁਣ ਭਗਵੰਤ ਮਾਨ ਨੇ ਵੀ ਦਿੱਲੀ ਦੀ ਗੱਲ ਮੰਨਣੀ ਸ਼ੁਰੂ ਕਰ ਦਿੱਤੀ ਹੈ ਜਿਸ ਦੇ ਚੱਲਦੇ ਉਨ੍ਹਾਂ ਦੇ ਵੱਲੋਂ ਕੁਝ

ਅਜਿਹੇ ਫੈਸਲੇ ਲਏ ਜਾ ਰਹੇ ਹਨ ਜੋ ਪੰਜਾਬ ਦੇ ਹੱਕ ਵਿੱਚ ਨਹੀਂ ਭੁਗਤ ਰਹੇ ਮਾਂ ਦੇ ਵੱਲੋਂ ਲਗਾਤਾਰ ਇੱਕੋ ਗੱਲ ਕੀਤੀ ਜਾ ਰਹੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦੇ ਪਾਣੀਆਂ ਦਾ ਮੁੱਦਾ ਉਠਾਉਣਾ ਚਾਹੀਦਾ ਹੈ ਪਰ ਉਨ੍ਹਾਂ ਦੇ ਵੱਲੋਂ ਅਜਿਹਾ ਬਿਲਕੁਲ ਵੀ ਨਹੀਂ ਕੀਤਾ ਜਾਵੇਗਾ ਕਿਉਂਕਿ ਪੰਜਾਬ ਦੇ ਆਸਪਾਸ ਦੇ ਸੂਬਿਆਂ ਦੇ ਵਿਚ ਅਤੇ ਖਾਸਕਰ ਗੁਜਰਾਤ ਦੇ ਵਿੱਚ ਚੋਣਾਂ ਹੋਣ ਵਾਲੀਆਂ ਹਨ ਭਾਰਤ ਦੇ ਚੱਲਦੇ ਉਨ੍ਹਾਂ ਦੇ ਵੱਲੋਂ ਕੁਝ ਵੀ ਅਜਿਹਾ ਨਹੀਂ ਕੀਤਾ ਜਾਵੇਗਾ ਜਿਸ ਦੇ ਨਾਲ ਕਿਸੇ ਖ਼ਾਸ ਕਿਸਮ ਦਾ ਭਾਈਚਾਰਾ ਉਨ੍ਹਾਂ ਦੇ ਨਾਲ ਨਾਰਾਜ਼ ਹੋ ਜਾਵੇ ਇਸਦੇ ਉਲਟ ਲੱਖਾਂ ਸਿਧਾਣਾ ਜੋ ਅਕਸਰ ਹੀ ਪੰਜਾਬ ਦੇ ਲੋਕਾਂ ਦੇ ਲਈ ਅਤੇ ਪੰਜਾਬ ਦੇ ਲਈ ਆਵਾਜ਼ ਉਠਾਉਂਦੇ ਆਏ ਹਨ ਪਹਿਲਾਂ ਉਨ੍ਹਾਂ ਨੇ ਪੰਜਾਬੀ ਮਾਂ ਬੋਲੀ ਦੇ ਲਈ ਆਵਾਜ਼ ਉਠਾਈ ਅਤੇ ਹੁਣ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਪਾਣੀਆਂ ਦੇ ਮੁੱਦੇ ਉੱਤੇ

ਲਗਾਤਾਰ ਬੋਲਿਆ ਜਾ ਰਿਹਾ ਹੈ ਲੋਕਾਂ ਦੇ ਵਿਚ ਜਾਗਰੂਕਤਾ ਲਿਆਂਦੀ ਜਾ ਰਹੀ ਹੈ ਕਿ ਕਿਸ ਤਰੀਕੇ ਦੇ ਨਾਲ ਪੰਜਾਬ ਦੇ ਪਾਣੀ ਖ਼ਰਾਬ ਹੋ ਰਹੇ ਹਨ ਅਤੇ ਹੁਣ ਇਕ ਨਵਾਂ ਮਾਮਲਾ ਨਿਕਲ ਕੇ ਸਾਹਮਣੇ ਆ ਰਿਹਾ ਹੈ ਰਾਜਸਥਾਨ ਨੂੰ ਪਾਣੀ ਦੇਣ ਦੇ ਲਈ ਨਹਿਰ ਬਣਾਈ ਗਈ ਹੈ ਉਸ ਨੂੰ ਪੱਕਾ ਕੀਤਾ ਜਾ ਰਿਹਾ ਹੈ ਉਸ ਦੇ ਵਿੱਚ ਇੱਕ ਅਜਿਹਾ ਕਾਗਜ਼ ਲਗਾਇਆ ਜਾ ਰਿਹਾ ਹੈ ਜਿਸਦੇ ਨਾਲ ਪਾਣੀ ਦੀ ਇੱਕ ਬੂੰਦ ਤਕ ਵੀ ਧਰਤੀ ਦੇ ਵਿਚ ਨਹੀਂ ਰਹਿ ਸਕਦੀ ਜਿਸ ਦੇ ਨਾਲ ਆਸ ਪਾਸ ਦੇ ਖੇਤਰ ਮਾਰੂਥਲ ਬਣ ਸਕਦੇ ਹਨ ਇਸੇ ਕਾਰਨ ਲੋਕ ਇਸ ਦਾ ਵਿਰੋਧ ਨਹੀਂ ਕਰਦੇ ਹਨ ਤਾਂ ਆਉਣ ਵਾਲੇ ਸਮੇਂ ਦੇ ਵਿਚ ਉਹ ਪਿਆਸੇ ਮਰ ਜਾਣਗੇ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *