ਪਿਛਲੇ ਕੁਝ ਦਿਨ ਪਹਿਲਾਂ ਪੰਜਾਬ ਦੇ ਸ਼ਹਿਰ ਲੁਧਿਆਣਾ ਵਿੱਚ ਦਿਲ ਨੂੰ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਸੀ ।ਇਸ ਘਟਨਾ ਵਿੱਚ ਇੱਕ ਛੋਟੀ ਜਿਹੀ ਬੱਚੀ ਨੂੰ ਉਸ ਦੀ ਗਵਾਂਢਣ ਦੁਆਰਾ ਮਾਰ ਦਿੱਤਾ ਜਾਂਦਾ ਹੈ ਤੇ ਉਸ ਬੱਚੀ ਨੂੰ ਧਰਤੀ ਵਿੱਚ ਦੱਬ ਦਿੱਤਾ ਜਾਂਦਾ ਹੈ ਜਿਸ ਨਾਲ ਉਸ ਬੱਚੀ ਦੀ ਮੌਤ ਹੋ ਜਾਂਦੀ ਹੈ ।ਉਸ ਬੱਚੀ ਨੂੰ ਇਨਸਾਫ਼ ਦਿਵਾਉਣ ਦੇ ਲਈ ਤੇ ਉਸ ਬੱਚੀ ਦੇ ਮਾਂ ਬਾਪ ਨੂੰ ਹੌਂਸਲਾ ਦੇਣ ਦੇ ਲਈ ਉਨ੍ਹਾਂ ਦੇ ਘਰ ਮਨੀਸ਼ਾ ਗੁਲ੍ਹਾਟੀ ਜੀ ਪਹੁੰਚੇ ਸਨ ।ਮਨੀਸ਼ਾ ਗੁਲ੍ਹਾਟੀ ਜੀ ਨੇ ਉਨ੍ਹਾਂ ਦੇ ਮਾਂ ਬਾਪ ਨੂੰ ਹੌਸਲਾ ਰੱਖਣ ਲਈ ਕਿਹਾ ।ਦਿਲਰੋਜ ਦੇ ਘਰ ਪੱਤਰਕਾਰ ਵੀ ਪਹੁੰਚੇ ਹੋਏ ਸਨ
ਮਨੀਸ਼ਾ ਗੁਲਾਟੀ ਜੀ ਨੇ ਪੱਤਰਕਾਰਾਂ ਗੱਲਬਾਤ ਕੀਤੀ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਨੀਸ਼ਾ ਗੁਲ੍ਹਾਟੀ ਜੀ ਨੇ ਕਿਹਾ ਕੀ ਇਸ ਪਰਿਵਾਰ ਨੂੰ ਜਲਦ ਤੋਂ ਜਲਦ ਇਨਸਾਫ਼ ਮਿਲੇਗਾ ਤੇ ਉਸ ਔਰਤ ਨੂੰ ਜਲਦ ਤੋਂ ਜਲਦ ਸਜ਼ਾ ਦਿੱਤੀ ਜਾਵੇਗੀ ।ਮਨੀਸ਼ਾ ਗੁਲਾਟੀ ਜੀ ਨੇ ਕਿਹਾ ਕਿ ਉਸ ਔਰਤ ਉੱਪਰ ਸਖ਼ਤ ਤੋਂ ਸਖ਼ਤ ਕਦਮ ਚੁੱਕੇ ਜਾਣ।ਮਨੀਸ਼ਾ ਗੁਲਾਟੀ ਜੀ ਨੇ ਪੂਰੇ ਪੰਜਾਬ ਨੂੰ ਅਪੀਲ ਕੀਤੀ ਹੈ ਕਿ ਇਸ ਪਰਿਵਾਰ ਦਾ ਸਾਥ ਦੇਣ ਤੇ ਸਾਰੀਆਂ ਮਾਵਾਂ ਨੂੰ ਇਸ ਮਾਂ ਦਾ ਸਾਥ ਦੇਣ ਲਈ ਵੀ ਕਿਹਾ।ਮਨੀਸ਼ਾ ਗੁਲਾਟੀ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਲੁਧਿਆਣਾ ਦੇ ਸੀ ਪੀ ਨੂੰ ਅਪੀਲ ਕੀਤੀ
ਕਿ ਇਸ ਮਾਮਲੇ ਉੱਪਰ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇ ਤੇ ਉਸ ਜ਼ਾਲਮ ਔਰਤ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਕੀ ਇਹਦਾ ਤਾਂ ਜ਼ੁਲਮ ਦੁਬਾਰਾ ਨਾ ਹੋ ਸਕੇ।ਮਨੀਸ਼ਾ ਗੁਲਾਟੀ ਜੀ ਨੇ ਕਿਹਾਦਿਲਰੋਜ ਨੁੰ ਤੇ ਉਸ ਦੇ ਪਰਿਵਾਰ ਨੂੰ ਜਲਦ ਤੋਂ ਜਲਦ ਇਨਸਾਫ ਦਿੱਤਾ ਜਾਵੇਗਾ ।ਸਰਕਾਰ ਨੂੰ ਏਦਾਂ ਦੀਆਂ ਘਟਨਾਵਾਂ ਨੂੰ ਰੋਕਣ ਦੇ ਲਈ ਜਲਦ ਤੋਂ ਜਲਦ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ।ਜੇ ਸਰਕਾਰ ਇਸ ਤਰ੍ਹਾਂ ਦੀਆਂ ਘਟਨਾਵਾਂ ਤੇ ਸਖ਼ਤ ਕਦਮ ਚੁੱਕੇਗੀ ਤਾਂ ਹੀ ਕਿਸੇ ਮਾਸੂਮ ਦੀ ਜਾਨ ਬਚ ਸਕਦੀ ਹੈ ।ਜੋ ਵੀ ਅਪਰਾਧੀ ਇਸ ਘਟਨਾ ਨੂੰ ਅੰਜਾਮ ਦਿੰਦਾ ਹੈ ਤਾਂ ਉਸ ਅਪਰਾਧੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।ਜੇ ਇਹ ਜਾਣਕਾਰੀ ਵਧੀਆ ਲੱਗੀ ਤਾਂ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਕਰੋ ਤੇ ਕਮੈਂਟ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ