ਦੇਖੋ ਕਿਵੇਂ ਇਸ ਖ਼ਬਰ ਨੇ ਪਰਿਵਾਰਕ ਮੈਂਬਰਾਂ ਨੂੰ ਚੜ੍ਹਾਇਆ ਚਾਅ

Latest Update

ਅੱਜਕੱਲ੍ਹ ਦੇ ਸਮੇਂ ਵਿਚ ਵਧਦੀ ਹੋਈ ਮਹਿੰਗਾਈ ਅਤੇ ਬੇਰੁਜ਼ਗਾਰੀ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਦਿੱਕਤਾਂ ਸਾਹਮਣੇ ਆਉਂਦੀਆਂ ਹਨ ਅੱਜ ਦੇ ਸਮੇਂ ਵਿੱਚ ਜੇਕਰ ਕਿਸੇ ਵਿਅਕਤੀ ਨੂੰ ਅਚਾਨਕ ਹੀ ਬਹੁਤ ਸਾਰੇ ਪੈਸੇ ਮਿਲ ਜਾਣ ਤਾਂ ਉਨ੍ਹਾਂ ਦੀ ਖੁਸ਼ੀ ਦਾ ਠਿਕਾਣਾ ਨਹੀਂ ਰਹਿੰਦਾ ਹੈ ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਪਰਿਵਾਰ ਦੀ ਇੱਕ ਕਰੋੜ ਰੁਪਏ ਦੀ ਲਾਟਰੀ ਲੱਗੀ ਹੈ ਡੇਢ ਸੌ ਰੁਪਏ ਦੇ ਵਿਚ ਉਨ੍ਹਾਂ ਨੇ ਇਹ ਲਾਟਰੀ ਦੀ ਟਿਕਟ ਖਰੀਦੀ ਸੀ ਜਿਸ ਤੋਂ ਬਾਅਦ ਹੁਣ ਉਨ੍ਹਾਂ ਨੂੰ ਇਕ ਕਰੋੜ ਰੁਪਏ ਦੀ ਲਾਟਰੀ ਸ੍ਰੀ ਹੈਰੀਸਨ ਨੂੰ ਦੇਖ ਕੇ ਪਰਿਵਾਰਕ ਮੈਂਬਰ ਕਾਫੀ ਜ਼ਿਆਦਾ ਖੁਸ਼ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਕਾਫੀ ਲੰਬੇ ਸਮੇਂ ਤੋਂ ਉਨ੍ਹਾਂ ਦੇ ਵੱਲੋਂ ਲਾਟਰੀ ਦੀਆਂ ਟਿਕਟਾਂ ਖ਼ਰੀਦੀਆਂ ਜਾ ਰਹੀਆਂ ਸੀ ਪਰ ਹੁਣ ਉਨ੍ਹਾਂ ਦੀ ਇਹ ਲਾਟਰੀ ਲੱਗ ਗਈ ਹੈ ਜਿਸ ਤੋਂ

ਬਾਅਦ ਪਰਿਵਾਰਕ ਮੈਂਬਰ ਕਾਫੀ ਜ਼ਿਆਦਾ ਖੁਸ਼ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਅਕਸਰ ਹੀ ਲਾਟਰੀ ਦੀ ਟਿਕਟ ਖਰੀਦ ਕੇ ਆਪਣੇ ਘਰ ਵਿਚ ਬਣੇ ਹੋਏ ਮੰਦਿਰ ਦੇ ਵਿੱਚ ਰੱਖ ਦਿੰਦੇ ਸੀ ਅਤੇ ਜਿਸ ਦਿਨ ਨਤੀਜਾ ਆਉਣਾ ਹੁੰਦਾ ਸੀ ਤਾਂ ਉਸ ਦਿਨ ਉਹ ਇਕ ਲਾਟਰੀ ਦਾ ਨੰਬਰ ਮਿਲਾਇਆ ਕਰਦੇ ਸੀ ਪਰ ਕਈ ਵਾਰ ਉਨ੍ਹਾਂ ਦੀ ਲਾਟਰੀ ਨਹੀਂ ਲੱਗਦੀ ਸੀ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਨੂੰ ਉਦਾਸੀ ਵੀ ਹੁੰਦੀ ਸੀ ਪਰ ਇਸ ਵਾਰ ਜਿਸ ਤਰੀਕੇ ਦੇ ਨਾਲ ਉਨ੍ਹਾਂ ਦੀ ਲਾਟਰੀ ਲੱਗੀ ਹੈ ਤਾਂ ਇਨ੍ਹਾਂ ਨੂੰ ਕਾਫੀ ਜਗ੍ਹਾ ਖੁਸ਼ੀ ਹੋਈ ਹੈ ਸੋ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਉਨ੍ਹਾਂ ਮੈਂਬਰਾਂ ਦੇ ਵੱਲੋਂ ਵੀ ਦੱਸਿਆ ਜਾ ਰਿਹਾ ਹੈ ਕਿ ਜਦੋਂ ਉਨ੍ਹਾਂ ਨੂੰ ਇਹ ਪਤਾ ਚੱਲਿਆ ਕਿ ਲਾਟਰੀ ਲੱਗ ਗਈ ਹੈ ਤਾਂ ਉਨ੍ਹਾਂ ਨੇ ਆਪਣੇ ਘਰ ਵਿਚ ਬਣੇ ਹੋਏ ਮੰਦਿਰ ਦੇ ਵਿੱਚ ਜਾ ਕੇ ਰੱਬ ਦਾ ਸ਼ੁਕਰੀਆ ਅਦਾ ਕੀਤਾ ਸੋ

ਇਸ ਤਰੀਕੇ ਦੇ ਨਾਲ ਬਹੁਤ ਸਾਰੇ ਲੋਕਾਂ ਨੂੰ ਫਾਇਦਾ ਮਿਲਦਾ ਹੈ ਪਰ ਵੇਖਿਆ ਜਾਵੇ ਤਾਂ ਬਹੁਤ ਘੱਟ ਲੋਕਾਂ ਨੂੰ ਇਸ ਤਰ੍ਹਾਂ ਦੀ ਖੁਸ਼ੀ ਪ੍ਰਾਪਤ ਹੁੰਦੀ ਹੈ ਕਿਉਂਕਿ ਲੱਖਾਂ ਕਰੋੜਾਂ ਲਾਟਰੀਆਂ ਦੇ ਵਿਚੋਂ ਸਿਰਫ ਇਕ ਲਾਟਰੀ ਹੀ ਕੱਢੀ ਜਾਂਦੀ ਹੈ ਜਿਸ ਦੇ ਨਾਲ ਪੰਜ ਪਰਿਵਾਰਾਂ ਦੇ ਵਿਚ ਖੁਸ਼ੀ ਦੀ ਲਹਿਰ ਦੌੜ ਪੈਂਦੀ ਹ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *