ਦੇਖੋ ਕਿਵੇਂ ਇਨ੍ਹਾਂ ਜ਼ਨਾਨੀਆਂ ਨੇ ਬੋਲੀਆਂ ਪਾ ਕੇ ਇਕੱਠਾ ਕੀਤਾ ਸਾਰਾ ਪਿੰਡ

Latest Update

ਸੋਸ਼ਲ ਮੀਡੀਆ ਦੇ ਉੱਤੇ ਬਹੁਤ ਸਾਰੀਆਂ ਅਜਿਹੀਆਂ ਵੀਡੀਓਜ਼ ਸਾਹਮਣੇ ਆਉਂਦੀਆਂ ਹਨ ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਲੋਕ ਹੈਰਾਨ ਰਹਿ ਜਾਂਦੇ ਹਨ ਜਾਂ ਫਿਰ ਲੋਕਾਂ ਦੇ ਵਲੋਂ ਆਪਣਾ ਮਨੋਰੰਜਨ ਕੀਤਾ ਜਾਂਦਾ ਹੈ ਵੇਖਿਆ ਜਾਵੇ ਤਾਂ ਪੁਰਾਣੇ ਜ਼ਮਾਨੇ ਦੇ ਵਿੱਚ ਬਹੁਤ ਸਾਰੀਆਂ ਔਰਤਾਂ ਜਾਂ ਫਿਰ ਮਰਦ ਲੋਕਾਂ ਦੇ ਘਰਾਂ ਦੇ ਵਿੱਚ ਜਾ ਕੇ ਵਧਾਈ ਮੰਗਿਆ ਕਰਦੇ ਸੀ ਇਸ ਦੌਰਾਨ ਉਹ ਨੱਚਿਆ ਗਾਇਆ ਵੀ ਕਰਦੇ ਸੀ ਅਤੇ ਲੋਕ ਆਪਣਾ ਮਨੋਰੰਜਨ ਵੀ ਕਰ ਲੈਂਦੇ ਸੀ ਭਾਵੇਂ ਕਿ ਅੱਜਕੱਲ੍ਹ ਦੇ ਸਮੇਂ ਵਿੱਚ ਲੋਕ ਵੱਖੋ ਵੱਖਰੇ ਤਰੀਕਿਆਂ ਦੇ ਨਾਲ ਆਪਣਾ ਮਨੋਰੰਜਨ ਕਰਦੇ ਹਨ ਪਰ ਜਿਸ ਤਰੀਕੇ ਦੇ ਨਾਲ ਪੁਰਾਣੇ ਜ਼ਮਾਨੇ ਦੇ ਵਿਚ ਸਭ ਕੁਝ ਹੋਇਆ ਕਰਦਾ ਸੀ ਉਸ ਦਾ ਮੁਕਾਬਲਾ ਅੱਜ ਦੇ ਵੱਡੇ ਵੱਡੇ

ਕਲਾਕਾਰ ਤੁਸੀਂ ਨਹੀਂ ਕਰ ਸਕਦੇ ਕਿਉਂਕਿ ਉਹ ਗਾਇਕੀ ਦੇ ਵਿੱਚ ਉਸ ਇਸ ਗਾਣੇ ਦੇ ਵਿੱਚ ਇੱਕ ਸਾਦਗੀ ਹੋਇਆ ਕਰਦੀ ਸੀ ਲੋਕਾਂ ਦੇ ਵੱਲੋਂ ਕੁਝ ਸਮੇਂ ਦੇ ਲਈ ਮਨ ਪਰਚਾਵਾ ਕੀਤਾ ਜਾਂਦਾ ਸੀ ਪਰ ਅੱਜ ਦੇ ਸਮੇਂ ਵਿੱਚ ਲੋਕਾਂ ਦੇ ਵੱਲੋਂ ਸਿਰਫ ਪੈਸਾ ਕਮਾਉਣ ਦੇ ਲਈ ਬਹੁਤ ਕੁਝ ਅਜਿਹਾ ਕੀਤਾ ਜਾ ਰਿਹਾ ਹੈ ਜਿਸਦੇ ਨਾਲ ਕੁਝ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਜਾਂਦੀ ਹੈ ਪਰ ਹੁਣ ਇੱਕ ਵੀਡੀਓ ਸਾਹਮਣੇ ਆ ਰਹੀ ਹੈ ਜਿਸ ਦੇ ਵਿਚ ਵੇਖਿਆ ਜਾ ਸਕਦਾ ਹੈ ਕਿ ਕੁਝ ਔਰਤਾਂ ਗੀਤ ਗੁਣਗੁਣਾਉਂਦਿਆਂ ਹੋੲੀਅਾਂ

ਦਿਖਾਈ ਦੇ ਰਹੀਆਂ ਹਨ ਭਾਵੇਂ ਕਿ ਉਨ੍ਹਾਂ ਦੇ ਵੱਲੋਂ ਨਵੇਂ ਗੀਤ ਗਾਏ ਜਾ ਰਹੇ ਹਨ ਪਰ ਅੰਦਾਜ਼ ਪੁਰਾਣਾ ਹੈ ਜਿਸ ਨੂੰ ਦੇਖ ਕੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਨ੍ਹਾਂ ਦੀ ਤਾਰੀਫ਼ ਵੀ ਕੀਤੀ ਜਾ ਰਹੀ ਹੈ ਕਿਉਂਕਿ ਇਨ੍ਹਾਂ ਦੇ ਵੱਲੋਂ ਬਹੁਤ ਹੀ ਸੁਰੀਲੇ ਢੰਗ ਤੇ ਵਧੀਆ ਅੰਦਾਜ਼ ਵਿੱਚ ਇਹ ਗੀਤ ਗੁਣਗੁਣਾਇਆ ਜਾ ਰਿਹਾ ਹੈ ਸੋ ਬਹੁਤ ਸਾਰੇ ਲੋਕ ਇਸ ਨੂੰ ਸੁਣ ਕੇ ਕਾਫੀ ਜ਼ਿਆਦਾ ਖੁਸ਼ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਗਏ ਹਨ ਜਿਨ੍ਹਾਂ ਦੇ ਵੱਲੋਂ ਜ਼ਿਆਦਾਤਰ ਵਿਚਾਰ ਅਜਿਹੇ ਹਨ ਜਿਨ੍ਹਾਂ ਦੇ ਵਿੱਚ ਇਨ੍ਹਾਂ ਔਰਤਾਂ ਦੀ ਤਾਰੀਫ਼ ਕੀਤੀ ਗਈ ਹੈ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *