ਸ਼ਿਵ ਸੈਨਾ ਵਾਲਿਆਂ ਨੂੰ ਹਿੰਦੂ ਵੀਰ ਨੇ ਹੀ ਦਿੱਤਾ ਠੋਕਵਾਂ ਜਵਾਬ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੀਆਂ ਹਨ ਬਹੁਤ ਸਾਰੇ ਅਜਿਹੇ ਲੋਕ ਹਨ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਵੇਖਿਆ ਜਾਵੇ ਤਾਂ ਕਈ ਵਾਰ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਕਈ ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋ ਚੁੱਕੀ ਹੈ ਜਿਨ੍ਹਾਂ ਮਾਮਲਿਆਂ ਦੇ ਵਿੱਚ ਕੋਈ ਇਨਸਾਫ ਨਹੀਂ ਮਿਲਿਆ ਹੈ ਇਸ ਦੇ ਨਾਲ ਹੀ ਕੁਝ ਅਜਿਹੇ ਲੋਕ ਸਾਹਮਣੇ ਆਉਂਦੇ ਹਨ ਜਿਨ੍ਹਾਂ ਦੇ ਵੱਲੋਂ ਜਾਣ ਬੁੱਝ ਕੇ ਸਿੱਖਾਂ ਦੇ ਨਾਲ ਪੰਗੇ ਲੈ ਜਾਂਦੇ ਹਨ ਅਤੇ ਪਿਛਲੇ ਦਿਨਾਂ ਦੇ ਵਿੱਚ ਵੀ

ਕੁਝ ਪੋਸਟਰ ਲੱਗੇ ਹਨ ਜਿਨ੍ਹਾਂ ਦੇ ਵਿੱਚ ਕਿਹਾ ਗਿਆ ਹੈ ਕਿ ਉਣੱਤੀ ਅਪਰੈਲ ਨੂੰ ਖਾਲਿਸਤਾਨ ਮੁਰਦਾਬਾਦ ਮਾਰਚ ਕੱਢਿਆ ਜਾਵੇਗਾ ਇਸ ਦੇ ਨਾਲ ਹੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਜੀ ਦਾ ਪੁਤਲਾ ਸਾੜਨ ਦੀ ਗੱਲ ਕੀਤੀ ਗਈ ਸੀ ਜਿਸ ਤੋਂ ਬਾਅਦ ਬਹੁਤ ਸਾਰੇ ਸਿੱਖ ਭੜਕ ਉਠੇ ਅਤੇ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਕਿ ਜੇਕਰ ਅਜਿਹਾ ਕੀਤਾ ਜਾਂਦਾ ਹੈ ਤਾਂ ਇਸ ਦਾ ਠੋਕਵਾਂ ਜਵਾਬ ਦਿੱਤਾ ਜਾਵੇਗਾ ਸੋ ਲਗਾਤਾਰ ਕੁਝ ਸਿੱਖਾਂ ਦੇ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਹੁਣ ਇੱਕ ਹਿੰਦੂ ਵੀਰ ਦੀ ਵੀਡੀਓ ਸਾਹਮਣੇ ਆਈ ਹੈ ਜਿਸ ਦੇ ਵਿੱਚ ਉਸ ਦਾ ਕਹਿਣਾ ਹੈ ਜਿਹੜੇ ਹੈ ਸ਼ਿਵ ਸੈਨਾ ਵਾਲੇ ਹਨ ਇਨ੍ਹਾਂ ਦੇ ਵੱਲੋਂ ਜਾਣ ਬੁੱਝ ਕੇ ਸਿੱਖਾਂ ਦੇ ਨਾਲ ਪੰਗੇ ਲਏ ਜਾ ਰਹੇ ਹਨ

ਇਸ ਦੇ ਨਾਲ ਇਸ ਦਾ ਇਹ ਕਹਿਣਾ ਹੈ ਕਿ ਜੇਕਰ ਇਨ੍ਹਾਂ ਨੇ ਉਣੱਤੀ ਅਪ੍ਰੈਲ ਨੂੰ ਜੋ ਇਹ ਕੰਮ ਕਹਿ ਚੁੱਕੇ ਹਨ ਉਹ ਕਰ ਦਿੱਤੇ ਇਨ੍ਹਾਂ ਨੇ ਅਤੇ ਇਹ ਸਹੀ ਸਲਾਮਤ ਆਪਣੇ ਘਰ ਪਹੁੰਚ ਗਏ ਤਾਂ ਇਨ੍ਹਾਂ ਨੂੰ ਸਵਾ ਸਵਾ ਲੱਖ ਰੁਪਿਆ ਇਸਦੇ ਵੱਲੋਂ ਦਿੱਤਾ ਜਾਵੇਗਾ ਇਸ ਤੋਂ ਇਲਾਵਾ ਜੇਕਰ ਇਨ੍ਹਾਂ ਦੇ ਵੱਲੋਂ ਜੋ ਕੰਮ ਕਿਹਾ ਗਿਆ ਹੈ ਉਹ ਕੰਮ ਏ ਨਾ ਕਰ ਸਕੇ ਤਾਂ ਇਨ੍ਹਾਂ ਦੇ ਵੱਲੋਂ ਇਹ ਦੱਸਿਆ ਜਾਵੇ ਕਿ ਇਨ੍ਹਾਂ ਨੂੰ ਜੁੱਤੀਆਂ ਦਾ ਹਾਰ ਪਾਉਣ ਦੇ ਲਈ ਅਤੇ ਨਵਾਂ ਮੂੰਹ ਕਾਲਾ ਕਰਨ ਦੇ ਲਈ ਇੱਥੇ ਆਇਆ ਜਾਵੇ ਹਿੰਦੂ ਵੀਰ ਦੇ

ਵੱਲੋਂ ਹੀ ਇਨ੍ਹਾਂ ਸ਼ਿਵ ਸੈਨਾ ਵਾਲਿਆਂ ਨੂੰ ਠੋਕਵਾਂ ਜਵਾਬ ਦਿੱਤਾ ਗਿਆ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਦੀ ਤਾਰੀਫ ਕੀਤੀ ਜਾ ਰਹੀ ਹੈ ਕਿ ਇਸਦੇ ਵੱਲੋਂ ਇਸ ਤਰ੍ਹਾਂ ਦੇ ਨਾਲ ਇਨ੍ਹਾਂ ਲੋਕਾਂ ਨੂੰ ਜਵਾਬ ਦਿੱਤਾ ਜਾ ਰਿਹਾ ਹੈ ਕਿਉਂਕਿ ਕੁਝ ਲੋਕ ਆਪਣੇ ਆਪ ਨੂੰ ਕੀ ਕਹਿੰਦੇ ਹਨ ਪਰ ਉਹ ਕੁਝ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲਈ ਉਨ੍ਹਾਂ ਦੇ ਵੱਲੋਂ ਜਿਨ੍ਹਾਂ ਨੂੰ ਸੰਤ ਮੰਨਿਆ ਜਾਂਦਾ ਹੈ ਜਥੇਦਾਰ ਮੰਨਿਆ ਜਾਂਦਾ ਹੈ ਉਨ੍ਹਾਂ ਦੇ ਪੁਤਲੇ ਫੂਕਣ ਦੀ ਗੱਲ ਕੀਤੀ ਜਾਂਦੀ ਹੈ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *