ਅੱਜਕੱਲ੍ਹ ਦੇ ਸਮੇਂ ਵਿੱਚ ਦੇਸ਼ ਭਰ ਦੇ ਹਾਲਾਤ ਲਗਾਤਾਰ ਖ਼ਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਵਧਦੀ ਹੋਈ ਮਹਿੰਗਾਈ ਅਤੇ ਬੇਰੁਜ਼ਗਾਰੀ ਲੋਕਾਂ ਨੂੰ ਗਲਤ ਰਸਤੇ ਤੇ ਲੈ ਕੇ ਜਾਂਦੀ ਹੋਈ ਦਿਖਾਈ ਦੇ ਰਹੀ ਹੈ ਕਿਉਂਕਿ ਕੁਝ ਲੋਕ ਛੋਟੇ ਮੋਟੇ ਕੰਮ ਕਰਕੇ ਆਪਣੀਆਂ ਇੱਛਾਵਾਂ ਨੂੰ ਮਾਰ ਕੇ ਆਪਣੀ ਜ਼ਿੰਦਗੀ ਬਹੁਤ ਹੀ ਜ਼ਿਆਦਾ ਉਨ੍ਹਾਂ ਦਰਿਆਵਾਂ ਦੇ ਵਿੱਚ ਲਗਾਉਂਦੇ ਹਨ ਪਰ ਉੱਥੇ ਹੀ ਕੁਝ ਲੋਕਾਂ ਦੇ ਵੱਲੋਂ ਆਪਣੀਆਂ ਕੁਝ ਇੱਛਾਵਾਂ ਨੂੰ ਪੂਰਾ ਕਰਨ ਦੇ ਲਈ ਕੁਝ ਗਲਤ ਰਸਤੇ ਵੀ ਚੁਣੇ ਜਾਂਦੇ ਹਨ ਅੱਜਕੱਲ੍ਹ ਦੇ ਸਮੇਂ ਵਿੱਚ ਚੋਰੀ ਅਤੇ ਲੁੱਟਖੋਹ ਦੀਆਂ ਵਾਰਦਾਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਅਤੇ ਹੁਣ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ
ਜਿਸਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਕਿਸ ਤਰੀਕੇ ਦੇ ਨਾਲ ਇੱਕ ਔਰਤ ਇਕ ਕਰਿਆਨੇ ਦੀ ਦੁਕਾਨ ਦੇ ਉੱਤੇ ਆਉਂਦੀ ਹੈ ਅਤੇ ਉਸ ਦੇ ਵੱਲੋਂ ਇੱਥੇ ਨਮਕੀਨ ਭੁਜੀਆ ਦੇ ਪੈਕੇਟ ਚੁੱਕ ਕੇ ਆਪਣੇ ਝੋਲੇ ਵਿੱਚ ਪਾ ਲਏ ਜਾਂਦੇ ਹਨ ਦੋ ਤਿੰਨ ਪੈਕੇਟ ਉਹ ਆਪਣੇ ਝੋਲੇ ਵਿੱਚ ਪਾਉਂਦੀ ਹੈ ਇੱਥੋਂ ਚਲੀ ਜਾਂਦੀ ਹੈ ਪਰ ਜਿਵੇਂ ਹੀ ਦੁਕਾਨਦਾਰ ਨੂੰ ਅਜਿਹਾ ਲੱਗਦਾ ਹੈ ਕਿ ਉਸ ਦੇ ਪੈਕੇਟ ਘੱਟ ਲੱਗ ਰਹੇ ਹਨ ਤਾਂ ਉਸ ਦੇ ਵੱਲੋਂ ਸੀਸੀਟੀਵੀ ਕੈਮਰਾ ਚੈੱਕ ਕੀਤਾ ਜਾਂਦਾ ਹੈ ਤਾਂ ਸੀਸੀਟੀਵੀ ਕੈਮਰੇ ਦੇ ਵਿਚ ਇਸ ਅੌਰਤ ਦੀ ਤਸਵੀਰ ਕੈਦ ਹੋ ਚੁੱਕੀ ਸੀ
ਜਿਸ ਤੋਂ ਬਾਅਦ ਇਸ ਨੂੰ ਵਾਇਰਲ ਵੀ ਕਰ ਦਿੱਤਾ ਜਾਂਦਾ ਹੈ ਇਸ ਨੂੰ ਵੇਖ ਕੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਅੌਰਤ ਨੂੰ ਲਾਹਨਤਾਂ ਵੀ ਪਾਈਆਂ ਜਾ ਰਹੀਆਂ ਹਨ ਕਿਉਂਕਿ ਛੋਟੀ ਜਿਹੀ ਚੀਜ਼ ਦੀ ਖ਼ਾਤਰ ਉਸ ਨੇ ਚੋਰੀ ਕੀਤੀ ਅਤੇ ਚੋਰੀ ਨੇ ਉਸ ਦੀ ਬਦਨਾਮੀ ਵੀ ਕਰਵਾਈ ਹੈ ਸੋ ਵੇਖਿਆ ਜਾਵੇ ਤਾਂ ਅੱਜ ਕੱਲ੍ਹ ਦੇ ਸਮੇਂ ਵਿੱਚ ਇਸ ਤਰ੍ਹਾਂ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ ਚੋਰੀ ਅਤੇ ਲੁੱਟਖੋਹ ਦੀਆਂ ਵਾਰਦਾਤਾਂ ਆਮ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀਆਂ ਹਨ ਅੱਜ ਦੇ ਸਮੇਂ ਵਿਚ ਲੋਕ ਇਕ ਦੂਸਰੇ ਦੇ ਉੱਤੇ ਵਿਸ਼ਵਾਸ ਕਰਨਾ ਭੁੱਲ ਚੁੱਕੇ ਹਨ ਜਿਸ ਦਾ ਕਾਰਨ ਇਹੀ ਹੈ ਕਿ ਕੁਝ ਲੋਕਾਂ ਦੇ ਵੱਲੋਂ ਅਜਿਹੇ ਫਾਇਦੇ ਦੇ ਲਈ ਇਸ ਤਰ੍ਹਾਂ ਦੀਆਂ ਘਟੀਆ ਹਰਕਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ।
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ