ਦੇਖੋ ਪਾਰਕ ਦੇ ਵਿੱਚ ਬੈਠੇ ਇਹ ਨੌਜਵਾਨ ਮੁੰਡਾ ਕੁੜੀ ਕਰ ਰਹੇ ਇਹ ਗਲਤ ਕੰਮ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜਕਲ ਦੇ ਸਮੇਂ ਵਿੱਚ ਸਮਾਜ ਦੇ ਵਿੱਚ ਬਹੁਤ ਕੁਝ ਅਜਿਹਾ ਹੋ ਰਿਹਾ ਹੈ ਜੋ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਕਰਦਾ ਹੈ ਵੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਦੀਅਾਂ ਹਨ ਅੱਜਕੱਲ੍ਹ ਦੇ ਸਮੇਂ ਵਿੱਚ ਨੌਜਵਾਨਾਂ ਦੇ ਵੱਲੋਂ ਜਿਸ ਤਰ੍ਹਾਂ ਦੇ ਕਦਮ ਚੁੱਕੇ ਜਾ ਰਹੇ ਹਨ ਉਹ ਉਨ੍ਹਾਂ ਦੀ ਜ਼ਿੰਦਗੀ ਨੂੰ ਵੀ ਬਰਬਾਦ ਕਰਦੇ ਹਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ

ਹਰ ਤਰੀਕੇ ਦੇ ਨਾਲ ਹੋਣਾ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੋ ਰਹੀ ਹੈ ਜਿਸਦੇ ਵਿਚ ਵੇਖਿਆ ਜਾ ਸਕਦਾ ਹੈ ਕਿ ਇਕ ਲੜਕਾ ਲੜਕੀ ਪਾਰਕ ਦੇ ਵਿੱਚ ਬੈਠੇ ਹੋਏ ਦਿਖਾਈ ਦੇ ਰਹੇ ਹਨ ਘਰੋਂ ਇਹ ਕਹਿ ਕੇ ਆਉਂਦੇ ਹਨ ਕਿ ਇਹ ਪੜ੍ਹਾਈ ਕਰਨ ਜਾ ਰਹੇ ਹਨ ਪਰ ਇੱਥੇ ਹੁਣ ਇਹ ਪਾਰਕ ਦੇ ਵਿੱਚ ਬੈਠੇ ਹੋਏ ਦਿਖਾਈ ਦੇ ਰਹੇ ਹਨ ਇਸ ਤੋਂ ਬਾਅਦ ਇੱਕੋ ਵਿਅਕਤੀ ਦੇ ਵੱਲੋਂ ਇਨ੍ਹਾਂ ਦੀ ਵੀਡਿਓ ਬਣਾਈ ਜਾਣ ਲੱਗਦੀ ਹੈ ਤਾਂ ਇਨ੍ਹਾਂ ਦੇ ਕੋਲੋਂ ਪੁੱਛਗਿੱਛ ਵੀ ਕੀਤੀ ਜਾਂਦੀ ਹੈ ਤਾਂ ਲੜਕੇ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਉਨ੍ਹਾਂ ਦੀ ਮਰਜ਼ੀ ਉਹ ਜਿੱਥੇ ਮਰਜ਼ੀ ਬੈਠਣ ਅਤੇ ਕੁਝ ਮਰਜ਼ੀ ਕਰਨ ਦੂਸਰੇ ਪਾਸੇ ਲੜਕੀ ਵੀ ਇਸ ਲੜਕੇ ਦਾ ਸਾਥ ਦਿੰਦੀ ਹੋਈ ਦਿਖਾਈ ਦੇ ਰਹੀ ਹੈ

ਉਸ ਦਾ ਕਹਿਣਾ ਹੈ ਕਿ ਉਸ ਦੀ ਉਮਰ ਅਠਾਰਾਂ ਸਾਲ ਹੈ ਤੇ ਉਹ ਆਪਣੀ ਮਰਜ਼ੀ ਦੇ ਨਾਲ ਇੱਥੇ ਆਈ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਵੇਖਿਆ ਜਾਵੇ ਤਾਂ ਇਹ ਵੀਡੀਓ ਜੋ ਬਣਾਈ ਗਈ ਹੈ ਪਰ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਇਹ ਬਹੁਤ ਸਾਰੇ ਥਾਵਾਂ ਤੇ ਅਸਲੀਅਤ ਵੀ ਹੁੰਦੀ ਹੈ ਜਿੱਥੇ ਕੁਝ ਨੌਜਵਾਨਾਂ ਦੇ ਵੱਲੋਂ ਆਸਾ ਪਾਸਾ ਨਹੀਂ ਵੇਖਿਆ ਜਾਂਦਾ ਕਿ ਉਹ ਲੋਕਾਂ ਦੇ ਵਿਚਕਾਰ ਹਨ ਉਨ੍ਹਾਂ ਦੇ ਵੱਲੋਂ ਇਸ ਤਰ੍ਹਾਂ ਦੇ ਕਦਮ ਚੁੱਕੇ ਜਾਂਦੇ ਹਨ ਜਿਸਦੇ ਨਾਲ ਬਹੁਤ ਸਾਰੇ ਲੋਕਾਂ ਨੂੰ ਤਕਲੀਫ ਹੁੰਦੀ ਹੈ ਭਾਵ ਉਨ੍ਹਾਂ ਨੂੰ ਇਹ ਸਭ ਕੁਝ ਵਧੀਆ ਨਹੀਂ ਲੱਗਦਾ ਫਿਰ ਦੀ ਕੁਝ ਨੌਜਵਾਨਾਂ ਦੇ ਮਨੋਂ ਨਹੀਂ ਸੋਚਿਆ ਜਾਂਦਾ ਕਿ ਉਹ ਸਮਾਜ ਨੂੰ ਗੰਧਲਾ ਕਰ ਰਹੇ ਹਨ ਉਨ੍ਹਾਂ ਦੇ ਵੱਲੋਂ ਸਾਬਤ ਕਦਮ ਚੁੱਕੇ ਜਾ ਰਹੇ ਹਨ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *