ਦੇਖੋ ਇਸ ਲਡ਼ਕੀ ਦੇ ਗਾਏ ਇਸ ਗੀਤ ਨੇ ਕਿਵੇਂ ਕੀਤਾ ਲੋਕਾਂ ਨੂੰ ਆਕਰਸ਼ਿਤ

Latest Update

ਅੱਜਕੱਲ੍ਹ ਦੇ ਸਮੇਂ ਚ ਬਹੁਤ ਸਾਰੇ ਨੌਜਵਾਨ ਅਜਿਹੇ ਹਨ ਜੋ ਗਾਇਕੀ ਦੇ ਵਿੱਚ ਆਪਣਾ ਭਵਿੱਖ ਦੇਖਦੇ ਹਨ ਭਾਵ ਉਨ੍ਹਾਂ ਨੂੰ ਗਾਉਣਾ ਕਾਫ਼ੀ ਜ਼ਿਆਦਾ ਪਸੰਦ ਹੁੰਦਾ ਹੈ ਬਹੁਤ ਸਾਰੇ ਨੌਜਵਾਨਾਂ ਅੱਗੇ ਵਧਦੇ ਰਹਿੰਦੇ ਹਨ ਅਤੇ ਉਨ੍ਹਾਂ ਦੀ ਜੋ ਗਾਇਕੀ ਹੁੰਦੀ ਹੈ ਉਹ ਵੱਡੇ ਪੱਧਰ ਉੱਤੇ ਜਾਂਦੀ ਹੈ ਅਤੇ ਬਹੁਤ ਵਧੀਆ ਤਰੀਕੇ ਦੇ ਨਾਲ ਉਨ੍ਹਾਂ ਦੇ ਵੱਲੋਂ ਇਹ ਸਭ ਕੁਝ ਕੀਤਾ ਜਾਂਦਾ ਹੈ ਤੇ ਆਪਣਾ ਇੱਕ ਚੰਗਾ ਭਵਿੱਖ ਸੰਵਾਰ ਲਿਆ ਜਾਂਦਾ ਹੈ ਪਰ ਉੱਥੇ ਹੀ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜੋ ਵੱਡੇ ਪੱਧਰ ਦੇ ਉੱਤੇ ਤਾਂ ਨਹੀਂ ਜਾ ਪਾਉਂਦੇ ਪਰ ਕਈ ਵਾਰ ਉਨ੍ਹਾਂ ਵੀਡੀਓਜ਼ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੁੰਦੀਆਂ ਹਨ ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾਂਦੇ ਹਨ

ਤਰੀਕੇ ਦੇ ਨਾਲ ਹੁਣ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਜਿਸ ਦੇ ਵਿਚ ਚੰਨ ਕੌਰ ਨਾਮ ਦੀ ਇਕ ਲੜਕੀ ਜੋ ਸੋਸ਼ਲ ਮੀਡੀਆ ਦੇ ਉੱਤੇ ਮਸ਼ਹੂਰ ਵੀ ਹੈ ਯੂ ਟਿਊਬ ਦੇ ਉੱਤੇ ਉਸ ਦਾ ਇੱਕ ਚੈਨਲ ਵੀ ਹੈ ਜਿਸ ਉੱਤੇ ਉਸ ਨੂੰ ਬਹੁਤ ਸਾਰੇ ਲੋਕ ਫੌਲੋ ਕਰਦੇ ਹਨ ਇਸ ਦੇ ਨਾਲ ਹੀ ਇਸ ਦੇ ਉਲਟ ਗੀਤ ਵੀ ਗੁਣਗੁਣਾਇਆ ਗਿਆ ਹੈ ਜਿਸਦੇ ਵਿਚ ਇਸਦੇ ਵੱਲੋਂ ਬਹੁਤ ਹੀ ਸੁਰੀਲੇ ਢੰਗ ਦੇ ਨਾਲ ਇਸ ਗੀਤ ਦੀਆਂ ਲਾਈਨਾਂ ਬੋਲੀਆਂ ਜਾ ਰਹੀਆਂ ਹਨ ਇਸ ਗੀਤ ਦੇ ਜੋ ਬੋਲ ਹਨ ਉਹ ਵੀ ਲੋਕਾਂ ਨੂੰ ਕਾਫੀ ਜ਼ਿਆਦਾ ਪਸੰਦ ਆ ਰਹੇ ਹਨ ਦੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਗੀਤ ਹੁੰਦੇ ਹਨ ਪਰ ਇਨ੍ਹਾਂ ਗੀਤਾਂ ਦੇ

ਜੋ ਬੋਲ ਹੁੰਦੇ ਹਨ ਕਈ ਵਾਰ ਸਮਾਜ ਨੂੰ ਗੰਧਲਾ ਕਰਦੇ ਹਨ ਕੋਈ ਚੰਗਾ ਸੰਦੇਸ਼ ਨਹੀਂ ਦਿੰਦੇ ਪਰ ਉੱਥੇ ਹੀ ਕੁਝ ਅਜਿਹੇ ਗੀਤ ਹੁੰਦੇ ਹਨ ਜੋ ਲੋਕਾਂ ਨੂੰ ਇੱਕ ਚੰਗਾ ਸੰਦੇਸ਼ ਦਿੰਦੇ ਹਨ ਲੋਕ ਇਨ੍ਹਾਂ ਗੀਤਾਂ ਨੂੰ ਸੁਣ ਕੇ ਕਾਫ਼ੀ ਜ਼ਿਆਦਾ ਖੁਸ਼ ਵੀ ਹੁੰਦੇ ਹਨ ਇਸ ਤੋਂ ਇਲਾਵਾ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਵੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਲੜਕੀ ਦੀ ਤਾਰੀਫ ਕੀਤੀ ਜਾ ਰਹੀ ਹੈ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਸਦੇ ਵੱਲੋਂ ਬਹੁਤ ਵਧੀਆ ਗਾਇਕੀ ਕੀਤੀ ਗਈ ਹੈ ਅਤੇ ਬਹੁਤ ਸਾਰੇ ਲੋਕਾਂ ਦੇ ਲਈ ਇਸ ਦੇ ਵਾਸਤੇ ਚੰਗੀਆਂ ਦੁਆਵਾਂ ਵੀ ਕੀਤੀਆਂ ਜਾ ਰਹੀਆਂ ਹਨ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *