ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਵੀ ਹੈਰਾਨ ਪ੍ਰੇਸ਼ਾਨ ਕਰ ਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਕਿ ਲੋਕਾਂ ਦੇ ਵੱਲੋਂ ਆਪਣਾ ਮਤਲਬ ਕੱਢਣ ਵਾਸਤੇ ਕੁਝ ਦੂਜਾ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਸਦੇ ਨਾਲ ਬਹੁਤ ਸਾਰੀਆਂ ਸਮੱਸਿਆਵਾਂ ਵੀ ਪੈਦਾ ਹੋ ਜਾਂਦੀਆਂ ਹਨ ਅਤੇ ਹੁਣ ਇਸੇ ਤਰੀਕੇ ਦੇ ਨਾਲ ਪਿਛਲੇ ਦਿਨੀਂ ਵੀ ਪਟਿਆਲਾ ਦੇ ਵਿਚ ਮਾਹੌਲ ਕਾਫ਼ੀ ਜ਼ਿਆਦਾ ਖ਼ਰਾਬ ਹੋਇਆ ਸੀ ਅਤੇ ਇਸ ਦੌਰਾਨ ਹੀ ਕੁਝ ਅਜਿਹੀਆਂ ਵੀਡੀਓਜ਼ ਸਾਹਮਣੇ ਆਈਆਂ ਜਿਨ੍ਹਾਂ ਨੇ ਸਾਰਿਆਂ ਨੂੰ ਹੀ ਹੈਰਾਨ ਕਰ ਦਿੱਤਾ ਇਸੇ ਤਰ੍ਹਾਂ ਦੀ ਇਕ ਵੀਡੀਓ ਵੇਖੀ ਜਾ ਸਕਦੀ ਹੈ ਉਪਰੋਕਤ ਵੀਡੀਓ ਦੇ ਵਿਚਦੀ ਦੇਖ ਸਕਦੇ ਹੋ ਕਿ ਕਿਸ ਤਰੀਕੇ ਦੇ ਨਾਲ
ਲੇਖਕਾ ਪੰਡਤ ਦੇ ਵੱਲੋਂ ਜਿਸ ਨੇ ਭਗਵਾਂ ਲਿਬਾਸ ਪਾਇਆ ਹੋਇਆ ਹੈ ਉਹ ਇੱਕੋ ਸਰਦਾਰ ਦੇ ਵੱਲ ਜੋ ਕਿ ਗੁਰਸਿੱਖ ਹੈ ਤੇ ਵਾਲਾ ਤਲ+ਵਾਰ ਲੈ ਕੇ ਆਉਂਦਾ ਹੈ ਭਾਰਤ ਦੇ ਦੂਸਰੇ ਪਾਸਿਓਂ ਫਿਰ ਸੇਖੋਂ ਵਿਅਕਤੀ ਦੇ ਵੱਲੋਂ ਵੀ ਇਸ ਦਾ ਮੋੜਵਾਂ ਜਵਾਬ ਦਿੱਤਾ ਜਾਂਦਾ ਹੈ ਉਸਦੇ ਵੱਲੋਂ ਵੀ ਇਕ ਸੋਟੀ ਦੀ ਸਹਾਇਤਾ ਦੇ ਨਾਲ ਇਸ ਦੇ ਉੱਤੇ ਵਾਰ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਪੁਲਸ ਮੁਲਾਜ਼ਮਾਂ ਦੇ ਵੱਲੋਂ ਦੋਨਾਂ ਨੂੰ ਹੀ ਫੜ ਲਿਆ ਜਾਂਦਾ ਹੈ ਇੱਕ ਦੂਸਰੇ ਤੋਂ ਪਾਸੇ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਵੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਦੀਆਂ ਹਨ ਪਿਛਲੇ ਦਿਨੀਂ ਵੀ ਕੁਝ ਸ਼ਰਾਰਤੀ ਅਨਸਰਾਂ ਦੇ ਵੱਲੋਂ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਜਿਸ ਤੋਂ ਬਾਅਦ ਸਿੱਖਾਂ ਦੇ ਵੱਲੋਂ ਵੀ ਇਸ ਦਾ ਸਖ਼ਤ ਵਿਰੋਧ
ਕੀਤਾ ਗਿਆ ਸੋਜ਼ਿਸ਼ ਤੋਂ ਬਾਅਦ ਮਾਹੌਲ ਕਾਫੀ ਜ਼ਿਆਦਾ ਤਣਾਅਪੂਰਨ ਬਣਿਆ ਪਟਿਆਲਾ ਦੇ ਵਿੱਚ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਕਰਫਿਊ ਵੀ ਲਗਾਇਆ ਗਿਆ ਇਸ ਤੋਂ ਇਲਾਵਾ ਇੰਟਰਨੈੱਟ ਸੇਵਾਵਾਂ ਵੀ ਬੰਦ ਕੀਤੀਆਂ ਗਈਆਂ ਤਾਂ ਜੋ ਮਾਹੌਲ ਨੂੰ ਕਾਬੂ ਵਿੱਚ ਕੀਤਾ ਜਾ ਸਕੇ ਦੂਸਰੇ ਪਾਸੇ ਅੱਜ ਦੇ ਸਮੇਂ ਵਿੱਚ ਵੀ ਕੁਝ ਸ਼ਰਾਰਤੀ ਅਨਸਰ ਸਿੱਖਾਂ ਨੂੰ ਹੀ ਗਲਤ ਦੱਸਦੇ ਹੋਏ ਦਿਖਾਈ ਦੇ ਰਹੇ ਹਨ ਖ਼ਾਸਕਰ ਨੈਸ਼ਨਲ ਮੀਡੀਆ ਦੇ ਵਿੱਚ ਹਿੰਦੂ ਅਤੇ ਸਿੱਖ ਭਾਈਚਾਰੇ ਨੂੰ ਖ਼ਰਾਬ ਕਰਨ ਦੀ ਹੋੜ ਲੱਗੀ ਹੋਈ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ