ਪਟਿਆਲਾ ਦੇ ਤਾਜ਼ਾ ਹਾਲਾਤ ਜਾਣ ਕੇ ਹੋਵੋਗੇ ਹੈਰਾਨ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨੀਂ ਪਟਿਆਲਾ ਦੇ ਵਿਚ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਇਥੇ ਦੋ ਧਿਰਾਂ ਦੇ ਵਿਚਕਾਰ ਕਾਫੀ ਜਗ੍ਹਾ ਝੜਪਾਂ ਦੇਖਣ ਨੂੰ ਮਿਲੀ ਹੈ ਭਾਵੇਂ ਕਿ ਪੁਲਸ ਪ੍ਰਸ਼ਾਸਨ ਦੇ ਵੱਲੋਂ ਮਾਹੌਲ ਨੂੰ ਖ਼ਰਾਬ ਹੋਣ ਤੋਂ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਲਗਾਤਾਰ ਉਨ੍ਹਾਂ ਦੇ ਵੱਲੋਂ ਦੋਨਾਂ ਧਿਰਾਂ ਨੂੰ ਸਮਾਗਮ ਦੀ ਕੋਸ਼ਿਸ਼ ਕੀਤੀ ਗਈ ਪਰ ਫਿਰ ਵੀ ਕੁਝ ਲੋਕ ਜ਼ਖ਼ਮੀ ਹੋਏ ਹਨ ਇਸ ਦੇ ਨਾਲ ਹੀ ਹਿੰਦੂ ਅਤੇ ਸਿੱਖ ਭਾਈਚਾਰੇ ਨੂੰ ਵੀ ਠੇਸ ਪਹੁੰਚੀ ਹੈ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅਕਸਰ ਹੀ ਹਿੰਦੂ ਅਤੇ ਸਿੱਖ ਭਾਈਚਾਰਾ ਇਕੱਠਾ ਕੰਮ ਕਰਦਾ ਹੋਇਆ ਦਿਖਾਈ ਦਿੰਦਾ ਹੈ ਲੋਕ ਇਕ ਦੂਸਰੇ ਦੇ ਨਾਲ ਵਧੀਆ ਵਰਤਦੇ ਹਨ ਪਰ ਫਿਰ ਇਸ ਤਰ੍ਹਾਂ ਦੀਆਂ

ਘਟਨਾਵਾਂ ਸਾਹਮਣੇ ਆਉਂਦੀਆਂ ਹਨ ਤਾਂ ਮਾਹੌਲ ਖ਼ਰਾਬ ਹੋ ਜਾਂਦਾ ਹੈ ਜਿਸ ਤਰੀਕੇ ਦੇ ਨਾਲ ਪਿਛਲੇ ਦਿਨੀਂ ਮਾਹੌਲ ਭੜਕਿਆ ਹੋਇਆ ਸੀ ਉਸ ਦੇ ਹਿਸਾਬ ਦੇ ਨਾਲ ਉਨ੍ਹਾਂ ਸਾਰੇ ਲੋਕਾਂ ਦੇ ਮਨਾਂ ਦੇ ਵਿੱਚ ਇੱਕ ਦੂਸਰੇ ਦੇ ਲਈ ਨਫ਼ਰਤ ਪੈਦਾ ਹੋ ਗਈ ਦੂਸਰੇ ਪਾਸੇ ਨੈਸ਼ਨਲ ਮੀਡੀਆ ਦੇ ਵੱਲੋਂ ਵੀ ਕੋਈ ਕਸਰ ਨਹੀਂ ਛੱਡੀ ਜਾ ਰਹੀ ਉਨ੍ਹਾਂ ਦੇ ਵੱਲੋਂ ਵੀ ਇਹੀ ਗੱਲਾਂ ਫੈਲਾਈਆਂ ਜਾ ਰਹੀਆਂ ਹਨ ਕਿ ਹਿੰਦੂ ਅਤੇ ਸਿੱਖ ਭਾਈਚਾਰਾ ਇੱਕ ਦੂਸਰੇ ਦੇ ਵਿਰੁੱਧ ਹੋ ਚੁੱਕੇ ਹਨ ਉੱਥੇ ਹੀ ਇਕ ਅਜਿਹੀ ਤਸਵੀਰ ਵੇਖਣ ਨੂੰ ਮਿਲੀ ਹੈ ਜਿਸ ਨੇ ਸਾਰਿਆਂ ਨੂੰ ਹੀ ਹੈਰਾਨ ਕਰ ਦਿੱਤਾ ਕੱਲ੍ਹ ਰਾਤੀਂ ਜਦੋਂ ਪਟਿਆਲਾ ਦੇ ਵਿਚ ਮਾਹੌਲ ਕੁਝ ਸ਼ਾਂਤ ਹੋਇਆ ਸੀ ਅਤੇ ਕਰਫਿਊ ਲਗਾ ਦਿੱਤਾ ਗਿਆ ਸੀ ਉਸ ਤੋਂ ਬਾਅਦ

ਕੁੱਝ ਸਿੱਖ ਭਾਈਚਾਰੇ ਦੇ ਲੋਕ ਕਾਲੀ ਮਾਤਾ ਮੰਦਰ ਦੇ ਗੇਟ ਦੇ ਅੱਗੇ ਪਹੁੰਚਦੇ ਹਨ ਅਤੇ ਇੱਥੇ ਲੰਗਰ ਲਗਾ ਦਿੰਦੇ ਹਨ ਉਨ੍ਹਾਂ ਦੇ ਵੱਲੋਂ ਇੱਥੇ ਜੋ ਵੀ ਹਿੰਦੂ ਵੀਰ ਸੀ ਉਨ੍ਹਾਂ ਨੂੰ ਪਾਣੀ ਵੀ ਪਿਲਾਇਆ ਜਾਂਦਾ ਹੈ ਅਤੇ ਉਨ੍ਹਾਂ ਨੂੰ ਹੋਰ ਵੀ ਬਹੁਤ ਕੁਝ ਖਾਣ ਪੀਣ ਨੂੰ ਦਿੱਤਾ ਜਾਂਦਾ ਹੈ ਅਤੇ ਇੱਥੇ ਦੋਨੋਂ ਹੀ ਧਿਰਾਂ ਇਕ ਦੂਸਰੇ ਦੇ ਨਾਲ ਵਧੀਆ ਗੱਲਬਾਤ ਕਰਦੀਆਂ ਹੋਈਆਂ ਦਿਖਾਈ ਦਿੰਦੀਆਂ ਹਨ ਅਤੇ ਇੱਕ ਦੂਸਰੇ ਦੇ ਨਾਲ ਇੱਕ ਚੰਗਾ ਰਿਸ਼ਤਾ ਸਾਬਿਤ ਕਰਨ ਦੀ ਕੋਸ਼ਿਸ਼ ਕਰਦੀਆਂ ਹਨ ਅਤੇ ਉਨ੍ਹਾਂ ਲੋਕਾਂ ਨੂੰ ਮੂੰਹ ਤੋੜ ਜਵਾਬ ਕਿਹਾ ਜਾਂਦਾ ਹੈ ਜਿਨ੍ਹਾਂ ਦੇ ਵਲੋਂ ਧਰਮ ਦੇ ਨਾਮ ਤੇ ਮੁੱਦੇ ਉਠਾਏ ਜਾਂਦੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਦੋਨੋਂ ਹੀ ਤਰ੍ਹਾਂ ਪਾੜ ਪਾਉਣ ਦੇ ਲਈ ਰਾਜਨੀਤਕ ਪਾਰਟੀਆਂ ਹੀ ਜ਼ਿੰਮੇਵਾਰ ਹਨ ਉਨ੍ਹਾਂ ਦੇ ਵਲੋਂ ਹੀ ਆਪਣਾ ਮਤਲਬ ਕੱਢਣ ਦੇ ਲਈ ਇਸ ਤਰ੍ਹਾਂ ਦੇ ਕਾਰਨਾਮੇ ਕੀਤੇ ਜਾਂਦੇ ਹਨ ਕੁਝ ਲੋਕਾਂ ਦੀਆਂ ਭਾਵਨਾਵਾਂ ਨੂੰ ਕਰਵਾਇਆ ਜਾਂਦਾ ਹੈ ਉਨ੍ਹਾਂ ਨੂੰ ਠੇਸ ਪਹੁੰਚਾਈ ਜਾਂਦੀ ਹੈ ਜਿਸ ਤੋਂ ਬਾਅਦ ਇਸ ਤਰ੍ਹਾਂ ਦੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *