ਇਹ ਪ੍ਰੇਮੀ ਜੋੜਾ ਪਾਰਕ ਵਿੱਚ ਬੈਠ ਕੇ ਕਰ ਰਿਹਾ ਸੀ ਗਲਤ ਕੰਮ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜਕਲ ਦੇ ਸਮੇਂ ਵਿੱਚ ਕਈ ਵਾਰ ਕੁਝ ਨੌਜਵਾਨਾਂ ਵਲੋਂ ਕੁੱਝ ਅਜਿਹੀਆਂ ਗਲਤੀਆਂ ਕੀਤੀਆਂ ਜਾਂਦੀਆਂ ਹਨ ਜਿਸ ਦੇ ਚਲਦੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਪਿੰਡ ਲਾਹਨਤਾਂ ਵੀ ਪਾਈਆਂ ਜਾਂਦੀਆਂ ਹਨ ਦੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿਚ ਕੁਝ ਨੌਜਵਾਨਾਂ ਦਾ ਮੰਨਣਾ ਹੈ ਕਿ ਉਹ ਕਾਫ਼ੀ ਜ਼ਿਆਦਾ ਮਾਡਰਨ ਹੋ ਚੁੱਕੇ ਹਨ ਜਿਸ ਦੇ ਚੱਲਦੇ ਉਨ੍ਹਾਂ ਦੇ ਵੱਲੋਂ ਅਜਿਹੇ ਕਦਮ ਚੁੱਕੇ ਜਾਂਦੇ ਹਨ ਜਿਸਦੇ ਨਾਲ ਬਹੁਤ ਸਾਰੇ ਲੋਕ ਸ਼ਰਮ ਮਹਿਸੂਸ ਕਰਦੇ ਹਨ ਪਰ ਇਨ੍ਹਾਂ ਲੋਕਾਂ ਦੇ ਵੱਲੋਂ ਇੰਨਾ ਸ਼ਰਮ ਮਹਿਸੂਸ ਕਰਨ ਵਾਲੇ ਲੋਕਾਂ ਨੂੰ ਚੰਡੀਗੜ੍ਹ ਅਤੇ ਗੰਵਾਰ ਦੱਸਿਆ ਜਾਂਦਾ ਹੈ ਅਤੇ ਆਪਣੇ ਆਪ ਨੂੰ ਮਾਡਰਨ ਕਹਿ ਕੇ ਗਲਤ ਕੰਮ ਕੀਤੇ ਜਾਂਦੇ ਹਨ ਇਸ ਤਰੀਕੇ ਦੇ ਨਾਲ ਅੱਜ ਦੇ ਸਮੇਂ ਵਿੱਚ

ਬਹੁਤ ਸਾਰੇ ਪਾਰਕਾਂ ਦੇ ਵਿਚ ਕੁਝ ਨੌਜਵਾਨ ਗਲਤੀਆਂ ਕਰਦੇ ਹੋਏ ਦਿਖਾਈ ਦਿੰਦੇ ਹਨ ਅਜਿਹੀਆਂ ਹਰਕਤਾਂ ਕਰਦੇ ਹਨ ਜੋ ਖੁੱਲ੍ਹੇ ਦੇ ਵਿੱਚ ਕਰਨੀਆਂ ਸਾਡੇ ਸਮਾਜ ਨੂੰ ਗੰਧਲਾ ਕਰਦੀਆਂ ਹਨ ਅਤੇ ਹੁਣ ਇਸੇ ਤਰ੍ਹਾਂ ਦੀ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਜਿਸ ਦੇ ਵਿਚ ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰੀਕੇ ਦੇ ਨਾਲ ਇਕ ਪ੍ਰੇਮੀ ਜੋੜਾ ਇੱਕ ਪਾਰਕ ਦੇ ਵਿੱਚ ਬੈਠਾ ਹੋਇਆ ਦਿਖਾਈ ਦੇ ਰਿਹਾ ਸੀ ਜਿਸ ਨੂੰ ਕੁਝ ਵਿਅਕਤੀਆਂ ਦੇ ਵੱਲੋਂ ਇੱਥੇ ਕੈਮਰੇ ਵਿਚ ਕੈਦ ਕੀਤਾ ਭਾਰਤ ਦਾ ਹੈ ਅਤੇ ਉਨ੍ਹਾਂ ਦੇ ਕੋਲੋਂ ਪੁੱਛਗਿੱਛ ਕੀਤੀ ਜਾਂਦੀ ਹੈ ਕਿ ਉਹ ਇੱਥੇ ਕੀ ਕਰ ਰਹੇ ਹਨ ਦੇਖਿਆ ਜਾਵੇ ਤਾਂ ਜੋ ਨੌਜਵਾਨ ਜੋੜਾ ਹੈ ਉਹ ਕਾਲਜ ਦੇ ਵਿਚ ਪੜ੍ਹਾਈ ਕਰਨ ਦੇ ਲਈ ਆਇਆ ਸੀ ਘਰੋਂ ਇਹ ਨੌਜਵਾਨ ਇਹ ਕਹਿ ਕੇ ਆਉਂਦੇ ਹਨ ਕਿ ਹੇ ਕਾਲਜਾਂ ਵਿੱਚ ਪੜ੍ਹਾਈ ਕਰਨ ਜਾ ਰਹੇ ਹਨ ਪਰ ਇੱਥੇ ਆ ਇਨ੍ਹਾਂ ਦੇ ਵੱਲੋਂ

ਇਸ ਤਰ੍ਹਾਂ ਦੀਆਂ ਗਲਤ ਹਰਕਤਾਂ ਕੀਤੀਆਂ ਜਾਂਦੀਆਂ ਹਨ ਹੁਣ ਇਸ ਨੂੰ ਵੇਖਦੇ ਹੋਏ ਹੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਹ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਹ ਵੀਡਿਓ ਜਾਣਬੁੱਝ ਕੇ ਬਣਾਈ ਗਈ ਹੈ ਪਰ ਦੇਖਿਆ ਜਾਵੇ ਤਾਂ ਕਈ ਥਾਵਾਂ ਤੇ ਇਹ ਸੱਚ ਵੀ ਹੁੰਦਾ ਹੈ ਕਿ ਕਈ ਨੌਜਵਾਨਾਂ ਦੇ ਵੱਲੋਂ ਆਸ ਪਾਸ ਨਹੀਂ ਦੇਖਿਆ ਜਾਂਦਾ ਕਿ ਉਹ ਕਿੱਥੇ ਬੈਠੇ ਹਨ ਅਤੇ ਕੀ ਕਰ ਰਹੇ ਹਨ ਕਿਉਂਕਿ ਲੋਕ ਮਾਡਰਨ ਹੋ ਚੁੱਕੇ ਹਨ ਪਰ ਫਿਰ ਵੀ ਉਨ੍ਹਾਂ ਨੂੰ ਆਪਣੇ ਸੰਸਕਾਰ ਨਹੀਂ ਭੁੱਲਣੇ ਚਾਹੀਦੇ ਉਨ੍ਹਾਂ ਨੂੰ ਆਪਣੀਆਂ ਹੱਦਾਂ ਪਾਰ ਨਹੀਂ ਕਰਨੀਆਂ ਚਾਹੀਦੀਆਂ ਜਿਸ ਦੇ ਨਾਲ ਸਮਾਜ ਦੇ ਉਤੇ ਬੁਰਾ ਅਸਰ ਪਵੇ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *