ਦੇਖੋ ਕਿਵੇਂ ਸਿਵਲ ਹਸਪਤਾਲ ਦੇ ਵਿੱਚ ਹੋਇਆ ਹੰਗਾਮਾ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਕੁਝ ਲੋਕਾਂ ਦੇ ਵੱਲੋਂ ਕੁਝ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਇਸ ਦੇ ਨਾਲ ਦੂਸਰੇ ਲੋਕਾਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਹਸਪਤਾਲਾਂ ਦੇ ਵਿੱਚ ਬਹੁਤ ਸਾਰੇ ਮਰੀਜ਼ ਦਾਖ਼ਲ ਹੁੰਦੇ ਹਨ ਪਰ ਕਈ ਵਾਰ ਜੇਕਰ ਇੱਥੇ ਹੰਗਾਮਾ ਹੁੰਦਾ ਹੋਵੇ ਤਾਂ ਉਸਦੇ ਨਾਲ ਬਹੁਤ ਸਾਰੇ ਮਰੀਜ਼ਾਂ ਨੂੰ ਤਕਲੀਫ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਹੁਣ ਮਾਮਲਾ ਮਾਹਿਲਪੁਰ ਤੋਂ ਸਾਹਮਣੇ ਆ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਇੱਥੇ ਇੱਕ ਹਸਪਤਾਲ ਦੇ ਵਿੱਚ ਇਕ ਵਿਅਕਤੀ ਦੇ ਵੱਲੋਂ ਕਾਫੀ ਜ਼ਿਆਦਾ ਹੰਗਾਮਾ ਕੀਤਾ ਗਿਆ ਉਸਦੇ ਵੱਲੋਂ ਹਸਪਤਾਲ ਦੇ ਵਿੱਚ ਲੱਗੀ ਖਿੜਕੀ ਦਾ ਸ਼ੀਸ਼ਾ ਤੋਡ਼ ਦਿੱਤਾ ਗਿਆ ਇਸ ਤੋਂ ਇਲਾਵਾ ਉਸ ਨੇ ਔਰਤਾਂ ਵਾਲੇ ਵਾਰਡ ਦੇ ਵਿੱਚ

ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਅਤੇ ਜਦੋਂ ਡਾਕਟਰਾਂ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਭੜਕਣਾ ਸ਼ੁਰੂ ਕਰ ਦਿੱਤਾ ਅਤੇ ਜਦੋਂ ਇੱਥੇ ਪੱਤਰਕਾਰਾਂ ਨੂੰ ਬੁਲਾਇਆ ਗਿਆ ਤਾਂ ਉਹ ਉਥੋਂ ਫਰਾਰ ਹੋ ਚੁੱਕਿਆ ਹੈ ਸੋ ਹੁਣ ਇਸ ਮਾਮਲੇ ਸਬੰਧੀ ਪੁਲਸ ਪ੍ਰਸ਼ਾਸਨ ਨੂੰ ਵੀ ਜਾਣਕਾਰੀ ਦਿੱਤੀ ਗਈ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਜੇਕਰ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਨਾ ਆਵੇ ਵੇਖਿਆ ਜਾਵੇ ਤਾਂ ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਤਰ੍ਹਾਂ ਦੀਆਂ ਘਟੀਆ ਹਰਕਤਾਂ ਕੀਤੀਆਂ ਜਾਂਦੀਆਂ ਹਨ ਜਿਸਦੇ ਨਾਲ ਦੂਸਰਿਆਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਈ ਵਾਰ ਅਜਿਹਾ ਹੋ ਚੁੱਕਿਆ ਹੈ ਕਿ ਹਸਪਤਾਲਾਂ ਦੇ ਵਿੱਚ ਕੁੱਝ ਲੋਕਾਂ ਦੇ ਵੱਲੋਂ ਹੰਗਾਮਾ ਕੀਤਾ ਜਾਂਦਾ ਹੈ ਕਰਦਾ ਰਿਹਾ ਹੈ ਕਿ ਇਹ ਵਿਅਕਤੀ ਖੁਦ ਵੀ ਇੱਕ ਮਰੀਜ਼ ਦੀ ਹਾਲਤ ਦੇ ਵਿੱਚ ਹੀ ਇੱਥੇ ਦਾਖਲ ਹੋਇਆ ਸੀ ਇਸ ਦੇ ਸੱਟਾਂ ਲੱਗੀਆਂ ਹੋਈਆਂ ਸਨ

ਜਿਸ ਤੋਂ ਬਾਅਦ ਇਸ ਦਾ ਇਲਾਜ ਡਾਕਟਰਾਂ ਦੇ ਵਲੋਂ ਕੀਤਾ ਜਾ ਰਿਹਾ ਸੀ ਇਸਦੇ ਵੱਲੋਂ ਅਜਿਹਾ ਕਿਉਂ ਕੀਤਾ ਗਿਆ ਇਸ ਬਾਰੇ ਪੂਰੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਪਰ ਫਿਰ ਵੀ ਭਾਰਤ ਦੇ ਵੱਲੋਂ ਕਾਫੀ ਜ਼ਿਆਦਾ ਨੁਕਸਾਨ ਕਰ ਦਿੱਤਾ ਗਿਆ ਹੈ ਸੋ ਅੱਜਕੱਲ੍ਹ ਦੇ ਸਮੇਂ ਵਿੱਚ ਇਸ ਪ੍ਰਕਾਰ ਦੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ ਇੱਥੇ ਬੈਠੇ ਮਰੀਜ਼ਾਂ ਦੇ ਵੱਲੋਂ ਵੀ ਇਹੀ ਦੱਸਿਆ ਜਾ ਰਿਹਾ ਹੈ ਕਿ ਜਦੋਂ ਉਸ ਵਿਅਕਤੀ ਨੇ ਇੱਥੇ ਹੰਗਾਮਾ ਕੀਤਾ ਤਾਂ ਉਨ੍ਹਾਂ ਨੂੰ ਕਾਫ਼ੀ ਜ਼ਿਆਦਾ ਤਕਲੀਫ਼ ਦਾ ਸਾਹਮਣਾ ਕਰਨਾ ਪਿਆ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ

ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *