ਸਿੱਖ ਨੌਜਵਾਨ ਨੇ ਪ੍ਰਵਾਨੇ ਅਤੇ ਹਰੀਸ਼ ਸਿੰਗਲਾ ਦੇ ਖੋਲ ਦਿੱਤੇ ਭੇਦ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨੀਂ ਬਰਨਾਲਾ ਦੇ ਵਿੱਚ ਮਾਹੌਲ ਕਾਫ਼ੀ ਜ਼ਿਆਦਾ ਖ਼ਰਾਬ ਹੋ ਚੁੱਕਿਆ ਸੀ ਜਿਸ ਦੇ ਚਲਦੇ ਬਹੁਤ ਸਾਰੀਆਂ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪਿਆ ਵੇਖਿਆ ਜਾਵੇ ਤਾਂ ਇੱਥੇ ਹਿੰਦੂ ਅਤੇ ਸਿੱਖ ਭਾਈਚਾਰੇ ਨੂੰ ਖ਼ਰਾਬ ਕਰਨ ਦੀ ਵੀ ਕੋਸ਼ਿਸ਼ ਕੀਤੀ ਗਈ ਇੱਥੇ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਸਭ ਤੋਂ ਵੱਡੀ ਗਲਤੀ ਹਰੀਸ਼ ਸਿੰਗਲਾ ਦੀ ਹੈ ਸਿਫਰ ਦੇ ਉਹ ਖਾਲਿਸਤਾਨ ਮੁਰਦਾਬਾਦ ਮਾਰਚ ਕੱਢਣ ਦੀ ਗੱਲ ਕੀਤੀ ਗਈ ਸੀ ਉਸ ਤੋਂ ਬਾਅਦ ਹੀ ਇਹ ਸਭ ਕੁਝ ਹੋਇਆ ਹੈ ਜਿਸ ਤੋਂ ਬਾਅਦ ਪਰਵਾਨੇ ਦੇ ਵੱਲੋਂ ਇੱਕ ਇਕੱਠ ਕੀਤਾ ਜਾਂਦਾ ਹੈ ਉਸਦੇ ਵੱਲੋਂ ਨੌਜਵਾਨਾਂ ਨੂੰ ਸੱਦਾ ਦਿੱਤਾ ਜਾਂਦਾ ਹੈ ਕਿ ਉਹ ਦੁੱਖ ਨਿਵਾਰਨ ਸਾਹਿਬ ਗੁਰਦੁਆਰਾ ਸਾਹਿਬ ਦੇ

ਵਿੱਚ ਕਰਨਗੇ ਅਤੇ ਕਿਸੇ ਵੀ ਹਾਲਤ ਦੇ ਵਿੱਚ ਖਾਲਿਸਤਾਨ ਮੁਰਦਾਬਾਦ ਦਾ ਮਾਰਚ ਨਹੀਂ ਕੱਟਣ ਦੇਣਗੇ ਅਤੇ ਹੁਣ ਇਕ ਵੀਡੀਓ ਸਾਹਮਣੇ ਆ ਰਹੀ ਹੈ ਜਿਸ ਦੇ ਵਿੱਚ ਇੱਕ ਨੌਜਵਾਨ ਦਾ ਕਹਿਣਾ ਹੈ ਕਿ ਪਰਵਾਨਾ ਅਤੇ ਹਰੀਸ਼ ਸਿੰਗਲਾ ਦੋਨੋਂ ਹੀ ਮਿਲੇ ਹੋਏ ਹਨ ਇਨ੍ਹਾਂ ਦੇ ਵੱਲੋਂ ਆਪਣੀ ਰੋਟੀ ਦਾ ਹੀਲਾ ਕਰਨ ਦੇ ਲਈ ਹੀ ਸਭ ਕੁਝ ਕਰਵਾਇਆ ਜਾਂਦਾ ਹੈ ਇੱਕ ਵਿਅਕਤੀ ਨੇ ਸਿੱਧੂ ਮੂਸੇਵਾਲਾ ਅਤੇ ਕਰਨ ਔਜਲਾ ਦੀ ਉਦਾਹਰਣ ਦਿੱਤੀ ਹੈ ਕਿ ਜਿਸ ਤਰੀਕੇ ਦੇ ਨਾਲ ਇਹ ਦੋਨੋਂ ਪੰਜਾਬੀ ਗਾਇਕਾ ਇੱਕ ਦੂਸਰੇ ਦੇ ਨਾਲ ਫੋਨ ਤੇ ਗੱਲਬਾਤ ਕਰਕੇ ਇਕ ਦੂਸਰੇ ਦੇ ਉੱਤੇ ਤਵਾ ਲਗਾ ਕੇ ਗਾਲ੍ਹਾਂ ਕੱਢ ਦਿੰਦੇ ਹਨ ਅਤੇ ਉਸ ਤੋਂ ਬਾਅਦ ਲੋਕ ਪਹਿਲੀ ਲੜਾਈ ਦੇ ਵਿੱਚ ਦਿਲਚਸਪੀ

ਲੈਂਦੇ ਹਨ ਉਸੇ ਤਰੀਕੇ ਦੇ ਨਾਲ ਹੀ ਪਰਵਾਨੇ ਦੇ ਵੱਲੋਂ ਅਤੇ ਦੂਸਰੇ ਪਾਸੇ ਹਰੀਸ਼ ਸਿੰਗਲਾ ਦੇ ਵੱਲੋਂ ਇਸ ਤਰ੍ਹਾਂ ਦਾ ਕੰਮ ਕੀਤਾ ਜਾ ਰਿਹਾ ਹੈ।ਬਹੁਤ ਸਾਰੇ ਲੋਕ ਇਸ ਨੌਜਵਾਨ ਦੀ ਗੱਲ ਨਾਲ ਸਹਿਮਤ ਵੀ ਹਨ ਪਰ ਉੱਥੇ ਹੀ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਸ ਨੌਜਵਾਨ ਦੇ ਵੱਲੋਂ ਗਲਤ ਕਿਹਾ ਜਾ ਰਿਹਾ ਹੈ ਚ ਨੋਜਵਾਨ ਪਰਵਾਨੇ ਦਾ ਪੱਖ ਪੂਰਦੇ ਹੋਏ ਦਿਖਾਈ ਦੇ ਰਹੇ ਹਨ ਵੇਖਿਆ ਜਾਵੇ ਤਾਂ ਮਾਮਲੇ ਦੇ ਵਿੱਚ ਜ਼ਿਆਦਾਤਰ ਲੋਕਾਂ ਦੇ ਵੱਲੋਂ ਇਹੀ ਮੰਨਿਆ ਜਾ ਰਿਹਾ ਹੈ ਕਿ ਜੇਕਰ ਹਰੀਸ਼ ਸਿੰਗਲਾ ਪੋਸਟ ਪਾ ਕੇ ਨਾ ਕਹਿੰਦਾ ਕਿ ਖਾਲਿਸਤਾਨ ਮੁਰਦਾਬਾਦ ਦਾ ਮਾਰਚ ਕੱਢਿਆ ਜਾਵੇਗਾ ਤਾਂ ਇਹ ਸਭ ਕੁਝ ਨਹੀਂ ਹੋਣਾ ਸੀ ਸੋ ਇੱਥੇ ਜ਼ਿਆਦਾਤਰ ਲੋਕ ਹਰੀਸ਼ ਸਿੰਗਲਾ ਨੂੰ ਹੀ ਜ਼ਿੰਮੇਵਾਰ ਮੰਨ ਰਹੇ ਹਨ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *