ਆਪ ਸਭ ਨੂੰ ਪਤਾ ਹੀ ਹੈ ਕਿ ਸੰਯੁਕਤ ਕਿਸਾਨ ਮੋਰਚੇ ਦੇ ਵੱਲੋਂ ਦਿੱਲੀ ਦੇ ਵਿੱਚ ਲੰਬੇ ਸਮੇਂ ਤੋਂ ਤਰਲਾ ਕੀਤਾ ਜਾ ਰਿਹਾ ਹੈ ਅਤੇ ਇਹ ਧਰਨਾ ਆਪ ਸਭ ਨੂੰ ਪਤਾ ਹੀ ਹੈ ਕਿ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਬਾਅਦ ਤੇਈ ਲੰਬੇ ਸਮੇਂ ਤੋਂ ਇਹ ਧਰਨਾ ਚੱਲ ਰਿਹਾ ਹੈ ਪਰ ਇਸ ਧਰਨੇ ਨੂੰ ਜਾਰੀ ਰੱਖਣ ਵਿੱਚ ਕਿਸਾਨਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਬਹੁਤ ਸਾਰੇ ਲੀਡਰਾਂ ਨੇ ਵੀ ਇਸ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਹੈ ਪਰ ਇਹ ਉਸ ਨੂੰ ਭੰਗ ਕਰਨ ਵਿੱਚ ਨਾਕਾਮ ਰਹੇ ਹਨ ਪਰ ਕਈ ਵਾਰ ਕੁਦਰਤੀ ਮਾਰਾਂ ਵੀ ਪੈ ਸਕਦੀਆਂ ਹਨ ਜਿਸ ਤਹਿਤ ਦਿੱਲੀ ਦੇ ਵਿੱਚ ਦੇਖਣ ਨੂੰ ਮਿਲਿਆ ਹੈ ਜਿਥੇ ਕਿ ਕਿਸਾਨਾਂ ਦੇ ਬਲੂ ਆਪਣੇ ਰਹਿਣ ਬਸੇਰੇ ਬਣਾਏ ਗਏ ਸਨ
ਉੱਥੇ ਦੀਵਾਲੀ ਦੇ ਕਾਰਨ ਚੋਪਡ਼ਾ ਕੇ ਜਲਦੀ ਸਨ ਉਨ੍ਹਾਂ ਦੇ ਕਾਰਨ ਉਥੇ ਅੱਗ ਲੱਗ ਗਈ ਹੈ ਅਤੇ ਜਿਸ ਕਾਰਨ ਕਿਸਾਨਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਜਦ ਤੁਸੀਂ ਇਸ ਵੀਡੀਓ ਨੂੰ ਵੀ ਲਾਈਵ ਦੇਖ ਸਕਦੇ ਹੋ ਜਿੱਥੇ ਕਿ ਕਿਸਾਨਾਂ ਦੇ ਰਹਿਣ ਬਸੇਰੇ ਸੜ ਕੇ ਸਵਾਹ ਹੋ ਚੁੱਕੇ ਹਨ ਅਤੇ ਇਹ ਕਈ ਸ਼ਰਾਰਤੀ ਅਨਸਰਾਂ ਦੇ ਵੱਲੋਂ ਵੀ ਗਲਤ ਕਦਮ ਚੁੱਕੇ ਗਏ ਹਨ ਅਤੇ ਕਈ ਵਾਰ ਕੁਦਰਤੀ ਚੀਜ਼ਾਂ ਨਾਲ ਪੰਜਾਬ ਸਭ ਨੂੰ ਪਤਾ ਹੈ ਕਿ ਬੀਤੇ ਦਿਨ ਦੀਵਾਲੀ ਦਾ ਦਿਨ ਸੀ ਅਤੇ ਜਿਸ ਦੇ ਕਾਰਨ ਭੜਾਕੀ ਚੱਲਣ ਕਾਰਨ ਉਥੇ ਅੱਗ ਲੱਗ ਗਈ ਹੈ ਤੇ ਕਿਸਾਨਾਂ ਦਾ ਬਹੁਤ ਹੀ ਭਾਰੀ ਨੁਕਸਾਨ ਹੋ ਗਿਆ ਹੈ ਇਸ ਵਿੱਚ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਮਾਲੀ ਨੁਕਸਾਨ ਬਹੁਤੀ ਜ਼ਿਆਦਾ ਹੋ ਚੁੱਕਾ ਹੈ
https://youtu.be/oCp0Jlded90
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !