ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਪਟਿਆਲਾ ਦੇ ਵਿਚ ਇਕ ਘਟਨਾ ਵਾਪਰੀ ਸੀ ਜਿਸ ਨੇ ਚਾਰੇ ਪਾਸੇ ਮਾਹੌਲ ਤਣਾਅਪੂਰਨ ਬਣਾ ਦਿੱਤਾ ਹੈ ਭਾਵੇਂ ਕਿ ਉਣੱਤੀ ਅਪ੍ਰੈਲ ਨੂੰ ਪੁਲਸ ਪ੍ਰਸ਼ਾਸਨ ਦੇ ਵੱਲੋਂ ਮਾਹੌਲ ਕਾਬੂ ਵਿੱਚ ਕੀਤਾ ਗਿਆ ਸੀ ਅਤੇ ਨਸ਼ਿਆਂ ਦੇ ਖਿਲਾਫ ਕਾਰਵਾਈ ਦੀ ਗੱਲ ਵੀ ਕੀਤੀ ਗਈ ਸੀ ਹਰੀਸ਼ ਸਿੰਗਲਾ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ ਚਾਰ ਦਿਨਾਂ ਦੇ ਰਿਮਾਂਡ ਤੇ ਉਸ ਨੂੰ ਲਿਆ ਗਿਆ ਹੈ ਉਸ ਦੇ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ ਇਸ ਤੋਂ ਇਲਾਵਾ ਮਾਮਲੇ ਦੇ ਉੱਤੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਵੱਲੋਂ ਅਪਣੇ ਇੱਕ ਦੀਵਾਨ ਦੇ ਵਿਚ ਇਸ ਮੁੱਦੇ ਉਤੇ ਗੱਲਬਾਤ ਕੀਤੀ ਗਈ ਹੈ ਪੱਥਰ ਹੀ ਢੱਡਰੀਆਂਵਾਲੇ ਦੇ ਵੱਲੋਂ ਸਮਾਜ ਦੇ ਵਿੱਚ ਚੱਲ ਰਹੇ ਮੁੱਦਿਆਂ ਉਤੇ ਗੱਲਬਾਤ ਕੀਤੀ ਜਾਂਦੀ ਹੈ ਅਤੇ ਆਪਣੇ ਵਿਚਾਰ ਪੇਸ਼ ਕੀਤੇ ਜਾਂਦੇ ਹਨ।ਇਸ ਮਾਮਲੇ ਦੇ ਵਿੱਚ ਵੀ ਉਸ ਨੇ ਬਲਜਿੰਦਰ ਸਿੰਘ ਪਰਵਾਨਾ ਨੂੰ
ਗ਼ਲਤ ਠਹਿਰਾਉਣ ਦੀ ਕੋਸ਼ਿਸ਼ ਕੀਤੀ ਹੈ ਇਸ ਘਟਨਾ ਦਾ ਮਾਸਟਰ ਮਾਈਂਡ ਸਥਾਪਿਤ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਇਸ ਤੋਂ ਇਲਾਵਾ ਉਨ੍ਹਾਂ ਦਾ ਕਹਿਣਾ ਹੈ ਕਿ ਪਰਵਾਨੇ ਨੂੰ ਕੋਈ ਸਿੱਖ ਆਗੂ ਮੰਨਦਾ ਹੀ ਨਹੀਂ ਹੈ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਅਜਿਹੀਆਂ ਗੱਲਾਂ ਕੀਤੀਅਾਂ ਗੲੀਅਾਂ ਹਨ ਜਿਸ ਦੇ ਚਲਦੇ ਬਹੁਤ ਸਾਰੇ ਲੋਕਾਂ ਦਾ ਇਹ ਮੰਨਣਾ ਹੈ ਕਿ ਢੱਡਰੀਆਂਵਾਲਾ ਸਿੱਖ ਕੌਮ ਦੀ ਹੀ ਬੁਰਾਈ ਕਰਨ ਦੇ ਵਿੱਚ ਲੱਗੇ ਰਹਿੰਦੇ ਹਨ ਇਸ ਤੋਂ ਇਲਾਵਾ ਬਹੁਤ ਸਾਰੇ ਲੋਕਾਂ ਦਾ ਇਹੀ ਮੰਨਣਾ ਹੈ ਕਿ ਢੱਡਰੀਆਂਵਾਲਾ ਅਕਸਰ ਹੀ ਆਪਣੇ ਆਪ ਨੂੰ ਵਧੀਆ ਦਿਖਾਉਣ ਦੀ ਕੋਸ਼ਿਸ ਕਰਦੇ ਹਨ ਅਤੇ ਮਾਂ ਦੇ ਵੱਲੋਂ ਅਕਸਰ ਹੀ ਦੂਸਰੇ ਆਗੂਆਂ ਜਾਂ ਫਿਰ ਜਿਹੜੇ ਲੋਕ ਸਿੱਖ ਕੌਮ ਦੀ ਗੱਲ ਕਰਦੇ ਹਨ ਉਨ੍ਹਾਂ ਨੂੰ ਨੀਚਾ ਦਿਖਾਉਣ ਦੀ ਕੋਸ਼ਿਸ ਕੀਤੀ ਜਾਂਦੀ ਹੈ ਕਈ ਵਾਰ ਉਹ ਜਥੇਦਾਰਾਂ ਦੇ ਖ਼ਿਲਾਫ਼ ਵੀ ਬੋਲੇ ਹਨ
ਇਸ ਤੋਂ ਇਲਾਵਾ ਘਰਾਂ ਦੇ ਵਿੱਚ ਹੋ ਰਹੀਆਂ ਗਤੀਵਿਧੀਆਂ ਦੇ ਵਿੱਚ ਵੀ ਬਹੁਤ ਸਾਰੇ ਨੁਕਸ ਕੱਢਦੇ ਹੋਏ ਦਿਖਾਈ ਦਿੰਦੇ ਹਨ ਉੱਥੇ ਹੀ ਬਹੁਤ ਸਾਰੇ ਲੋਕਾਂ ਦੇ ਵਲੋਂ ਵੀ ਢੱਡਰੀਆਂ ਵਾਲੇ ਦੇ ਉੱਤੇ ਉਂਗਲ ਖੜ੍ਹੀ ਕੀਤੀ ਜਾਂਦੀ ਹੈ ਕਿ ਉਨ੍ਹਾਂ ਦੇ ਵੱਲੋਂ ਆਪਣੇ ਗੁਰੂ ਘਰਾਂ ਦੇ ਵਿੱਚ ਸਕਿਉਰਿਟੀਆਂ ਕਿਉਂ ਰੱਖੀਆਂ ਗਈਆਂ ਹਨ ਤਾਂ ਫਿਰ ਹੋਰ ਵੀ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿੱਥੇ ਢੱਡਰੀਆਂਵਾਲਾ ਚਰਚਾ ਦਾ ਵਿਸ਼ਾ ਬਣ ਜਾਂਦਾ ਹੈ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਢੱਡਰੀਆਂ ਵਾਲੇ ਨੂੰ ਹਰ ਤਰ੍ਹਾਂ ਦੇ ਮੁੱਦਿਆਂ ਦੇ ਉਤੇ ਆਪਣੇ ਵਿਚਾਰ ਨਹੀਂ ਰੱਖਣੇ ਚਾਹੀਦੇ ਜੇਕਰ ਉਹ ਵਿਚਾਰ ਰੱਖ ਰਹੇ ਹਨ ਤਾਂ ਉਨ੍ਹਾਂ ਨੂੰ ਸੋਚ ਸਮਝ ਕੇ ਬੋਲਣਾ ਚਾਹੀਦਾ ਹੈ।
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ