ਕੀ ਸੱਚਮੁੱਚ ਪ੍ਰਵਾਨਾ ਹੈ ਪਟਿਆਲੇ ਦੀ ਘਟਨਾ ਦਾ ਮਾਸਟਰ ਮਾਈਂਡ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਹਾਲਾਤ ਲਗਾਤਾਰ ਮਾੜੇ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਵੀ ਸਾਹਮਣੇ ਆ ਰਹੀਆਂ ਹਨ ਪਿਛਲੇ ਦਿਨਾਂ ਦੇ ਵਿੱਚ ਪਟਿਆਲਾ ਦੇ ਵਿੱਚ ਇੱਕ ਘਟਨਾ ਵਾਪਰੀ ਸੀ ਜਦੋਂ ਹਰੀਸ਼ ਸਿੰਗਲਾ ਜੋ ਕਿ ਸ਼ਿਵ ਸੈਨਾ ਦਾ ਆਗੂ ਰਿਹਾ ਹੈ ਉਸਦੇ ਵੱਲੋਂ ਖਾਲਿਸਤਾਨ ਮੁਰਦਾਬਾਦ ਮਾਰਚ ਕੱਢਣ ਦਾ ਐਲਾਨ ਕਰ ਦਿੱਤਾ ਗਿਆ ਸੀ ਪਰ ਉਸ ਸਮੇਂ ਸਰਕਾਰ ਦੇ ਵੱਲੋਂ ਜਾਂ ਫਿਰ ਪੰਜਾਬ ਪੁਲੀਸ ਦੇ ਵੱਲੋਂ ਕਿਸੇ ਵੀ ਪ੍ਰਕਾਰ ਦਾ ਕੋਈ ਕਦਮ ਨਹੀਂ ਚੁੱਕਿਆ ਜਾਂਦਾ ਕਿ ਇਸ ਤੇਈ ਮਾਰਚ ਨੂੰ ਨਹੀਂ ਹੋਣ ਦੇਣਾ ਚਾਹੀਦਾ ਪਰ ਜਦੋਂ ਮਾਹੌਲ ਖ਼ਰਾਬ ਹੋ ਜਾਂਦਾ ਹੈ ਤਾਂ ਉਸ ਤੋਂ ਬਾਅਦ ਪੁਲਸ ਪ੍ਰਸ਼ਾਸਨ ਦੇ ਵੱਲੋਂ ਵੀ ਕੰਮ ਸ਼ੁਰੂ ਕਰ ਦਿੱਤਾ ਜਾਂਦਾ ਹੈ ਅਤੇ ਦੂਸਰੇ ਪਾਸੇ ਪੰਜਾਬ ਸਰਕਾਰ ਦੇ ਵੱਲੋਂ ਵੀ ਬਿਆਨਬਾਜ਼ੀ ਸ਼ੁਰੂ ਕਰ ਦਿੱਤੀ ਜਾਂਦੀ ਹੈ

ਜਿਵੇਂ ਕਿ ਉਹ ਇਸ ਦਾ ਇੰਤਜ਼ਾਰ ਹੀ ਕਰ ਰਹੇ ਸੀ ਕਿ ਜਿਸ ਤਰੀਕੇ ਦੇ ਨਾਲ ਮਾਹੌਲ ਭਡ਼ਕਾੳੁਣ ਦੇ ਲਈ ਹਫ਼ਤਾ ਪਹਿਲਾਂ ਹਰੀਸ਼ ਸਿੰਗਲਾ ਦੇ ਵੱਲੋਂ ਇਹ ਐਲਾਨ ਕੀਤਾ ਜਾ ਚੁੱਕਿਆ ਸੀ ਕਿ ਉਹ ਉਣੱਤੀ ਅਪ੍ਰੈਲ ਨੂੰ ਅਜਿਹਾ ਮਾਰਚ ਕੱਢੇ ਗਏ ਅਤੇ ਇਸ ਮਾਮਲੇ ਦੇ ੳੁੱਤੇ ਸੋਸ਼ਲ ਮੀਡੀਆ ਦੇ ਉੱਤੇ ਵੀ ਬਹੁਤ ਜ਼ਿਆਦਾ ਬਿਆਨਬਾਜ਼ੀ ਕੀਤੀ ਜਾ ਰਹੀ ਸੀ ਲੋਕਾਂ ਦੇ ਵਲੋਂ ਆਪਣੇ ਵਿਚਾਰ ਪੇਸ਼ ਕੀਤੇ ਜਾ ਰਹੇ ਸੀ ਤਾਂ ਉਸ ਨੂੰ ਵੇਖਦੇ ਹੋਏ ਸਰਕਾਰ ਦੇ ਵੱਲੋਂ ਕਿਸੇ ਵੀ ਪ੍ਰਕਾਰ ਦੀ ਕੋਈ ਕਾਰਵਾਈ ਨਹੀਂ ਕੀਤੀ ਗਈ ਨਾ ਹੀ ਪੰਜਾਬ ਪੁਲੀਸ ਦੇ ਵੱਲੋਂ ਕਿਸੇ ਵੀ ਪ੍ਰਕਾਰ ਦਾ ਕੋਈ ਐਕਸ਼ਨ ਲਿਆ ਗਿਆ ਪਰ ਬਾਅਦ ਵਿੱਚ ਹੁਣ ਜਦੋਂ ਇਹ ਘਟਨਾ ਵਾਪਰ ਚੁੱਕੀ ਹੈ ਭਾਈਚਾਰਾ ਖ਼ਰਾਬ ਹੋਇਆ ਹੈ ਤਾਂ ਉਸ ਤੋਂ ਬਾਅਦ ਹੁਣ ਇਸ ਤੋਂ ਸਾਰੇ ਸਿੰਘਾਂ ਨੂੰ ਚੁੱਕ ਕੇ ਜੇਲ੍ਹਾਂ ਦੇ ਵਿੱਚ ਸੁੱਟਣ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ

ਪਰਚੇ ਦਰਜ ਕੀਤੇ ਜਾ ਰਹੇ ਹਨ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਇਸਦੇ ਨਾਲ ਹੀ ਬਲਜਿੰਦਰ ਸਿੰਘ ਪਰਵਾਨਾ ਨੂੰ ਇਸ ਦਾ ਮਾਸਟਰਮਾਈਂਡ ਦੱਸਿਆ ਜਾ ਰਿਹਾ ਹੈ ਪਰ ਉੱਥੇ ਹੀ ਵੇਖਿਆ ਜਾਵੇ ਤਾਂ ਹਰੀਸ਼ ਸਿੰਗਲਾ ਨੇ ਇਸ ਪ੍ਰੋਗਰਾਮ ਨੂੰ ਉਲੀਕਿਆ ਸੀ ਭਾਵ ਮੁਰਦਾਬਾਦ ਮਾਰਚ ਕੱਢਣ ਦੀ ਗੱਲ ਉਸ ਨੇ ਕੀਤੀ ਸੀ ਤਾਂ ਇੱਥੇ ਉਸ ਦੇ ਉੱਤੇ ਜ਼ਿਆਦਾ ਜ਼ੋਰ ਨਹੀਂ ਦਿੱਤਾ ਜਾ ਰਿਹਾ ਬਲਕਿ ਬਲਜਿੰਦਰ ਸਿੰਘ ਕਿਸਾਨਾਂ ਨੂੰ ਦੋਸ਼ੀ ਕਰਾਰ ਕਰਨ ਦੀਆਂ ਪੂਰੀਆਂ ਸਾਜ਼ਿਸ਼ਾਂ ਚੱਲ ਰਹੀਆਂ ਹਨ ਅਕਸਰ ਹੀ ਅਜਿਹਾ ਹੁੰਦਾ ਹੈ ਕਿ ਕੋਈ ਵੀ ਘਟਨਾ ਘਟਦੀ ਹੈ ਤਾਂ ਉੱਥੇ ਸਿੱਖਾਂ ਦੇ ਉੱਤੇ ਹੀ ਜ਼ਿਆਦਾ ਦਬਾਅ ਬਣਾਇਆ ਜਾਂਦਾ ਹੈ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਨੈਸ਼ਨਲ ਮੀਡੀਅਾ ਦੇ ਵੱਲੋਂ ਵੀ ਇਸ ਪ੍ਰਕਾਰ ਕੀ ਕਦਮ ਚੁੱਕੇ ਜਾਂਦੇ ਹਨ ਜਿਸ ਦੇ ਨਾਲ ਬਹੁਤ ਸਾਰੇ ਸਿੰਘਾਂ ਦੇ ਉੱਤੇ ਪਰਚੇ ਦਰਜ ਹੋ ਜਾਂਦੇ ਹਨ ਅਤੇ ਲੋਕਾਂ ਦੀ ਨਜ਼ਰ ਦੇ ਵਿਚ ਸਿੱਖਾਂ ਨੂੰ ਗਲਤ ਦਿਖਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *