ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਦੇ ਵਿਚ ਕੁਝ ਅਜਿਹਾ ਟੈਲੇਂਟ ਹੁੰਦਾ ਹੈ ਜੋ ਦੂਸਰਿਆਂ ਦੇ ਨਾਲੋਂ ਵੱਖਰਾ ਹੁੰਦਾ ਹੈ ਵੇਖਿਆ ਜਾਵੇ ਤਾਂ ਭਾਵੇਂ ਕਿ ਅੱਜ ਦੇ ਸਮੇਂ ਵਿੱਚ ਆਪਣੇ ਵਿਰਸੇ ਤੋਂ ਦੂਰ ਹੁੰਦੇ ਜਾ ਰਹੇ ਹਨ ਪੰਜਾਬੀ ਵਿਰਸੇ ਦੇ ਵਿਚ ਗਿੱਧਾ ਪਾਉਣਾ ਭੰਗੜਾ ਪਾਉਣਾ ਜਾਂ ਫਿਰ ਬਹੁਤ ਸਾਰੀਆਂ ਚੀਜ਼ਾਂ ਸ਼ਾਮਿਲ ਹਨ ਪਰ ਅੱਜ ਦੇ ਸਮੇਂ ਵਿੱਚ ਲੋਕ ਇਨ੍ਹਾਂ ਸਾਰੀਆਂ ਚੀਜ਼ਾਂ ਤੋਂ ਦੂਰ ਹੁੰਦੇ ਜਾ ਰਹੇ ਹਨ ਅੱਜ ਦੇ ਸਮੇਂ ਵਿਚ ਲੋਕ ਡੀਜ਼ਲ ਦੇ ਉੱਤੇ ਨੱਚਦੇ ਹੋਏ ਦਿਖਾਈ ਦੇ ਰਹੇ ਹਨ ਪਰ ਜੋ ਸਕੂਨ ਲੋਕਾਂ ਨੂੰ ਢੋਲ ਦੇ ਉੱਤੇ ਨੱਚ ਕੇ ਜਾਂ ਫਿਰ ਗਿੱਧਾ ਭੰਗੜਾ ਪਾ ਕੇ ਪਾਉਂਦਾ ਹੈ ਉਹ ਸ਼ਾਇਦ ਡੀ ਜੇ ਤੇ ਨੱਚ ਕੇ ਨਹੀਂ ਆਉਂਦਾ ਹੋਵੇਗਾ ਸੋ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ
ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਜ਼ਿਆਦਾਤਰ ਲੋਕ ਤਣਾਅਪੂਰਨ ਮਾਹੌਲ ਵਿੱਚ ਰਹਿੰਦੇ ਹਨ ਪਰ ਉੱਥੇ ਹੀ ਕੁਝ ਲੋਕ ਅਜਿਹੇ ਹੁੰਦੇ ਹਨ ਜੋ ਆਪਣੀ ਜ਼ਿੰਦਗੀ ਬਹੁਤ ਵਧੀਆ ਢੰਗ ਦੇ ਨਾਲ ਜਿਉਂਦੇ ਹਨ ਭਾਵੇਂ ਕਿ ਉਨ੍ਹਾਂ ਦੀ ਜ਼ਿੰਦਗੀ ਦੇ ਵਿੱਚ ਬਹੁਤ ਜ਼ਿਆਦਾ ਗ਼ਰੀਬੀ ਹੁੰਦੀ ਹੈ ਜਾਂ ਫਿਰ ਹੋਰ ਵੀ ਬਹੁਤ ਸਾਰੀਆਂ ਸਮੱਸਿਆਵਾਂ ਹੁੰਦੀਆਂ ਹਨ ਇਸੇ ਤਰੀਕੇ ਦੇ ਨਾਲ ਮੱਖਣ ਨਾਮ ਦਾ ਇੱਕ ਵਿਅਕਤੀ ਇਸ ਦਾ ਸੁਭਾਅ ਬੁੜ੍ਹੀਆਂ ਵਰਗਾ ਹੈ ਉਸਦੇ ਵੱਲੋਂ ਬਹੁਤ ਵਧੀਆ ਬੋਲੀਆਂ ਪਾਈਆਂ ਜਾਂਦੀਆਂ ਹਨ ਅਤੇ ਲੋਕਾਂ ਦਾ ਮਨੋਰੰਜਨ ਕੀਤਾ ਜਾਂਦਾ ਹੈ ਅਤੇ ਹੁਣ ਉਸ ਦੀਆਂ ਬਹੁਤ ਸਾਰੀਆਂ ਵੀਡੀਓਜ਼ ਵੀ ਵਾਇਰਲ ਹੋ ਚੁੱਕੀਆਂ ਹਨ ਬਹੁਤ ਸਾਰੇ ਚੈਨਲ ਉਸ ਦਾ ਇੰਟਰਵਿਊ ਵੀ ਲੈ ਚੁੱਕੇ ਹਨ ਉਪਰੋਕਤ ਵੀਡੀਓ ਦੇ ਵਿਚ ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰੀਕੇ ਦੇ ਨਾਲ ਇਸ ਵਿਅਕਤੀ ਦੇ ਵੱਲੋਂ ਬਹੁਤ ਵਧੀਆ ਢੰਗ ਦੇ ਨਾਲ ਬੋਲੀਆਂ
ਪਾਈਆਂ ਜਾ ਰਹੀਆਂ ਹਨ ਅਤੇ ਹੀ ਨੱਚਦਾ ਹੋਇਆ ਦਿਖਾਈ ਦੇ ਰਿਹਾ ਹੈ ਸੋ ਜਿਸ ਤਰੀਕੇ ਦੇ ਨਾਲ ਪ੍ਰਮਾਤਮਾ ਨੇ ਇਸ ਨੂੰ ਇਹ ਜ਼ਿੰਦਗੀ ਦਿੱਤੀ ਹੈ ਉਸ ਤਰੀਕੇ ਦੇ ਨਾਲ ਇਹ ਆਪਣੀ ਜ਼ਿੰਦਗੀ ਦੇ ਵਿੱਚ ਖ਼ੁਸ਼ ਦਿਖਾਈ ਦੇ ਰਿਹਾ ਹੈ ਪਰ ਵੇਖਿਆ ਜਾਵੇ ਤਾਂ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੀ ਜ਼ਿੰਦਗੀ ਦੇ ਵਿੱਚੋਂ ਬਹੁਤ ਕੁਝ ਹੁੰਦਾ ਹੈ ਪਰ ਫਿਰ ਵੀ ਉਨ੍ਹਾਂ ਨੂੰ ਸਭ ਕੁਝ ਥੋੜ੍ਹਾ ਲੱਗਦਾ ਹੈ ਅਤੇ ਉਹ ਆਪਣੀ ਜ਼ਿੰਦਗੀ ਦੇ ਵਿੱਚ ਬਹੁਤ ਜ਼ਿਆਦਾ ਉਦਾਸ ਰਹਿੰਦੇ ਹਨ।ਭਾਰਤ ਨੂੰ ਇਸ ਪ੍ਰਕਾਰ ਦੇ ਨਾਲ ਹੁਣ ਲੋਕਾਂ ਨੂੰ ਇਸ ਵਿਅਕਤੀ ਤੋਂ ਵੀ ਸਿੱਖਣਾ ਚਾਹੀਦਾ ਹੈ ਕਿ ਕਿਸ ਤਰੀਕੇ ਦੇ ਨਾਲ ਜ਼ਿੰਦਗੀ ਦੇ ਵਿੱਚ ਖੁਸ਼ ਰਿਹਾ ਜਾ ਸਕਦਾ ਹੈ ਅਤੇ ਜਿਸ ਤਰੀਕੇ ਦਾ ਪਰਮਾਤਮਾ ਨੇ ਉਨ੍ਹਾਂ ਨੂੰ ਬਣਾਇਆ ਹੈ ਉਸੇ ਤਰੀਕੇ ਦੇ ਨਾਲ ਖ਼ੁਸ਼ ਵੀ ਰਿਹਾ ਜਾ ਸਕਦਾ ਹੈ।
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ